September 11, 2026, 3:11 am
----------- Advertisement -----------
HomeNewsBreaking Newsਜਲੰਧਰ 'ਚ ਸਕੂਲ ਦੇ ਪ੍ਰਿੰਸੀਪਲ ਦੀਆਂ ਇਤ.ਰਾਜ਼ਯੋਗ ਤਸਵੀਰਾਂ ਹੋਈਆ ਵਾਇਰ.ਲ, ਪਰਿਵਾਰਕ ਮੈਂਬਰਾਂ...

ਜਲੰਧਰ ‘ਚ ਸਕੂਲ ਦੇ ਪ੍ਰਿੰਸੀਪਲ ਦੀਆਂ ਇਤ.ਰਾਜ਼ਯੋਗ ਤਸਵੀਰਾਂ ਹੋਈਆ ਵਾਇਰ.ਲ, ਪਰਿਵਾਰਕ ਮੈਂਬਰਾਂ ਨੇ ਕਾਰਵਾਈ ਦੀ ਕੀਤੀ ਮੰਗ

Published on

----------- Advertisement -----------

ਜਲੰਧਰ ਦੇ ਰਾਮਾਮੰਡੀ ਵਿੱਚ ਸਥਿਤ ਇੱਕ ਨਾਮੀ ਸਕੂਲ ਦੇ ਪ੍ਰਿੰਸੀਪਲ ਦੀਆਂ ਕੁਝ ਇਤਰਾਜ਼ਯੋਗ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਸਕੂਲ ਵਿੱਚ ਪੜ੍ਹਦੇ ਬੱਚਿਆਂ ਦੇ ਪਰਿਵਾਰਾਂ ਨੇ ਵੀ ਇਸ ਸਬੰਧੀ ਇਤਰਾਜ਼ ਪ੍ਰਗਟਾਇਆ ਹੈ। ਇਹ ਸਕੂਲ ਰਾਮਾ ਮੰਡੀ ਦੇ ਅਰਜੁਨ ਨਗਰ ਨੇੜੇ ਸਥਿਤ ਹੈ। ਫਿਲਹਾਲ ਇਸ ਮਾਮਲੇ ਵਿੱਚ ਕੋਈ ਸ਼ਿਕਾਇਤ ਜਾਂ ਕੋਈ ਕਾਰਵਾਈ ਨਹੀਂ ਹੋਈ ਹੈ। 

ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਦੀਆਂ ਕੁਝ ਤਸਵੀਰਾਂ ਬੱਚਿਆਂ ਦੇ ਪਰਿਵਾਰਾਂ ਕੋਲ ਪਹੁੰਚੀਆਂ। ਜਿਸ ਤੋਂ ਬਾਅਦ ਮੰਗਲਵਾਰ ਨੂੰ ਪਰਿਵਾਰ ਵਾਲਿਆਂ ਨੇ ਮਾਮਲੇ ‘ਚ ਪ੍ਰਿੰਸੀਪਲ ਖਿਲਾਫ ਕਾਰਵਾਈ ਦੀ ਮੰਗ ਕੀਤੀ। ਕੁਝ ਸਮੇਂ ਬਾਅਦ ਮਾਮਲਾ ਸ਼ਾਂਤ ਹੋ ਗਿਆ। ਹੰਗਾਮਾ ਕਰਨ ਆਏ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਸ ਨਾਲ ਸਾਡੇ ਬੱਚਿਆਂ ‘ਤੇ ਮਾੜਾ ਅਸਰ ਪੈ ਰਿਹਾ ਹੈ।

ਸਕੂਲ ਪ੍ਰਸ਼ਾਸਨ ਵੱਲੋਂ ਉਕਤ ਪ੍ਰਿੰਸੀਪਲ ਖਿਲਾਫ ਕਾਰਵਾਈ ਕੀਤੀ ਗਈ। ਇਸ ਸਬੰਧੀ ਸਕੂਲ ਅੰਦਰ ਹੰਗਾਮਾ ਹੋਣ ਦੀ ਵੀ ਸੂਚਨਾ ਹੈ। ਫਿਲਹਾਲ ਸਕੂਲ ਪ੍ਰਬੰਧਕਾਂ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਵਾਇਰਲ ਹੋ ਰਹੀਆਂ ਫੋਟੋਆਂ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਸਕੂਲ ਦੀ ਪ੍ਰਿੰਸੀਪਲ ਸਕੂਲ ਦੇ ਦੋ ਵੱਖ-ਵੱਖ ਅਧਿਆਪਕਾਂ ਨਾਲ ਹੈ।

ਇਸ ਦੇ ਨਾਲ ਹੀ ਪ੍ਰਿੰਸੀਪਲ ਨੇ ਕਿਹਾ ਹੈ ਕਿ ਮੇਰੇ ‘ਤੇ ਲਗਾਏ ਗਏ ਸਾਰੇ ਦੋਸ਼ ਗਲਤ ਹਨ। ਕਿਉਂਕਿ ਇਹ ਫੋਟੋਆਂ ਉਨ੍ਹਾਂ ਦੀਆਂ ਨਹੀਂ ਹਨ। ਫੋਟੋਆਂ ਡੀਪ ਫੇਕ ਦੀ ਵਰਤੋਂ ਕਰਕੇ ਬਣਾਈਆਂ ਗਈਆਂ ਸਨ। ਜਿਸ ਤੋਂ ਬਾਅਦ ਇਸ ਨੂੰ ਵਾਇਰਲ ਕਰ ਦਿੱਤਾ ਗਿਆ। ਇਹ ਮਾਮਲਾ ਸਕੂਲ ਪ੍ਰਬੰਧਕਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ। ਇਸ ਸਬੰਧੀ ਪੁਲੀਸ ਨੂੰ ਸ਼ਿਕਾਇਤ ਦੇ ਕੇ ਬਣਦੀ ਕਾਰਵਾਈ ਦੀ ਮੰਗ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...