November 17, 2026, 12:51 am
----------- Advertisement -----------
HomeNewsBreaking Newsਰਾਜਸਥਾਨ ਦੇ ਬੀਜੇਪੀ ਆਗੂ ਵੱਲੋਂ ਕੀਤੀ ਧਾਰਮਿਕ ਟਿੱਪਣੀ ਨਾਲ ਪੁੱਜੀ ਠੇਸ ਬਾਰੇ...

ਰਾਜਸਥਾਨ ਦੇ ਬੀਜੇਪੀ ਆਗੂ ਵੱਲੋਂ ਕੀਤੀ ਧਾਰਮਿਕ ਟਿੱਪਣੀ ਨਾਲ ਪੁੱਜੀ ਠੇਸ ਬਾਰੇ ਕੇਂਦਰ ਨੂੰ ਕਰਵਾਇਆ ਜਾਣੂ: ਸੁਨੀਲ ਜਾਖੜ

Published on

----------- Advertisement -----------

ਚੰਡੀਗੜ੍ਹ, 5 ਨਵੰਬਰ 2023 (ਬਲਜੀਤ ਮਰਵਾਹਾ): ਰਾਜਸਥਾਨ ਦੇ ਬੀਜੇਪੀ ਆਗੂ ਵੱਲੋਂ ਕੀਤੀ ਧਾਰਮਿਕ ਟਿੱਪਣੀ ਤੋਂ ਬਾਅਦ ਹੁਣ ਪੰਜਾਬ ਦੇ ਬੀਜੇਪੀ ਲੀਡਰਾਂ ਵੱਲੋਂ ਆਪਣੀ ਹੀ ਪਾਰਟੀ ਦੇ ਆਗੂ ਖਿਲਾਫ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਬੀਤੇ ਦਿਨ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਦੇ ਆਗੂ ਸੰਦੀਪ ਦਾਮਿਆ ਵੱਲੋਂ ਦੇਸ਼ ਦੀਆਂ ਮਸਜਿਦਾਂ ਅਤੇ ਗੁਰਦੁਆਰਿਆਂ ਬਾਰੇ ਨਫ਼ਰਤ ਭਰੀ ਟਿੱਪਣੀ ਕਰਨ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ।

ਉਥੇ ਹੀ ਅੱਜ ਬੀਜੇਪੀ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੱਲੋਂ ਵੀ ਟਵੀਟ ਕਰਕੇ ਕਿਹਾ ਗਿਆ ਹੈ ਕਿ, “ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਰਾਜਸਥਾਨ ਦੇ ਆਗੂ ਵੱਲੋਂ ਸਾਥੀ ਨਾਗਰਿਕਾਂ ਬਾਰੇ ਕੀਤੀਆਂ ਟਿੱਪਣੀਆਂ ਮੁਆਫੀਯੋਗ ਨਹੀਂ ਹਨ। ਉਹਨਾਂ ਦੱਸਿਾ ਕਿ ਉਹਨਾਂ ਨੇ ਇਸ ਆਗੂ ਦੇ ਬਿਆਨ ਨਾਲ ਲੋਕਾਂ ਨੂੰ ਪੁੱਜੀ ਠੇਸ ਬਾਰੇ ਕੇਂਦਰੀ ਲੀਡਰਸ਼ਿਪ ਨੂੰ ਜਾਣਕਾਰੀ ਦੇ ਦਿੱਤੀ ਹੈ। ਸੂਬਾ ਭਾਜਪਾ ਇਕਾਈ ਨੇ ਉਹਨਾਂ ਸਾਰੇ ਵਿਕਲਪਾਂ ਨੂੰ ਵਿਚਾਰਨ ਦੀ ਸਿਫਾਰਸ਼ ਕੀਤੀ ਹੈ ਤਾਂ ਜੋ ਅਜਿਹੀ ਗਲਤੀ ਦੁਬਾਰਾ ਨਾ ਹੋਵੇ ਕਿਉਂਕਿ ਮੁਆਫੀ ਮੰਗਣ ਨਾਲ ਪੁੱਜੀ ਠੇਸ ਤੇ ਰੋਹ ਠੰਢਾ ਨਹੀਂ ਹੋ ਜਾਂਦਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...