October 11, 2026, 5:46 am
----------- Advertisement -----------
HomeNewsBreaking Newsਪੰਜਾਬ 'ਚ 26 ਦਸੰਬਰ ਨੂੰ ਮਿਲਿਆ ਸਿਰਫ ਇੱਕ ਕੋਰੋਨਾ ਮਰੀਜ਼: ਅਜੇ ਵੀ...

ਪੰਜਾਬ ‘ਚ 26 ਦਸੰਬਰ ਨੂੰ ਮਿਲਿਆ ਸਿਰਫ ਇੱਕ ਕੋਰੋਨਾ ਮਰੀਜ਼: ਅਜੇ ਵੀ ਸੂਬੇ ‘ਚ 38 ਐਕਟਿਵ ਕੇਸ

Published on

----------- Advertisement -----------

ਚੰਡੀਗੜ੍ਹ, 27 ਦਸੰਬਰ 2022 – ਪੰਜਾਬ ‘ਚ ਕੋਰੋਨਾ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ ਹੈ। 26 ਦਸੰਬਰ ਨੂੰ, ਪੰਜਾਬ ਦੇ ਪਟਿਆਲਾ ਵਿੱਚ ਇੱਕ ਹੋਰ ਨਵਾਂ ਕੋਵਿਡ ਮਰੀਜ਼ ਮਿਲਿਆ ਹੈ। ਇਸ ਨਾਲ ਸੂਬੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 38 ਹੋ ਗਈ ਹੈ। ਇਸ ਦੇ ਨਾਲ ਹੀ ਕੋਈ ਮਰੀਜ਼ ਠੀਕ ਨਹੀਂ ਹੋਇਆ।

26 ਦਸੰਬਰ ਨੂੰ ਪੂਰੇ ਪੰਜਾਬ ਵਿੱਚ ਕੋਵਿਡ ਟੈਸਟਿੰਗ ਘੱਟ ਹੋਈ ਹੈ, ਜਦੋਂ ਕਿ 25 ਦਸੰਬਰ ਨੂੰ ਕੁੱਲ 5497 ਕੋਵਿਡ ਸੈਂਪਲ ਲਏ ਗਏ। ਇਸ ਦੇ ਨਾਲ ਹੀ ਇਹ ਅੰਕੜਾ 26 ਦਸੰਬਰ ਨੂੰ ਘਟ ਕੇ ਸਿਰਫ 2050 ਰਹਿ ਗਿਆ। 25 ਦਸੰਬਰ ਨੂੰ 5140 ਲੋਕਾਂ ਦੀ ਕੋਵਿਡ ਜਾਂਚ ਕੀਤੀ ਗਈ ਸੀ ਪਰ 26 ਦਸੰਬਰ ਨੂੰ ਇਹ ਅੰਕੜਾ 1432 ਹੀ ਰਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...