May 2, 2026, 3:59 am
----------- Advertisement -----------
HomeNewsਪਸ.ਤੌਲ ਦੀ ਨੋਕ ਉਤੇ ਪੈਟਰੋਲ ਪੰਪ ਨੂੰ ਲੁੱਟਣ ਵਾਲੇ ਦੋ ਲੁ.ਟੇਰਿਆਂ ਵਿਚੋਂ...

ਪਸ.ਤੌਲ ਦੀ ਨੋਕ ਉਤੇ ਪੈਟਰੋਲ ਪੰਪ ਨੂੰ ਲੁੱਟਣ ਵਾਲੇ ਦੋ ਲੁ.ਟੇਰਿਆਂ ਵਿਚੋਂ ਇੱਕ ਕਾਬੂ

Published on

----------- Advertisement -----------

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪੈਂਦੇ ਪਿੰਡ ਮੇਵਾ ਸਿੰਘ ਵਾਲਾ ਜੋ ਕਿ ਤਲਵੰਡੀ ਚੌਧਰੀਆਂ ਰੋਡ ਤੇ ਸਥਿਤ ਹੈ ਜਿਸ ਦੇ ਅੱਜ ਦੋ ਹਤੀਆਰਬੰਦ ਮੋਟਰਸਾਈਕਲ ਸਵਾਰਾਂ ਵੱਲੋਂ ਅੱਜ ਸ਼ਾਮ ਤਕਰੀਬਨ 4:00 ਵਜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਮੌਕੇ ਉੱਤੇ ਪੇਟ੍ਰੋਲ ਪੰਪ ਦੇ ਕਰੀਦਿਆਂ ਵੱਲੋਂ ਇਹਨਾਂ ਲੁਟੇਰਿਆਂ ਵਿਚੋਂ ਇਕ ਧਰ ਦਬੋਚਿਆ ਗਾਇਆ ਅਤੇ ਇਕ ਲੁਟੇਰਾ ਭਜਨ ਵਿਚ ਕਾਮਯਾਬ ਰਿਹਾ।


ਫੜਿਆ ਗਿਆ ਲੁਟੇਰਾ ਆਪਣੇ ਆਪ ਨੂੰ ਪੰਜਾਬ ਪੁਲਿਸ ਦਾ ਮੁਲਾਜ਼ਮ ਦੱਸ ਰਿਹਾ ਹੈ। ਜੀ ਹਾਂ ਤੁਸੀਂ ਸਹੀ ਸੁਣਿਆ ਇਹ ਆਪਣੇ ਆਪ ਨੂੰ ਪੰਜਾਬ ਪੁਲਿਸ ਦਾ ਮੁਲਾਜਮ ਦੱਸ ਰਿਹਾ ਹੈ ਅਤੇ ਇਸਦੀ ਤਲਾਸ਼ੀ ਦੌਰਾਨ ਇਸ ਕੋਲੋਂ ਪੰਜਾਬ ਪੁਲਸ ਦਾ ਇੱਕ ਸ਼ਨਾਖ਼ਤੀ ਕਾਰਡ ਵੀ ਬਰਾਮਦ ਹੋਇਆ ਹੈ ਫਿਲਹਾਲ ਮੌਕੇ ਉੱਤੇ ਸੁਲਤਾਨਪੁਰ ਲੋਧੀ ਦੇ ਡੀਐਸਪੀ ਬਾਬਾਨਦੀਪ ਸਿੰਘ ਵੱਲੋਂ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ । ਅਤੇ ਫਰਾਰ ਹੋਏ ਦੂਜੇ ਲੁਟੇਰੇ ਲਈ ਨਾਤਾਬੰਦੀ ਵੀ ਕਰਵਾ ਦਿੱਤੀ ਗਈ ਹੈ । ਡੀਐਸਪੀ ਨੇ ਜ਼ਿਆਦਾ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਬੂ ਕੀਤੇ ਲੁਟੇਰੇ ਦੇ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾ ਰਹੀ ਹੈ ਅਤੇ ਇਹ ਪੁਲਿਸ ਮੁਲਾਜਮ ਹੈ ਜਾਂ ਨਹੀਂ ਇਸ ਲਈ ਵੀ ਜਾਂਚ ਆਰੰਭ ਕੀਤੀ ਗਈ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...