June 27, 2026, 1:12 am
----------- Advertisement -----------
HomeNewsBreaking Newsਪੰਜਾਬ ਸਰਕਾਰ ਨੇ ਉਦਯੋਗਿਕ ਕ੍ਰਾਂਤੀ ਲਈ ਉਦਯੋਗਿਕ ਸਲਾਹਕਾਰ ਕਮਿਸ਼ਨ ਦਾ ਨੋਟੀਫਿਕੇਸ਼ਨ ਕੀਤਾ...

ਪੰਜਾਬ ਸਰਕਾਰ ਨੇ ਉਦਯੋਗਿਕ ਕ੍ਰਾਂਤੀ ਲਈ ਉਦਯੋਗਿਕ ਸਲਾਹਕਾਰ ਕਮਿਸ਼ਨ ਦਾ ਨੋਟੀਫਿਕੇਸ਼ਨ ਕੀਤਾ ਜਾਰੀ

Published on

----------- Advertisement -----------

ਲੁਧਿਆਣਾ, 25 ਅਕਤੂਬਰ 2023 – ਪੰਜਾਬ ਸਰਕਾਰ ਨੇ ਉਦਯੋਗਿਕ ਕ੍ਰਾਂਤੀ ਲਈ ਉਦਯੋਗਿਕ ਸਲਾਹਕਾਰ ਕਮਿਸ਼ਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਉਦਯੋਗਿਕ ਸਲਾਹਕਾਰ ਕਮਿਸ਼ਨ 26 ਸੈਕਟਰਾਂ ਵਿੱਚ ਕੰਮ ਕਰੇਗਾ।

ਉਦਯੋਗਿਕ ਸਲਾਹਕਾਰ ਕਮਿਸ਼ਨ ਟੈਕਸਟਾਈਲ, ਸਾਈਕਲ, ਖੇਤੀਬਾੜੀ, ਸੈਰ-ਸਪਾਟਾ, ਫਾਰਮਾ, ਮੈਡੀਕਲ ਅਤੇ ਸੂਚਨਾ ਤਕਨਾਲੋਜੀ ਵਰਗੇ ਖੇਤਰਾਂ ਲਈ ਕੰਮ ਕਰੇਗਾ। ਹਰੇਕ ਉਦਯੋਗ ਸਲਾਹਕਾਰ ਕਮਿਸ਼ਨ ਦੀ ਅਗਵਾਈ ਉਸ ਉਦਯੋਗ ਨਾਲ ਜੁੜੇ ਲੋਕ ਕਰਨਗੇ, ਜਿਨ੍ਹਾਂ ਦਾ ਦਰਜਾ ਕੈਬਨਿਟ ਮੰਤਰੀ ਦੇ ਬਰਾਬਰ ਹੋਵੇਗਾ।

ਹਰੇਕ ਉਦਯੋਗ ਸਲਾਹਕਾਰ ਕਮਿਸ਼ਨ ਵਿੱਚ ਸਰਕਾਰ ਦੁਆਰਾ ਨਾਮਜ਼ਦ ਕੀਤੇ ਗਏ ਉਦਯੋਗ ਦੇ ਲੋਕ ਵੀ ਹੋਣਗੇ। ਉਦਯੋਗ ਸਲਾਹਕਾਰ ਕਮਿਸ਼ਨ ਦਾ ਉਦੇਸ਼ ਰਾਜ ਵਿੱਚ ਵਪਾਰੀਆਂ ਲਈ ਉਦਯੋਗ ਅਨੁਕੂਲ ਮਾਹੌਲ ਬਣਾਉਣਾ ਹੈ। ਉਦਯੋਗ ਸਲਾਹਕਾਰ ਕਮਿਸ਼ਨ MSME ਸੈਕਟਰ ਅਤੇ ਸਟਾਰਟਅੱਪ ਉਦਯੋਗ ਨੂੰ ਹੁਲਾਰਾ ਦੇਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...