October 15, 2026, 7:59 pm
----------- Advertisement -----------
HomeNewsLatest Newsਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 27...

ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 27 ਜੁਲਾਈ ਤੋਂ

Published on

----------- Advertisement -----------

ਚੰਡੀਗੜ੍ਹ, 24 ਜੁਲਾਈ (ਬਲਜੀਤ ਮਰਵਾਹਾ): ਆਰਮੀ ਸਰਵਿਸ ਕੋਰਪ, ਅੰਬਾਲਾ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂ.ਟੀ.), ਜੰਮੂ ਅਤੇ ਕਸ਼ਮੀਰ (ਯੂ.ਟੀ.) ਅਤੇ ਲੱਦਾਖ (ਯੂ.ਟੀ.) ਦੇ ਯੋਗ ਨੌਜਵਾਨਾਂ ਲਈ ਅਗਨੀ ਵੀਰ ਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 27 ਜੁਲਾਈ,2023 ਤੋਂ ਆਰੰਭ ਕੀਤੀ ਜਾ ਰਹੀ ਹੈ। ਇਹ ਰਜਿਸਟ੍ਰੇਸ਼ਨ 17 ਅਗਸਤ, 2023 ਤੱਕ ਜਾਰੀ ਰਹੇਗੀ ਅਤੇ 13 ਅਕਤੂਬਰ, 2023 ਨੂੰ ਆਨਲਾਈਨ ਪ੍ਰੀਖਿਆ ਲਈ ਜਾਵੇਗੀ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਰਜਿਸਟ੍ਰੇਸ਼ਨ ਮੁਹਿੰਮ ਲਈ 27 ਜੂਨ, 2003 ਤੋਂ 27 ਦਸੰਬਰ 2006(ਇਹ ਦੋਵੇਂ ਤਰੀਕਾਂ ਵੀ ਵਿੱਚ ਸ਼ਾਮਲ ਹਨ) ਦਰਮਿਆਨ ਜਨਮੇ ਬੱਚੇ ਯੋਗ ਹਨ। ਇਸ ਭਰਤੀ ਮੁਹਿੰਮ ਲਈ ਸਾਇੰਸ ਵਿਸ਼ੇ ਤੋਂ ਇਲਾਵਾ ਹਿਸਾਬ, ਅੰਗਰੇਜ਼ੀ ਅਤੇ ਫਿਜਿਕਸ ਵਿਸ਼ਿਆਂ ਨਾਲ 50 ਫੀਸਦੀ ਨੰਬਰਾਂ ਨਾਲ ਬਾਰ੍ਹਵੀਂ ਪਾਸ ਜਾਂ ਡਿਪਲੋਮਾ ਜਾਂ ਵੋਕੇਸ਼ਨਲ ਕੋਰਸ ਧਾਰਕ ਨੌਜਵਾਨ ਆਪਣੇ-ਆਪ ਨੂੰ ਰਜਿਸਟਰ ਕਰ ਸਕਦਾ ਹੈ। ਇਸ ਭਰਤੀ ਮੁਹਿੰਮ ਸਬੰਧੀ ਜਿਆਦਾ ਜਾਣਕਾਰੀ agnipathvayu.cdac.in ਤੋਂ ਲਈ ਜਾ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...