September 23, 2026, 3:21 pm
----------- Advertisement -----------
HomeNewsLatest Newsਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ ਦਾਖਲਾ ਮੁਹਿੰਮ 2023 ਸੰਬੰਧੀ ਓਰੀਅਨਟੇਸ਼ਨ ਵਰਕਸ਼ਾਪ...

ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ ਦਾਖਲਾ ਮੁਹਿੰਮ 2023 ਸੰਬੰਧੀ ਓਰੀਅਨਟੇਸ਼ਨ ਵਰਕਸ਼ਾਪ ‘ਚ ਗੈਰਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

Published on

----------- Advertisement -----------

ਚੰਡੀਗੜ੍ਹ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਦਾਖਲਾ ਮੁਹਿੰਮ 2023 ਸੰਬੰਧੀ ਇਕ ਰੋਜ਼ਾ ਓਰੀਅਨਟੇਸ਼ਨ ਵਰਕਸ਼ਾਪ ਵਿੱਚ ਸਮਰੱਥ ਅਧਿਕਾਰੀ ਤੋਂ ਪ੍ਰਵਾਨਗੀ ਲਏ ਗੈਰਹਾਜ਼ਰ ਰਹਿਣ ਵਾਲੇ ਸਿੱਖਿਆ ਅਫਸਰ (ਸੈਕਡਰੀ ਸਿੱਖਿਆ), (ਐਲੀਮੈਂਟਰੀ ਸਿੱਖਿਆ), ਡਾਇਟ ਪ੍ਰਿੰਸੀਪਲਜ਼, ਬੀ.ਪੀ.ਈ.ਉਜ. ਅਤੇ ਜ਼ਿਲ੍ਹਾ ਕੋਆਰਡੀਨੇਟਰਜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਨਵੇਂ ਵਿਦਿਅਕ ਸੈਸ਼ਨ ਦੌਰਾਨ ਦਾਖਲ ਵਧਾਉਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਮਿਤੀ 17 ਫ਼ਰਵਰੀ2023 ਨੂੰ ਇੱਕ ਰੋਜ਼ਾ ਓਰੀਅਨਟੇਸ਼ਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਸੀ।

ਇਸ ਵਰਕਸ਼ਾਪ ਵਿੱਚ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਅੰਮ੍ਰਿਤਸਰ, ਬਰਨਾਲਾ, ਮਾਨਸਾ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸ਼੍ਰੀ ਫ਼ਤਹਿਗੜ੍ਹ ਸਾਹਿਬ, ਮਾਨਸਾ, ਸੰਗਰੂਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ ਪ੍ਰਿੰਸੀਪਲ ਡਾਇਟ ਫਾਜ਼ਿਲਕਾ,ਮੋਗਾ, ਬਠਿੰਡਾ, ਗੁਰਦਾਸਪੁਰ, ਕਪੂਰਥਲਾ, ਲੁਧਿਆਣਾ, ਜਲੰਧਰ ਅਤੇ ਸੰਗਰੂਰ ਤੋਂ ਇਲਾਵਾ ਕੁਝ ਬੀ.ਪੀ.ਈ.ਉਜ.ਅਤੇ ਬੀ.ਐਮ.ਟੀਜ. ਨੂੰ ਵੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...