September 21, 2026, 8:43 am
----------- Advertisement -----------
HomeNewsBreaking Newsਸੰਦੀਪ ਨੰਗਲ ਅੰਬੀਆ ਕਤਲ ਕੇਸ 'ਚ ਇੱਕ ਹੋਰ ਗ੍ਰਿਫਤਾਰ: ਅਦਾਲਤ ਨੇ ਮੁਲਜ਼ਮ...

ਸੰਦੀਪ ਨੰਗਲ ਅੰਬੀਆ ਕਤਲ ਕੇਸ ‘ਚ ਇੱਕ ਹੋਰ ਗ੍ਰਿਫਤਾਰ: ਅਦਾਲਤ ਨੇ ਮੁਲਜ਼ਮ ਨੂੰ ਦਿੱਤਾ ਸੀ ਭਗੌੜਾ ਕਰਾਰ

Published on

----------- Advertisement -----------

ਅੰਮ੍ਰਿਤਸਰ, 5 ਮਈ 2024 – ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਵਰਨਦੀਪ ਸਿੰਘ ਵਾਸੀ ਪ੍ਰੀਤਮ ਐਨਕਲੇਵ, ਗੋਲਡਨ ਗੇਟ, ਅੰਮ੍ਰਿਤਸਰ ਵਜੋਂ ਹੋਈ ਹੈ। ਸੰਦੀਪ ਦੇ ਕਤਲ ਤੋਂ ਬਾਅਦ ਮੁਲਜ਼ਮ ਫਰਾਰ ਸੀ। ਕਤਲ ਦੇ ਛੇ ਮਹੀਨੇ ਬਾਅਦ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦੇ ਦਿੱਤਾ। ਜਿਸ ਤੋਂ ਬਾਅਦ ਹੁਣ ਪੁਲਿਸ ਨੇ ਉਸ ਨੂੰ ਅੰਮ੍ਰਿਤਸਰ ਨੇੜਿਓਂ ਗ੍ਰਿਫਤਾਰ ਕਰ ਲਿਆ ਹੈ।

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ 14 ਮਾਰਚ 2022 ਨੂੰ ਨਕੋਦਰ ਦੇ ਪਿੰਡ ਮੱਲੀਆਂ ਵਿਖੇ 5 ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਹ ਘਟਨਾ ਸ਼ਾਮ 6 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਸੰਦੀਪ ਪਿੰਡ ‘ਚ ਚੱਲ ਰਹੇ ਟੂਰਨਾਮੈਂਟ ‘ਚ ਪੁੱਜਾ ਸੀ। ਮੈਚ ਦੌਰਾਨ ਅੰਨ੍ਹੇਵਾਹ ਗੋਲੀਬਾਰੀ ਕਾਰਨ ਸਟੇਡੀਅਮ ਵਿੱਚ ਹਫੜਾ-ਦਫੜੀ ਮੱਚ ਗਈ।

ਹਮਲਾਵਰ ਚਿੱਟੇ ਰੰਗ ਦੀ ਕਾਰ ਵਿੱਚ ਆਏ ਸਨ। ਉਨ੍ਹਾਂ ਨੇ ਸੰਦੀਪ ‘ਤੇ ਕਰੀਬ 20 ਰਾਉਂਡ ਫਾਇਰ ਕੀਤੇ। ਉਸ ਨੂੰ ਮੂੰਹ ਤੋਂ ਛਾਤੀ ਤੱਕ ਗੋਲੀ ਮਾਰੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...