August 7, 2026, 2:59 am
----------- Advertisement -----------
----------- Advertisement -----------
HomeNewsPunjab

Punjab

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ...

ਚੰਡੀਗੜ੍ਹ; 05 ਅਗਸਤ, 2026:ਕਿਸੇ ਵੀ ਸਿਹਤ ਯੋਜਨਾ ਦੀ ਅਸਲ ਸਫ਼ਲਤਾ ਦਾ ਅੰਦਾਜ਼ਾ ਸਿਰਫ਼ ਇਸ ਗੱਲ ਨਾਲ ਨਹੀਂ ਲਗਾਇਆ ਜਾ ਸਕਦਾ ਕਿ ਉਸ ’ਤੇ ਕਿੰਨਾ ਖ਼ਰਚ ਕੀਤਾ ਗਿਆ ਜਾਂ ਕਿੰਨੇ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ, ਸਗੋਂ ਇਸ ਗੱਲ ਨਾਲ ਲਗਾਇਆ...

ਰੁੱਖ ਕੱਟਣ ‘ਤੇ ਸਖ਼ਤੀ: 50 ਹਜ਼ਾਰ ਦਾ ਜੁਰਮਾਨਾ, ਇਕ ਰੁੱਖ ਬਦਲੇ ਲਗਾਉਣੇ ਪੈਣਗੇ 10 ਬੂਟੇ, ਕੈਬਨਿਟ ਵੱਲੋਂ ਬਿੱਲ ਨੂੰ ਪ੍ਰਵਾਨਗੀ

ਪੰਜਾਬ ਵਿੱਚ ਇੱਕ ਰੁੱਖ ਕੱਟੋ ਅਤੇ ਤੁਹਾਨੂੰ ਇਸਦੀ ਥਾਂ 'ਤੇ 10 ਰੁੱਖ ਲਗਾਉਣ ਲਈ ਮਜਬੂਰ ਕੀਤਾ ਜਾਵੇਗਾ। ਇਹ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ ਦੀ ਵਿਵਸਥਾ ਹੈ, ਜਿਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਅੱਜ ਹੋਈ ਰਾਜ...

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕੀਤੇ ਗਏ ਹਨ। CM ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ ਜ਼ਿਆਦਾਤਰ ਦਵਾਈਆਂ ਨਿਰਧਾਰਤ ਗੁਣਵੱਤਾ ਮਾਪਦੰਡਾਂ ਨੂੰ ਪੂਰਾ ਕਰਦੀਆਂ ਹਨ, ਜੋ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਰਾਜ ਦੇ ਚੱਲ ਰਹੇ ਯਤਨਾਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪੁਲਿਸ ਪ੍ਰਸ਼ਾਸਨ ਨੂੰ ਸ਼ਰਮਸਾਰ ਕਰਦਿਆਂ ਇੱਕ ਪੀਸੀਆਰ (PCR) ਪੁਲਿਸ ਮੁਲਾਜ਼ਮ ਨੇ ਸ਼ਰਾਬ ਦੇ ਨਸ਼ੇ ‘ਚ ਧੁੱਤ ਹੋ ਕੇ ਆਪਣੀ ਗੱਡੀ ਰੇਲਵੇ ਦੀਆਂ ਪਟੜੀਆਂ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ ਨੇ 2 ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਗੱਡੀ ਨੂੰ ਰਸਤਾ ਨਾ ਦੇਣ ’ਤੇ ਹੋਏ ਤਕਰਾਰ ਤੋਂ ਬਾਅਦ ਟ੍ਰੈਕਟਰ ਚਾਲਕ ਨੇ ਇਸ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ ਨੂੰ ਸੂਬਾ ਉਪ-ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨੂੰ ਦੋਆਬਾ ਅਤੇ ਜਲੰਧਰ ਖੇਤਰਾਂ ਵਿੱਚ ਭਾਜਪਾ ਦੀ ਪਕੜ ਮਜ਼ਬੂਤ ​​ਕਰਨ ਦੀ ਰਣਨੀਤੀ ਵਜੋਂ ਦੇਖਿਆ ਜਾ ਰਿਹਾ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ। ਇਲਾਜ ਲਈ ਜੇਲ੍ਹ ਤੋਂ ਰਿਹਾਅ ਹੋਏ ਦੋਸ਼ੀ ਵਿਕਰਮ ਵਧਵਾ ਨੂੰ ਹਸਪਤਾਲ ਲਿਜਾਣ ਦੀ ਬਜਾਏ ਹੋਟਲ ਵਿੱਚ ਰੱਖਿਆ ਗਿਆ। ਚੰਡੀਗੜ੍ਹ ਪੁਲਿਸ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ ਕਾਰਨ ਚਰਚਾ ਵਿੱਚ ਹਨ। ਕਾਮੇਡੀਅਨ ਸਮਯ ਰੈਨਾ ਦੇ ਸ਼ੋਅ ਇੰਡੀਆਜ਼ ਗੌਟ ਲੇਟੈਂਟ ਦੇ ਨਵੇਂ ਐਪੀਸੋਡ ਵਿੱਚ ਕਰਨ ਔਜਲਾ ਨੇ ਕਰੀਬ 4 ਕਰੋੜ ਰੁਪਏ ਕੀਮਤ ਦੀ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ ਸਵੇਰੇ ਸੈਰ ਕਰਨ ਲਈ ਆਉਂਦੇ ਹਨ, ਉੱਥੇ ਹੀ ਕਾਂਗਰਸ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਸਾਂਸਦ ਚਰਨਜੀਤ ਸਿੰਘ ਚੰਨੀ ਦੇ ਖਿਲਾਫ਼ ਪੋਸਟਰ ਲਗਾਏ ਗਏ...