July 27, 2026, 2:35 am
----------- Advertisement -----------
HomeNewsLatest Newsਈਦ ਮੌਕੇ ਅਟਾਰੀ ਸਰਹੱਦ 'ਤੇ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਵੱਲੋਂ ਮਠਿਆਈਆਂ ਦਾ...

ਈਦ ਮੌਕੇ ਅਟਾਰੀ ਸਰਹੱਦ ‘ਤੇ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਵੱਲੋਂ ਮਠਿਆਈਆਂ ਦਾ ਅਦਾਨ-ਪ੍ਰਦਾਨ

Published on

----------- Advertisement -----------

ਮੰਗਲਵਾਰ ਨੂੰ ਦੇਸ਼ ਭਰ ‘ਚ ਈਦ-ਉਲ-ਫਿਤਰ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਈਦ-ਉਲ-ਫਿਤਰ ਦੇ ਮੌਕੇ ‘ਤੇ ਮੰਗਲਵਾਰ ਸਵੇਰੇ ਪੰਜਾਬ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਅਤੇ ਪਾਕਿ ਰੇਂਜਰਾਂ ਵਿਚਾਲੇ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ ਗਿਆ। ਬੀਐਸਐਫ ਅਧਿਕਾਰੀ ਅਤੇ ਪਾਕਿ ਰੇਂਜਰਜ਼ ਦੇ ਕਮਾਂਡਿੰਗ ਅਫਸਰ ਦੀ ਅਗਵਾਈ ਹੇਠ ਅਟਾਰੀ ਸਰਹੱਦ ’ਤੇ ਸਾਂਝੀ ਚੈੱਕ ਪੋਸਟ ਜ਼ੀਰੋ ਲਾਈਨ ਵਿਖੇ ਸਾਂਝਾ ਪ੍ਰੋਗਰਾਮ ਕਰਵਾਇਆ ਗਿਆ। ਭਾਰਤ-ਪਾਕਿਸਤਾਨ ਦੇ ਅੰਤਰਰਾਸ਼ਟਰੀ ਦਰਵਾਜ਼ੇ ਕੁਝ ਸਮੇਂ ਲਈ ਖੋਲ੍ਹ ਦਿੱਤੇ ਗਏ ਸਨ।
ਬੀਐਸਐਫ ਦੇ ਸੀਨੀਅਰ ਅਧਿਕਾਰੀ ਅਤੇ ਪਾਕਿ ਰੇਂਜਰ ਨੇ ਇਕ ਦੂਜੇ ਨੂੰ ਈਦ-ਉਲ-ਫਿਤਰ ਦੀ ਵਧਾਈ ਦਿੱਤੀ। ਮਿਠਾਈ ਦੇ ਡੱਬੇ ਵੀ ਦਿੱਤੇ ਗਏ। ਇਸ ਮੌਕੇ ਬੀ.ਐਸ.ਐਫ ਦੇ ਅਧਿਕਾਰੀਆਂ ਤੋਂ ਇਲਾਵਾ ਜਵਾਨ ਵੀ ਹਾਜ਼ਰ ਸਨ। ਕੁਝ ਮਿੰਟਾਂ ਦੇ ਪ੍ਰੋਗਰਾਮ ਦੌਰਾਨ, ਦੋਵਾਂ ਪਾਸਿਆਂ ਦੇ ਅਧਿਕਾਰੀਆਂ ਨੇ ਈਦ-ਉਲ-ਫਿਤਰ ਦੇ ਤਿਉਹਾਰ ‘ਤੇ ਇਕ ਦੂਜੇ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਤੋਂ ਤੁਰੰਤ ਬਾਅਦ ਦੋਵਾਂ ਦੇਸ਼ਾਂ ਦੇ ਅੰਤਰਰਾਸ਼ਟਰੀ ਗੇਟ ਬੰਦ ਕਰ ਦਿੱਤੇ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...