October 17, 2026, 9:10 am
----------- Advertisement -----------
HomeNewsBreaking News4 ਕਿਲੋ ’ਆਈਸ’ ਤੇ ਇਕ ਕਿਲੋ 'ਹੈਰੋਇਨ' ਸਮੇਤ ਇਕ ਗ੍ਰਿਫਤਾਰ

4 ਕਿਲੋ ’ਆਈਸ’ ਤੇ ਇਕ ਕਿਲੋ ‘ਹੈਰੋਇਨ’ ਸਮੇਤ ਇਕ ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ, 3 ਮਈ 2024 (ਬਲਜੀਤ ਮਰਵਾਹਾ) : ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਏਜੰਸੀ ਦੀ ਅਗਵਾਈ ਵਾਲੀ ਮੁਹਿੰਮ ਦੌਰਾਨ, ਸੀਆਈ ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ 4 ਕਿਲੋ ਆਈਸ (ਮੇਥਾਮਫੇਟਾਮਾਈਨ) ਅਤੇ 1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪਾਕਿਸਤਾਨ ਸਥਿਤ ਡਰੱਗ ਸਮੱਗਲਰਾਂ ਵੱਲੋਂ ਇਨ੍ਹਾਂ ਨਸ਼ਿਆਂ ਦੀ ਸਪਲਾਈ ਡਰੋਨਾਂ ਰਾਹੀਂ ਕੀਤੀ ਜਾਂਦੀ ਸੀ।

ਪੁਲਿਸ ਨੇ ਇਸ ਮਾਮਲੇ ‘ਚ ਐਨਡੀਪੀਐਸ ਐਕਟ ਤਹਿਤ ਐਸਐਸਓਸੀ ਅੰਮ੍ਰਿਤਸਰ ਵਿਖੇ ਐਫ ਆਈ ਆਰ ਦਰਜ ਕੀਤੀ ਗਈ ਹੈ ਅਤੇ ਮੁਲਜ਼ਮ ਦੇ ਅਗਲੇ-ਪਿਛਲੇ ਅਪਰਾਧਿਕ ਸੰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਐਕਸ ‘ਤੇ ਇਕ ਟਵੀਟ ਕਰ ਕੇ ਇਹ ਜਾਣਕਰੀ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...