September 4, 2026, 7:22 pm
----------- Advertisement -----------
HomePunjabbusinessਹੁਣ ਨਵੇਂ ਫੂਡ ਲਾਇਸੈਂਸ ਦੀ ਅਰਜ਼ੀ ਲਈ ਜਮ੍ਹਾਂ ਕਰਵਾਉਣੇ ਹੋਣਗੇ ਸਿਰਫ਼ 1000...

ਹੁਣ ਨਵੇਂ ਫੂਡ ਲਾਇਸੈਂਸ ਦੀ ਅਰਜ਼ੀ ਲਈ ਜਮ੍ਹਾਂ ਕਰਵਾਉਣੇ ਹੋਣਗੇ ਸਿਰਫ਼ 1000 ਰੁਪਏ

Published on

----------- Advertisement -----------

ਹੁਣ ਜੇਕਰ ਕਿਸੇ ਫੂਡ ਵਪਾਰੀ ਵੱਲੋਂ ਫੂਡ ਅਥਾਰਟੀ ਕੋਲ ਅਪਲਾਈ ਕੀਤੀ ਲਾਇਸੈਂਸ ਦੀ ਅਰਜ਼ੀ ਰੱਦ ਹੋ ਜਾਂਦੀ ਹੈ ਤਾਂ ਉਸ ਨੂੰ ਫੀਸ ਵਜੋਂ ਅਦਾ ਕੀਤੀ ਸਾਰੀ ਰਕਮ ਦਾ ਨੁਕਸਾਨ ਨਹੀਂ ਝੱਲਣਾ ਪਵੇਗਾ। ਹੁਣ ਉਨ੍ਹਾਂ ਨੂੰ ਸਟੇਟ ਲਾਇਸੈਂਸ ਲਈ ਪੂਰੇ 2000 ਰੁਪਏ ਅਤੇ ਕੇਂਦਰੀ ਲਾਇਸੈਂਸ ਲਈ 7500 ਰੁਪਏ ਅਰਜ਼ੀ ਫੀਸ ਦੇ ਨਾਲ ਜਮ੍ਹਾ ਨਹੀਂ ਕਰਵਾਉਣੇ ਪੈਣਗੇ। ਉਨ੍ਹਾਂ ਨੂੰ ਅਰਜ਼ੀ ਦੇ ਸਮੇਂ ਸਿਰਫ 1000 ਰੁਪਏ ਜਮ੍ਹਾ ਕਰਵਾਉਣੇ ਹੋਣਗੇ। ਜਦੋਂ ਉਨ੍ਹਾਂ ਦੀ ਅਰਜ਼ੀ ਸਾਰੇ ਪਹਿਲੂਆਂ ਤੋਂ ਜਾਇਜ਼ ਪਾਈ ਜਾਂਦੀ ਹੈ ਤਾਂ ਉਨ੍ਹਾਂ ਨੂੰ ਲਾਇਸੈਂਸ ਫੀਸ ਦੀ ਬਾਕੀ ਰਕਮ ਜਮ੍ਹਾਂ ਕਰਾਉਣੀ ਪਵੇਗੀ।
FSSAI (ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ) ਦੇ ਇਹ ਨਿਰਦੇਸ਼ ਸ਼ੁੱਕਰਵਾਰ ਤੋਂ ਲਾਗੂ ਹੋ ਗਏ ਹਨ। ਦਰਅਸਲ, ਹੁਣ ਤੱਕ ਅਰਜ਼ੀ ਦੇ ਨਾਲ ਹੀ ਫੂਡ ਵਪਾਰੀਆਂ ਤੋਂ ਸਾਰੀ ਲਾਇਸੈਂਸ ਫੀਸ ਵਸੂਲੀ ਜਾਂਦੀ ਸੀ। ਕਈ ਵਾਰ ਕੋਈ ਕਮੀਆਂ ਪਾਈਆਂ ਜਾਣ ਤੇ ਜਾਂ ਫੂਡ ਕਾਰੋਬਾਰੀ ਵੱਲੋਂ ਉਨ੍ਹਾਂ ਕਮੀਆਂ ਦਾ ਜਵਾਬ 30 ਦਿਨਾਂ ਦੇ ਅੰਦਰ ਨਹੀਂ ਜਾਣ ਤੇ ਅਰਜ਼ੀ ਖਾਰਜ਼ ਕਰ ਦਿਤੀ ਜਾਂਦੀ ਸੀ। ਅਰਜ਼ੀ ਖਾਰਜ ਹੋਣ ਤੋਂ ਬਾਅਦ ਭੋਜਨ ਵਪਾਰੀ ਨੂੰ ਲਾਇਸੈਂਸ ਫੀਸ ਵੀ ਵਾਪਸ ਨਹੀਂ ਕੀਤੀ ਜਾਂਦੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...