October 7, 2024, 4:06 pm
----------- Advertisement -----------
----------- Advertisement -----------
HomeNewsPunjab

Punjab

ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਫੈਸਲਾ, 29 ਨਵੰਬਰ ਦਾ ਟਰੈਕਟਰ ਮਾਰਚ ਮੁਲਤਵੀ

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ ਨੇ ਵੱਡਾ ਫੈਸਲਾ ਲਿਆ ਹੈ। ਕਿਸਾਨਾਂ ਵੱਲੋਂ 29 ਨਵੰਬਰ ਨੂੰ ਹੋਣ ਵਾਲਾ ਟਰੈਕਟਰ ਮਾਰਚ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ 29 ਨਵੰਬਰ ਨੂੰ ਸੰਸਦ ਵੱਲ ਹੋਣ ਵਾਲਾ ਟਰੈਕਟਰ ਮਾਰਚ ਮੁਲਤਵੀ...

ਮੋਦੀ ਸਰਕਾਰ ਨੇ ਮੰਨੀ ਕਿਸਾਨਾਂ ਦੀ ਮੰਗ, ਪਰਾਲੀ ਜਲਾਉਣ ‘ਤੇ ਲਿਆ ਵੱਡਾ ਫੈਸਲਾ

ਨਵੀਂ ਦਿੱਲੀ: ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਪਰਾਲੀ ਨੂੰ ਲੈ ਕੇ ਕਿਸਾਨਾਂ ਦੀ ਮੰਗ ਮੰਨ ਲਈ ਹੈ। ਹੁਣ ਪਰਾਲੀ ਜਲਾਉਣ 'ਤੇ ਕਿਸੇ ਵੀ ਕਿਸਾਨ ਖਿਲਾਫ ਮੁਕੱਦਮਾ ਦਰਜ ਨਹੀਂ ਕੀਤਾ ਜਾਵੇਗਾ। ਖੇਤੀਬਾੜੀ ਮੰਤਰੀ ਨਰਿੰਦਰ...

ਅਕਾਲੀ ਦਲ ਕਰੇਗਾ CM ਚੰਨੀ ਦਾ ਘਿਰਾਓ, ਕਿਹਾ- ਅਸੀਂ ਕਾਂਗਰਸ ਤੋਂ ਡਰਨ ਵਾਲੇ ਨਹੀਂ

ਚੰਡੀਗੜ੍ਹ: ਅਕਾਲੀ ਦਲ ਦੇ ਆਗੂ ਤੇ ਵਰਕਰ ਅੱਜ (ਸ਼ਨੀਵਾਰ) ਚੰਡੀਗੜ੍ਹ 'ਚ ਗ੍ਰਿਫਤਾਰਆਂ ਦੇਣਗੇ। ਅਕਾਲੀ CM ਹਾਊਸ ਦੇ ਬਾਹਰ ਧਰਨਾ ਦੇਣਗੇ। ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਨਸ਼ਿਆਂ...

ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਅੱਜ, ਲਏ ਜਾਣਗੇ ਅਹਿਮ ਫੈਸਲੇ

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ ਸ਼ਨੀਵਾਰ ਨੂੰ ਸਿੰਘੂ ਬਾਰਡਰ 'ਤੇ ਅਹਿਮ ਮੀਟਿੰਗ ਕਰੇਗਾ। ਇਸ 'ਚ MSP ਅਤੇ ਹੋਰ ਅਹਿਮ ਮੁੱਦਿਆਂ 'ਤੇ ਅਗਲੀ ਰਣਨੀਤੀ ਬਾਰੇ ਅਤੇ ਜਥੇਬੰਦੀਆਂ ਨੂੰ ਕੀ ਕਦਮ ਚੁੱਕਣੇ ਚਾਹੀਦੇ ਹਨ, ਇਸ ਬਾਰੇ ਗੱਲਬਾਤ ਕੀਤੀ ਜਾਵੇਗੀ।ਅੱਜ ਸਵੇਰੇ 11...

ਪੰਜਾਬ ਪੁਲਿਸ ਕਾਂਸਟੇਬਲ ਭਰਤੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ, ਇੰਝ ਕਰੋ ਚੈੱਕ

ਚੰਡੀਗੜ੍ਹ: ਪੰਜਾਬ ਪੁਲਿਸ ਵਲੋਂ ਕਾਂਸਟੇਬਲ ਪ੍ਰੀਖਿਆ ਦੇ ਨਤੀਜੇ ਐਲਾਨ ਕਰ ਦਿੱਤੇ ਗਏ ਹਨ। ਪ੍ਰੀਖਿਆ ਵਿੱਚ ਸ਼ਾਮਲ ਹੋਏ ਉਮੀਦਵਾਰ ਅਧਿਕਾਰਤ ਵੈੱਬਸਾਈਟ punjabpolice.gov.in 'ਤੇ ਜਾ ਕੇ ਨਤੀਜਾ ਦੇਖ ਸਕਦੇ ਹਨ। ਤੁਹਾਨੂੰ ਦੱਸ ਦਈਏ ਪੰਜਾਬ ਪੁਲਿਸ ਕਾਂਸਟੇਬਲਾਂ ਲਈ ਲਿਖਤੀ ਪ੍ਰੀਖਿਆ 25 ਅਤੇ...

ਐਡਵੋਕੇਟ ਹਰਪ੍ਰੀਤ ਸੰਧੂ ਨੂੰ ਇਨਫੋਟੈਕ ਦੇ ਚੇਅਰਮੈਨ ਹੋਏ ਨਿਯੁਕਤ

ਪੰਜਾਬ ਸਰਕਾਰ ਵੱਲੋਂ ਅੱਜ ਉੱਘੇ ਵਕੀਲ, ਲੇਖਕ ਅਤੇ ਨੇਚਰ ਆਰਟਿਸਟ ਹਰਪ੍ਰੀਤ ਸਿੰਘ ਸੰਧੂ ਨੂੰ ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।ਇਸ ਵੱਡੀ ਜ਼ਿੰਮੇਵਾਰੀ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਦਯੋਗ ਮੰਤਰੀ...

ਪੰਜਾਬੀ ਫ਼ਿਲਮ ਇੰਡਸਟਰੀ ਨੂੰ ਝਟਕਾ, ਮਸ਼ਹੂਰ ਅਦਾਕਾਰ ਕਾਕਾ ਕੌਤਕੀ ਦਾ ਦੇਹਾਂਤ

ਚੰਡੀਗੜ੍ਹ: ਪੰਜਾਬੀ ਫ਼ਿਲਮ ਇੰਡਸਟਰੀ ਤੋਂ ਮਾੜੀ ਖਬਰ ਸਾਹਮਣੇ ਆਈ ਹੈ। ਮਸ਼ਹੂਰ ਅਦਾਕਾਰ ਕਾਕਾ ਕੌਤਕੀ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਦਿਲ ਦਾ ਦੌਰਾ ਪੈਣ ਕਾਰਨ ਕਾਕਾ ਕੌਤਕੀ ਦੀ ਮੌਤ ਹੋਈ ਹੈ।ਉਨ੍ਹਾਂ ਦਾ ਅੰਤਿਮ ਸੰਸਕਾਰ ਖਰੜ ਵਿਖੇ ਕੀਤਾ ਜਾਵੇਗਾ।...

ਨਵਜੋਤ ਸਿੱਧੂ ਆਪਣੀ ਹੀ ਸਰਕਾਰ ‘ਤੇ ਹੋਏ ਤੱਤੇ, ਦੇ ਦਿੱਤੀ ਧਮਕੀ

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੂਬਾ ਸਰਕਾਰ ਨੂੰ ਧਮਕੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਚੰਨੀ ਸਰਕਾਰ ਨੇ ਨਸ਼ਾਖੋਰੀ 'ਤੇ SIT ਦੀ ਰਿਪੋਰਟ ਜਨਤਕ ਨਹੀਂ ਕੀਤੀ ਤਾਂ ਉਹ ਅਣਮਿੱਥੇ ਸਮੇਂ ਲਈ ਮਰਨ ਵਰਤ 'ਤੇ ਚਲੇ...

MP ਗੌਤਮ ਗੰਭੀਰ ਨੂੰ ‘ISIS ਕਸ਼ਮੀਰ’ ਵੱਲੋਂ ਮਿਲੀ ਜਾਨੋਂ ਮਾਰਨ ਦੀ ਧਮਕੀ

ਨਵੀਂ ਦਿੱਲੀ: ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਗੰਭੀਰ ਨੇ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਹੈ ਤੇ ਦੱਸਿਆ ਹੈ ਕਿ ਉਸ ਨੂੰ 'ISIS ਕਸ਼ਮੀਰ' ਤੋਂ ਜਾਨੋਂ ਮਾਰਨ ਦੀ...