September 21, 2026, 8:51 am
----------- Advertisement -----------
HomeNewsBreaking Newsਪੰਜਾਬ ਦੇ 9 ਜ਼ਿਲ੍ਹਿਆਂ 'ਚ ਮੀਂਹ ਦਾ ਔਰੇਂਜ ਅਲਰਟ: ਪੂਰਾ ਦਿਨ ਮੀਂਹ...

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਮੀਂਹ ਦਾ ਔਰੇਂਜ ਅਲਰਟ: ਪੂਰਾ ਦਿਨ ਮੀਂਹ ਪੈਣ ਦੀ ਸੰਭਾਵਨਾ

Published on

----------- Advertisement -----------

ਚੰਡੀਗੜ੍ਹ, 8 ਜੁਲਾਈ 2023 – ਪੰਜਾਬ ਵਿੱਚ ਅੱਜ ਦਿਨ ਦੀ ਸ਼ੁਰੂਆਤ ਮੀਂਹ ਨਾਲ ਹੋਈ। ਮੌਸਮ ਵਿਭਾਗ ਨੇ ਤਰਨਤਾਰਨ, ਫਿਰੋਜ਼ਪੁਰ, ਲੁਧਿਆਣਾ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਦੁਪਹਿਰ ਤੱਕ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਸੂਬੇ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 3 ਤੋਂ 5 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਮੁਤਾਬਕ ਅੱਜ 9 ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਵੇਗੀ। ਇਸ ਤੋਂ ਇਲਾਵਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਤਹਿਗੜ੍ਹ ਸਾਹਿਬ, ਤਲਵੰਡੀ ਸਾਬੋ, ਬਨਾਲਾ, ਸੰਗਰੂਰ, ਮੋਹਾਲੀ, ਮੋਗਾ, ਨਕੋਦਰ, ਕਪੂਰਥਲਾ, ਜਲੰਧਰ, ਆਨੰਦਪੁਰ ਸਾਹਿਬ, ਫਗਵਾੜਾ ‘ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਤੋਂ ਹੇਠਾਂ ਆ ਜਾਵੇਗਾ। ਇਹ ਮੌਸਮ ਐਤਵਾਰ ਨੂੰ ਵੀ ਜਾਰੀ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...