August 10, 2026, 7:00 am
----------- Advertisement -----------
HomeNewsBreaking Newsਪੰਜਾਬ ਦੇ ਸਰਕਾਰੀ ਸਕੂਲਾਂ 'ਚ ਸ਼ੁਰੂ ਹੋਵੇਗੀ Online Attendance

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਸ਼ੁਰੂ ਹੋਵੇਗੀ Online Attendance

Published on

----------- Advertisement -----------
  • ਜਲਦ 19 ਹਜ਼ਾਰ ਤੋਂ ਵੱਧ ਸਕੂਲਾਂ ਚ ਕੀਤੀ ਜਾਵੇਗੀ ਸ਼ੁਰੂਆਤ
  • SMS Alert ਰਾਹੀਂ ਗੈਰਹਾਜ਼ਰੀ ਦੀ ਮਿਲੇਗੀ ਜਾਣਕਾਰੀ
  • ਬੱਚੇ ਦੇ ਗੈਰਹਾਜ਼ਰ ਹੋਣ ਤੇ ਮਾਪਿਆਂ ਨੂੰ ਪਹੁੰਚਿਆ ਕਰੇਗਾ ਮੈਸੇਜ
  • ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰ ਦਿੱਤੀ ਜਾਣਕਾਰੀ

ਚੰਡੀਗੜ੍ਹ, 24 ਨਵੰਬਰ 2023 – ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਹੁਣ ਆਨਲਾਈਨ ਹਾਜ਼ਰੀ ਲੱਗੇਗੀ। ਬਹੁਤ ਜਲਦ ਪੰਜਾਬ ਦੇ ਸਾਰੇ 19000+ ਸਰਕਾਰੀ ਸਕੂਲਾਂ ਵਿੱਚ ਆਨਲਾਈਨ ਹਾਜ਼ਰੀ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੇ ਟਵੀਟ ਰਾਹੀਂ ਦਿੱਤੀ ਹੈ।

ਇਸ ਤੋਂ ਇਲਾਵਾ ਮਾਪਿਆਂ ਨੂੰ SMS Alert ਪ੍ਰਾਪਤ ਹੋਣਗੇ, ਜਦੋਂ ਵੀ ਉਨ੍ਹਾਂ ਦਾ ਬੱਚਾ ਸਕੂਲ ਵਿੱਚ ਗੈਰਹਾਜ਼ਰ ਹੋਵੇਗਾ ਇਸ ਦੀ ਜਾਣਕਾਰੀ ਬੱਚਿਆਂ ਦੇ ਮਾਪਿਆਂ ਨੂੰ ਮੈਸੇਜ ਦੇ ਰਾਹੀ ਪ੍ਰਾਪਤ ਹੋ ਜਾਵੇਗੀ।

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਕਿਹਾ ਕਿ, “ਸਾਡੇ ਮਾਣਯੋਗ ਮੁੱਖ ਮੰਤਰੀ @BhagwantMann ਜੀ ਦੀ ਅਗਵਾਈ ਹੇਠ ਜਲਦੀ ਹੀ ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਇੱਕ ਹੋਰ ਮੀਲ ਪੱਥਰ ਹਾਸਲ ਹੋਵੇਗਾ। ਬਹੁਤ ਜਲਦ ਪੰਜਾਬ ਦੇ ਸਾਰੇ 19000+ ਸਰਕਾਰੀ ਸਕੂਲਾਂ ਵਿੱਚ ਔਨਲਾਈਨ ਹਾਜ਼ਰੀ ਸ਼ੁਰੂ ਕਰ ਦਿੱਤੀ ਜਾਵੇਗੀ। ਮਾਪਿਆਂ ਨੂੰ SMS Alert ਪ੍ਰਾਪਤ ਹੋਣਗੇ ਜਦੋਂ ਵੀ ਉਹਨਾਂ ਦਾ ਬੱਚਾ ਸਕੂਲ ਤੋਂ ਗੈਰਹਾਜ਼ਰ ਹੁੰਦਾ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...