July 25, 2026, 8:32 am
----------- Advertisement -----------
HomeNewsਦੇਖੋ ਕਿਵੇਂ ਪਤੀ - ਪਤਨੀ ਦੀ ਸੋਸ਼ਲ ਮੀਡੀਆ 'ਤੇ ਹੋਈ ਅਸ਼.ਲੀਲ ਵੀਡੀਓ...

ਦੇਖੋ ਕਿਵੇਂ ਪਤੀ – ਪਤਨੀ ਦੀ ਸੋਸ਼ਲ ਮੀਡੀਆ ‘ਤੇ ਹੋਈ ਅਸ਼.ਲੀਲ ਵੀਡੀਓ ਵਾਇਰਲ

Published on

----------- Advertisement -----------

ਜਲੰਧਰ ਸ਼ਹਿਰ ਦੇ ਰਹਿਣ ਵਾਲੇ ਇੱਕ ਜੋੜੇ ਦੀ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਜੋੜੇ ਨੇ ਵਿਆਹ ਤੋਂ ਬਾਅਦ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਰੇਹੜੀ ਤੋਂ ਕੀਤੀ ਸੀ। ਇਹ ਰੇਹੜੀ ਉਹ ਇੱਕ ਗਲੀ ਦੇ ਸਾਹਮਣੇ ਲਾਉਂਦੇ ਸਨ, ਜਿਸ ਕਰਕੇ ਲੋਕਾਂ ਨੇ ਇਤਰਾਜ਼ ਕੀਤਾ ਕਿ ਰੇਹੜੀ ਵਾਲੇ ਦੇ ਆਲੇ-ਦੁਆਲੇ ਕਾਫੀ ਭੀੜ ਹੁੰਦੀ ਹੈ। ਜਿਸ ਕਰਕੇ ਉਨ੍ਹਾਂ ਨੂੰ ਆਉਣ-ਜਾਣ ਵਿੱਚ ਪ੍ਰੇਸ਼ਾਨੀ ਹੁੰਦੀ ਹੈ। ਇਹ ਮਾਮਲਾ ਲੜਾਈ-ਝਗੜੇ ਤੱਕ ਵੀ ਪਹੁੰਚ ਗਿਆ ਸੀ। 

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵਿਵਾਦਤ ਜੋੜੇ ਦੀ ਅਸ਼ਲੀਲ ਵੀਡੀਓ ਉਨ੍ਹਾਂ ਦੇ ਵਿਆਹ ਤੋਂ ਤੁਰੰਤ ਬਾਅਦ ਦੀ ਹੈ। ਇਸ ‘ਚ ਔਰਤ ਦੇ ਚੂੜਾ ਪਾਇਆ ਹੋਇਆ ਹੈ ਅਤੇ ਅਜਿਹਾ ਨਹੀਂ ਹੈ ਕਿ ਕਿਸੇ ਨੇ ਲੁਕ-ਛਿਪ ਕੇ ਵੀਡੀਓ ਸ਼ੂਟ ਕਰ ਲਿਆ ਹੋਵੇ। ਸਗੋਂ ਦੋਹਾਂ ਨੇ ਇਸ ਨੂੰ ਆਪਣੀ ਮਰਜ਼ੀ ਨਾਲ ਬਣਾਇਆ ਹੈ। ਦੋਵੇਂ ਇੱਕ ਦੂਜੇ ਨਾਲ ਗੱਲਾਂ ਕਰ ਰਹੇ ਹਨ ਅਤੇ ਵੀਡੀਓ ਵੀ ਬਣਾ ਰਹੇ ਹਨ। ਹਾਲਾਂਕਿ, ਜੋ ਵਿਅਕਤੀ ਵੀਡੀਓ ਵਿੱਚ ਔਰਤ ਦੇ ਨਾਲ ਹੈ ਅਤੇ ਵੀਡੀਓ ਬਣਾ ਰਿਹਾ ਹੈ, ਉਸ ਨੇ ਆਪਣਾ ਚਿਹਰਾ ਨਹੀਂ ਦਿਖਾਇਆ। ਉਸ ਨੇ ਔਰਤ ਨੂੰ ਹੀ ਦਿਖਾਇਆ ਹੈ

ਜਲੰਧਰ ਸ਼ਹਿਰ ਦੇ ਰਹਿਣ ਵਾਲੇ ਇੱਕ ਜੋੜੇ ਦੀ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਜੋੜੇ ਨੇ ਵਿਆਹ ਤੋਂ ਬਾਅਦ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਰੇਹੜੀ ਤੋਂ ਕੀਤੀ ਸੀ। ਇਹ ਰੇਹੜੀ ਉਹ ਇੱਕ ਗਲੀ ਦੇ ਸਾਹਮਣੇ ਲਾਉਂਦੇ ਸਨ, ਜਿਸ ਕਰਕੇ ਲੋਕਾਂ ਨੇ ਇਤਰਾਜ਼ ਕੀਤਾ ਕਿ ਰੇਹੜੀ ਵਾਲੇ ਦੇ ਆਲੇ-ਦੁਆਲੇ ਕਾਫੀ ਭੀੜ ਹੁੰਦੀ ਹੈ। ਜਿਸ ਕਰਕੇ ਉਨ੍ਹਾਂ ਨੂੰ ਆਉਣ-ਜਾਣ ਵਿੱਚ ਪ੍ਰੇਸ਼ਾਨੀ ਹੁੰਦੀ ਹੈ। ਇਹ ਮਾਮਲਾ ਲੜਾਈ-ਝਗੜੇ ਤੱਕ ਵੀ ਪਹੁੰਚ ਗਿਆ ਸੀ। 

ਦੱਸ ਦਈਏ ਕਿ ਸੋਸ਼ਲ ਮੀਡੀਆ ‘ਤੇ ਅਕਸਰ ਤਰ੍ਹਾਂ-ਤਰ੍ਹਾਂ ਦੀਆਂ ਵੀਡੀਓਜ਼ ਪੋਸਟ ਕਰਕੇ ਸੁਰਖੀਆਂ ਬਟੋਰਨ ਵਾਲਾ ਇਹ ਜੋੜਾ ਗਨ ਕਲਚਰ ਨੂੰ ਬੜ੍ਹਾਵਾ ਦੇਣ ਕਰਕੇ ਚਰਚਾ ‘ਚ ਵੀ ਆਇਆ ਸੀ। ਉਦੋਂ ਵੀ ਉਨ੍ਹਾਂ ਦਾ ਮਾਮਲਾ ਥਾਣੇ ਤੱਕ ਪਹੁੰਚ ਗਿਆ ਸੀ ਅਤੇ ਦੋਵਾਂ ਨੇ ਆਪਣੇ ਹੱਥਾਂ ਵਿੱਚ ਬੰਦੂਕ ਜਾਅਲੀ ਹੋਣ ਦਾ ਦਾਅਵਾ ਕਰਕੇ ਆਪਣੀ ਜਾਨ ਬਚਾਈ ਸੀ। ਪਰ ਵਿਵਾਦਾਂ ਕਰਕੇ ਮਸ਼ਹੂਰ ਹੋਏ ਇਸ ਜੋੜੇ ਨੇ ਵੀ ਕਾਫੀ ਪੈਸਾ ਕਮਾ ਲਿਆ ਅਤੇ ਸਟ੍ਰੀਟ ਵੈਂਡਰ ਬਣ ਕੇ ਆਲੀਸ਼ਾਨ ਦੁਕਾਨ ‘ਤੇ ਚਲੇ ਗਏ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...