October 8, 2026, 3:39 am
----------- Advertisement -----------
HomeNewsBreaking Newsਦੇਸੀ ਪਿਸਤਲ, ਦੋ ਜਿੰਦਾ ਕਾਰਤੂਸ ਸਮੇਤ ਇੱਕ ਗ੍ਰਿਫਤਾਰ

ਦੇਸੀ ਪਿਸਤਲ, ਦੋ ਜਿੰਦਾ ਕਾਰਤੂਸ ਸਮੇਤ ਇੱਕ ਗ੍ਰਿਫਤਾਰ

Published on

----------- Advertisement -----------

ਕੋਟਕਪੂਰਾ, 20 ਅਗਸਤ 2024 – ਥਾਣਾ ਸਿਟੀ ਕੋਟਕਪੁਰਾ ਪੁਲਿਸ ਅਤੇ ਸੀਆਈਏ ਸਟਾਫ ਫਰੀਦਕੋਟ ਵੱਲੋਂ ਇੱਥੋਂ ਦੀ ਦਾਣਾ ਮੰਡੀ ਤੋਂ ਇੱਕ ਦੇਸੀ ਪਿਸਤਲ ਅਤੇ ਦੋ ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤੇ ਗਏ ਵਿਅਕਤੀ ਤੇ ਮੁਕਦਮਾ ਦਰਜ ਕੀਤਾ ਗਿਆ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਲਜ਼ਮ ਦੀ ਪਹਿਚਾਣ ਸੁਰਗਾਪੁਰੀ ਤੇ ਰਹਿਣ ਵਾਲੇ ਬੰਟੀ ਸਿੰਘ ਵਜੋਂ ਹੋਈ ਜਿਸ ਨੂੰ ਹੁਣ ਅਦਾਲਤ ਵਿੱਚ ਪੇਸ਼ ਕਰਕੇ ਪੁੱਛ ਗਿੱਛ ਲਈ ਰਿਮਾਂਡ ਤੇ ਲਿਆ ਜਾਵੇਗਾ।

ਇਸ ਮਾਮਲੇ ਨੂੰ ਲੈ ਕੇ ਡੀਐਸਪੀ ਸ਼ਮਸ਼ੇਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਸੀਆਈਏ ਸਟਾਫ ਦੇ ਈਐਸਆਈ ਵੀਰਮ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਇੱਥੋਂ ਤੇ ਮੋਗਾ ਰੋਡ ਤੇ ਨੈਸ਼ਨਲ ਹਾਈਵੇ ਦੇ ਪੁੱਲ ਦੇ ਨੇੜੇ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਇੱਕ ਵਿਅਕਤੀ ਕੋਲੇ ਨਜਾਇਜ਼ ਅਸਲਾ ਹੈ ਅਤੇ ਕਿਸੇ ਵਾਰਦਾਤ ਨੂੰ ਅੰਜਾਮ ਦੇ ਸਕਦਾ ਹੈ, ਇਸ ਵੇਲੇ ਵੀ ਇਹ ਵਿਅਕਤੀ ਦਾਣਾ ਮੰਡੀ ਵਿੱਚ ਬੈਠ ਕੇ ਆਪਣੇ ਕਿਸੇ ਸਾਥੀ ਦੀ ਉਡੀਕ ਕਰ ਰਿਹਾ ਹੈ, ਜਿਸ ਤੋਂ ਬਾਅਦ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਸ ਮੁਲਜ਼ਮ ਨੂੰ ਕਾਬੂ ਕੀਤਾ, ਜਿਸ ਪਾਸੋਂ ਇੱਕ ਦੇਸੀ ਪਿਸਟਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਹੋਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...