November 14, 2026, 9:20 am
----------- Advertisement -----------
HomeNewsLatest Newsਨੈਸ਼ਨਲ ਸਡਿਊਲਡ ਕਾਸਟਸ ਅਲਾਇੰਸ ਵੱਲੋਂ ਕੇਜਰੀਵਾਲ ਨੂੰ ਅਨੁਸੂਚਿਤ ਜਾਤੀ ਭਾਈਚਾਰੇ ਤੋਂ 'ਰਾਜ...

ਨੈਸ਼ਨਲ ਸਡਿਊਲਡ ਕਾਸਟਸ ਅਲਾਇੰਸ ਵੱਲੋਂ ਕੇਜਰੀਵਾਲ ਨੂੰ ਅਨੁਸੂਚਿਤ ਜਾਤੀ ਭਾਈਚਾਰੇ ਤੋਂ ‘ਰਾਜ ਸਭਾ’ ਉਮੀਦਵਾਰ ਖੜ੍ਹੇ ਕਰਨ ਦੀ ਮੰਗ

Published on

----------- Advertisement -----------

ਚੰਡੀਗੜ੍ਹ, 28 ਮਈ: ਨੈਸ਼ਨਲ ਸਡਿਊਲਡ ਕਾਸਟ ਅਲਾਇੰਸ (ਐਨਐਸਸੀਏ) ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਵਿੱਚੋਂ ਰਾਜ ਸਭਾ ਮੈਂਬਰ ਲਈ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਵਿੱਚੋਂ ਕਿਸੇ ਇੱਕ ਨੂੰ ਮੈਦਾਨ ਵਿੱਚ ਉਤਾਰਨ ਦੀ ਅਪੀਲ ਕੀਤੀ ਹੈ।

ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਕੋਲ ਅਨੁਸੂਚਿਤ ਜਾਤੀ ਨਾਲ ਸਬੰਧਤ ਕੁਲਵੰਤ ਸਿੰਘ ਮੁਹਾਲੀ ਸਮੇਤ 29 ਵਿਧਾਇਕ ਹਨ। ਰਾਜ ਸਭਾ ਦੇ ਮੈਂਬਰ ਵਜੋਂ ਅਨੁਸੂਚਿਤ ਜਾਤੀਆਂ ਨੂੰ ਨਜ਼ਰਅੰਦਾਜ਼ ਕਰਨਾ ਸਮਾਜ ਦੇ 35 ਫੀਸਦੀ ਦੇ ਸਿਆਸੀ ਸਸ਼ਕਤੀਕਰਨ ਦੀ ਮੁਹਿੰਮ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਨੁਸੂਚਿਤ ਜਾਤੀ ਰਾਜਨੀਤਿਕ ਪ੍ਰਤੀਨਿਧਤਾ ਤੋਂ ਵਾਂਝਿਆ ਰੱਖਣ ਦੀ ਆਮ ਆਦਮੀ ਪਾਰਟੀ ਦੀ ਨਿੰਦਾ ਕਰਦਾ ਹੈ। ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਰਾਜ ਸਭਾ ਮੈਂਬਰਾਂ ਦੀ ਉਮੀਦਵਾਰੀ ‘ਤੇ ਮੁੜ ਵਿਚਾਰ ਕਰਨ ਅਤੇ ਅਨੁਸੂਚਿਤ ਜਾਤੀ ਦੇ ਆਗੂ ਨੂੰ ਪੰਜਾਬ ਤੋਂ ਰਾਜ ਸਭਾ ਲਈ ਭੇਜਣ, ਤਾਂ ਜੋ ਭਾਰਤੀ ਸੰਸਦ ਦੇ ਉਪਰਲੇ ਸਦਨ ਵਿੱਚ ਦਲਿਤ ਭਾਈਚਾਰੇ ਨੂੰ ਉਚਿਤ ਪ੍ਰਤੀਨਿਧਤਾ ਮਿਲ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...