September 24, 2026, 5:28 pm
----------- Advertisement -----------
HomeNewsBreaking Newsਪੰਜਾਬ ਦੇ ਇਸ ਜ਼ਿਲ੍ਹੇ 'ਚ 31 ਜੁਲਾਈ ਨੂੰ ਸਰਕਾਰੀ ਛੁੱਟੀ, ਵਿੱਦਿਅਕ ਅਦਾਰੇ...

ਪੰਜਾਬ ਦੇ ਇਸ ਜ਼ਿਲ੍ਹੇ ‘ਚ 31 ਜੁਲਾਈ ਨੂੰ ਸਰਕਾਰੀ ਛੁੱਟੀ, ਵਿੱਦਿਅਕ ਅਦਾਰੇ ਰਹਿਣਗੇ ਬੰਦ

Published on

----------- Advertisement -----------

ਸੰਗਰੂਰ, 27 ਜੁਲਾਈ, 2023: ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ 31 ਜੁਲਾਈ, 2023 ਨੂੰ ਸੁਨਾਮ ਸ਼ਹੀਦ ਊਧਮ ਸਿੰਘ ਵਾਲਾ, ਜ਼ਿਲ੍ਹਾ ਸੰਗਰੂਰ ਵਿਖੇ ਰਾਜ ਪੱਧਰ ਤੇ ਮਨਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਲਈ ਸੰਗਰੂਰ ਜ਼ਿਲ੍ਹੇ ਦੇ ਡਿਪਟੀ ਕਸਿਮ਼ਨਰ ਜਤਿੰਦਰ ਜੋਰਵਾਲ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ।

ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਜ਼ਿਲਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜਾਂ ਅਤੇ ਬੈਂਕਾਂ ਆਦਿ ਵਿੱਚ ਮਿਤੀ 31 ਜੁਲਾਈ, 2023 ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਹੁਕਮ ਵਿੱਦਿਅਕ ਅਦਾਰਿਆਂ, ਬੋਰਡਾਂ, ਯੂਨੀਵਰਸਿਟੀ, ਸਕੂਲਾਂ, ਕਾਲਜਾਂ ਆਦਿ ਜਿੰਨ੍ਹਾਂ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉੱਤੇ ਲਾਗੂ ਨਹੀਂ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...