April 21, 2026, 4:10 pm
----------- Advertisement -----------
HomeNewsBreaking Newsਪਦਮਸ਼੍ਰੀ ਕਵੀ ਡਾ. ਸੁਰਜੀਤ ਪਾਤਰ ਦੇ ਅੰਤਿਮ ਅਰਦਾਸ ਮੌਕੇ ਪਹੁੰਚੀਆਂ ਵੱਖ-ਵੱਖ ਸ਼ਖਸੀਅਤਾਂ,...

ਪਦਮਸ਼੍ਰੀ ਕਵੀ ਡਾ. ਸੁਰਜੀਤ ਪਾਤਰ ਦੇ ਅੰਤਿਮ ਅਰਦਾਸ ਮੌਕੇ ਪਹੁੰਚੀਆਂ ਵੱਖ-ਵੱਖ ਸ਼ਖਸੀਅਤਾਂ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Published on

----------- Advertisement -----------

ਪੰਜਾਬ ਦੇ ਮਹਾਨ ਕਵੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਦੇ ਅੰਤਿਮ ਅਰਦਾਸ ਮੌਕੇ ਵੱਖ ਵੱਖ ਜਗਤ ਨਾਲ ਜੁੜੀਆਂ ਸ਼ਖਸ਼ੀਅਤਾਂ ਨੇ ਪਹੁੰਚ ਕੇ ਪਰਿਵਾਰ ਦੇ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਵੱਖ-ਵੱਖ ਸ਼ਖਸੀਅਤਾਂ ਨੇ ਕਿਹਾ ਕਿ ਸੁਰਜੀਤ ਪਾਤਰ ਦੀ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਨੂੰ ਬਹੁਤ ਵੱਡੀ ਦੇਣ ਹੈ। ਉਹਨਾਂ ਨੇ ਕਿਹਾ ਕਿ ਜੋ ਸੁਰਜੀਤ ਪਾਤਰ ਦੇ ਜਾਨ ਨਾਲ ਪੰਜਾਬ ਅਤੇ ਪੰਜਾਬੀਅਤ ਨੂੰ ਘਾਟਾ ਪਿਆ ਹੈ ਉਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਹੈ। ਮਗਰ ਉਨਾਂ ਦੇ ਦਿਖਾਏ ਹੋਏ ਰਸਤਿਆਂ ਤੇ ਹਰ ਇੱਕ ਨੂੰ ਚੱਲਣ ਦੀ ਲੋੜ ਹੈ।

 ਉਹਨਾਂ ਨੇ ਕਿਹਾ ਕਿ ਬੇਸ਼ੱਕ ਹੀ ਸੁਰਜੀਤ ਪਾਤਰ ਇਸ ਦੁਨੀਆ ਵਿੱਚ ਨਹੀਂ ਹਨ ਮਗਰ ਉਹਨਾਂ ਵੱਲੋਂ ਲਿਖੀਆਂ ਗਈਆਂ ਕਵਿਤਾਵਾਂ ਸ਼ਾਇਰੀ ਆਦਿ ਦੇ ਰਾਹੀ ਉਹ ਹਮੇਸ਼ਾ ਹੀ ਲੋਕਾਂ ਦੇ ਦਿਲਾਂ ਵਿੱਚ ਰਹਿਣ ਗਏ।

ਜ਼ਿਕਰਯੋਗ ਹੈ ਕਿ ਬੀਤੇ 11 ਮਈ ਨੂੰ ਮਹਾਨ ਕਵੀ ਪਦਮਸ਼੍ਰੀ ਡਾਕਟਰ ਸੁਰਜੀਤ ਪਾਤਰ ਦਾ ਅਚਾਨਕ ਦੇਹਾਂਤ ਹੋ ਗਿਆ ਸੀ। ਜਿਨ੍ਹਾਂ ਦਾ 13 ਮਈ ਨੂੰ ਸਰਕਾਰੀ ਸਨਮਾਨਾਂ ਦੇ ਨਾਲ ਅੰਤਿਮ ਸੰਸਕਾਰ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...