September 20, 2026, 11:34 pm
----------- Advertisement -----------
HomeNewsBreaking Newsਹੋਲਾ-ਮਹੱਲਾ ਮੇਲੇ 'ਚ ਕ+ਤ+ਲ ਹੋਏ NRI ਨਿਹੰਗ ਸਿੰਘ ਦਾ ਜੱਦੀ ਪਿੰਡ 'ਚ...

ਹੋਲਾ-ਮਹੱਲਾ ਮੇਲੇ ‘ਚ ਕ+ਤ+ਲ ਹੋਏ NRI ਨਿਹੰਗ ਸਿੰਘ ਦਾ ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ

Published on

----------- Advertisement -----------

ਗੁਰਦਾਸਪੁਰ, 11 ਮਾਰਚ 2023 – ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦੇਖਣ ਗਏ ਗੁਰਦਾਸਪੁਰ ਦੇ ਪਿੰਡ ਗਾਜੀਕੋਟ ਦੇ 24 ਸਾਲ ਦੇ NRI ਨਿਹੰਗ ਪ੍ਰਦੀਪ ਸਿੰਘ ਦਾ ਕੁੱਝ ਹੁੱਲੜਬਾਜ਼ਾਂ ਵੱਲੋ ਕਤਲ ਕਰ ਦਿੱਤਾ ਗਿਆ ਸੀ, ਅੱਜ ਉਸ ਦੇ ਜੱਦੀ ਪਿੰਡ ਗਾਜੀਕੋਟ ਵਿਖੇ ਉਸ ਦੀ ਮ੍ਰਿਤਕ ਦੇਹ ਨੂੰ ਲਿਆਂਦਾ ਗਿਆ। ਉਸਦੀ ਮ੍ਰਿਤਕ ਦੇ ਪਿੰਡ ਪਹੁੰਚਣ ‘ਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੇਖਣ ਨੂੰ ਮਿਲੀ ਅਤੇ ਮ੍ਰਿਤਕ ਪ੍ਰਦੀਪ ਸਿੰਘ ਦੀ ਅੰਤਿਮ ਦਰਸ਼ਨ ਕਰਨ ਲਈ ਵੱਖ-ਵੱਖ ਸਿਆਸੀ ਅਤੇ ਨਿਹੰਗ ਜਥੇਬੰਦੀਆਂ ਦੇ ਆਗੂ ਪਹੁੰਚੇ।

ਜਿੱਥੇ ਉਸ ਦੇ ਪਿਤਾ ਸੂਬੇਦਾਰ ਮੇਜਰ ਗੁਰਬਖਸ਼ ਸਿੰਘ ਨੇ ਉਸ ਨੂੰ ਮੁੱਖ ਅਗਨੀ ਦੇਕੇ ਅੰਤਿਮ ਸਸਕਾਰ ਕੀਤਾ ਅਤੇ ਕਿਹਾ ਕਿ ਉਹਨਾਂ ਨੂੰ ਪ੍ਰਸ਼ਾਸਨ ਨੇ ਆਸ਼ਵਾਸਨ ਦਿਤਾ ਹੈ ਕਿ ਸਾਰੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਪ੍ਰਸ਼ਾਸਨ ਆਪਣਾ ਕੰਮ ਕਰ ਰਿਹਾ ਹੈ।

ਉਹਨਾਂ ਕਿਹਾ ਕਿ ਪਰਦੀਪ ਸਿੰਘ ਨੇ ਗੁਰੂ ਧਾਮਾਂ ਦੀ ਮਰਿਆਦਾ ਨੂੰ ਬਹਾਲ ਰੱਖਣ ਲਈ ਆਪਣੀ ਸ਼ਹਾਦਤ ਦਿੱਤੀ ਹੈ ਅਤੇ ਉਸ ਨੂੰ ਆਪਣੇ ਪੁੱਤਰ ਦੀ ਸ਼ਹਾਦਤ ਤੇ ਮਾਣ ਹੈ। ਉਸ ਨੇ ਕਿਹਾ ਕਿ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਅਜਿਹੇ ਹੁਲੜਬਾਜਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਸਰਕਾਰ ਨੂੰ ਪ੍ਰਦੀਪ ਦੀ ਸ਼ਹਾਦਤ ਤੋਂ ਸਬਕ ਸਿੱਖਣਾ ਚਾਹੀਦਾ ਹੈ ਅਤੇ ਕਿਹਾ ਕਿ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਆਸ਼ਵਾਸਨ ਦਿੱਤਾ ਹੈ ਕਿ ਸਾਰੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ 2 ਆਰੋਪੀ ਹੁਣ ਤੱਕ ਫੜੇ ਜਾ ਚੁੱਕੇ ਹਨ ਅਤੇ ਉਨ੍ਹਾਂ ਨੂੰ ਪ੍ਰਸ਼ਾਸਨ ਅਤੇ ਸਰਕਾਰ ਤੇ ਭਰੋਸਾ ਹੈ ਕਿ ਉਨ੍ਹਾਂ ਨੂੰ ਇਨਸਾਫ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...