October 1, 2024, 9:29 pm
----------- Advertisement -----------
----------- Advertisement -----------
HomeNewsPunjab

Punjab

ਤੇਜ਼ ਰਫ਼ਤਾਰ ਐਕਸਯੂਵੀ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤ ਗੰਭੀਰ ਜ਼ਖ਼ਮੀ

ਮੋਗਾ ਵਿੱਚ ਇੱਕ ਤੇਜ਼ ਰਫ਼ਤਾਰ ਐਕਸਯੂਵੀ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ 'ਚ ਬਾਈਕ 'ਤੇ ਜਾ ਰਹੇ ਮਾਂ-ਪੁੱਤ ਗੰਭੀਰ ਜ਼ਖਮੀ ਹੋ ਗਏ। ਇਲਾਜ ਦੌਰਾਨ ਮਾਂ ਦੀ ਮੌਤ ਹੋ ਗਈ।ਜਾਣਕਾਰੀ ਦਿੰਦਿਆਂ ਏ.ਐਸ.ਆਈ ਜਸਵੰਤ ਰਾਏ ਨੇ ਦੱਸਿਆ ਕਿ ਪੁਲਿਸ...

ਬਾਬਾ ਫਰੀਦ ਆਗਮਨ ਪੁਰਬ 2024 ਮੇਲੇ ਦਾ ਪੋਸਟਰ ਜਾਰੀ

ਫਰੀਦਕੋਟ 16 ਸਤੰਬਰ - ਬਾਬਾ ਸ਼ੇਖ ਫਰੀਦ ਆਗਮਨ ਪੁਰਬ 2024 ਮੇਲੇ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਐਸ.ਐਸ.ਪੀ. ਡਾ. ਪ੍ਰੱਗਿਆ ਜੈਨ ਵੱਲੋਂ ਮੀਡੀਆ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਮੇਲੇ...

ਸੰਗਰੂਰ ‘ਚ ਬੇਕਾਬੂ ਕੈਂਟਰ ਨੇ 4 ਮੁਲਾਜ਼ਮਾਂ ਨੂੰ ਦਰੜਿਆ

ਪੰਜਾਬ ਦੇ ਸੰਗਰੂਰ ਜ਼ਿਲੇ ਦੇ ਸੁਨਾਮ ਪਟਿਆਲਾ ਰੋਡ 'ਤੇ ਪਿੰਡ ਬਿਸ਼ਨਪੁਰਾ 'ਚ ਸੋਮਵਾਰ ਨੂੰ 4 ਮਨਰੇਗਾ ਮੁਲਾਜ਼ਮਾਂ ਨੂੰ ਇਕ ਬੇਕਾਬੂ ਕੈਂਟਰ ਨੇ ਕੁਚਲ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਚਾਰੇ ਮ੍ਰਿਤਕ ਵੱਖ-ਵੱਖ ਪਰਿਵਾਰਾਂ ਨਾਲ...

‘ਖੇਡਾਂ ਵਤਨ ਪੰਜਾਬ ਦੀਆਂ’- 23 ਤੋਂ 28 ਸਤੰਬਰ 2024 ਤੱਕ ਕਰਵਾਏ ਜਾਣਗੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ, ਸ਼ਡਿਊਲ ਜਾਰੀ

ਗੁਰਦਾਸਪੁਰ, 16 ਸਤੰਬਰ - ਪੰਜਾਬ ਦੇ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ ਅਤੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦੇ ਮੰਤਵ ਤਹਿਤ ਪੰਜਾਬ ਖੇਡ ਮੇਲਾ-2024...

ਲੁਧਿਆਣਾ ‘ਚ ਮੋਬਾਈਲ ਟਾਵਰ ਨੂੰ ਲੱਗੀ ਅੱਗ, ਮਚੀ ਹਫੜਾ ਦਫੜੀ

ਲੁਧਿਆਣਾ ਵਿੱਚ ਮੋਬਾਈਲ ਟਾਵਰ ਨੂੰ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਅੱਗ ਦੀਆਂ ਲਪਟਾਂ ਤੋਂ ਉੱਠਦਾ ਧੂੰਆਂ ਦੂਰ-ਦੂਰ ਤੱਕ ਦਿਖਾਈ ਦੇ ਰਿਹਾ ਸੀ। ਟਾਵਰ ਨੂੰ ਲੱਗੀ ਅੱਗ ਕਾਰਨ ਆਸ-ਪਾਸ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ...

ਮੋਹਾਲੀ ਦੇ ਫੇਸ-11 ਸਥਿਤ ਆਮ ਆਦਮੀ ਕਲੀਨਿਕ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਮੋਹਾਲੀ ਦੇ ਫੇਸ 11 ਦੇ ਵਿੱਚ ਸਥਿਤ ਆਮ ਆਦਮੀ ਕਲੀਨਿਕ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਹੈ। ਜਾਣਕਾਰੀ ਮੁਤਾਬਕ ਚੋਰ ਦਵਾਈਆਂ ਅਤੇ ਇੰਜੈਕਸ਼ਨ ਲੈ ਕੇ ਫਰਾਰ ਹੋ ਗਏ ਹਨ। ਇਸਦਾ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਚੋਰੀ ਨਸ਼ੇ ਦੇ...

ਜਲੰਧਰ ਸਿਟੀ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ, ਨਸ਼ਾ ਤਸਕਰ ਗਰੋਹ ਨੂੰ ਕੀਤਾ ਕਾਬੂ

ਸੀ.ਆਈ.ਏ ਸਟਾਫ਼ ਜਲੰਧਰ ਸਿਟੀ ਪੁਲਿਸ ਦੀ ਟੀਮ ਨੇ ਪੰਜਾਬ ਦੇ ਜਲੰਧਰ ਦੇ ਪੋਸ਼ ਏਰੀਆ ਗ੍ਰੀਨ ਪਾਰਕ ਤੋਂ ਇੱਕ ਵੱਡੇ ਨਸ਼ਾ ਤਸਕਰ ਨੂੰ ਇੱਕ ਕਿੱਲੋ ਹੈਰੋਇਨ ਅਤੇ ਕਰੀਬ 4 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਇਸੇ ਲੜੀ...

ਪੰਜਾਬ ਦੇ NEET ਟਾਪਰ ਨੇ ਕੀਤੀ ਖੁਦਕੁਸ਼ੀ, ਜਾਂਚ ਜਾਰੀ

2017 ਨੀਟ ਟਾਪਰ ਡਾਕਟਰ ਨਵਦੀਪ ਸਿੰਘ (25) ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ਐਤਵਾਰ ਨੂੰ ਖੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਦਿੱਲੀ ਵਿਚ ਪਾਰਸੀ ਅੰਜੁਮਨ ਧਰਮਸ਼ਾਲਾ ਦੇ ਇਕ ਕਮਰੇ ਵਿਚ ਲਟਕਦੀ ਮਿਲੀ। ਨਵਦੀਪ ਦਿੱਲੀ ਦੇ ਮੌਲਾਨਾ ਆਜ਼ਾਦ ਕਾਲਜ ਵਿੱਚ ਰੇਡੀਓਲੋਜੀ...

ਆਹ ਕੀ ਕਹਿ ਦਿੱਤਾ ਰਵਨੀਤ ਸਿੰਘ ਬਿੱਟੂ ਨੇ ਰਾਹੁਲ ਗਾਂਧੀ ਨੂੰ, ਗਰਮਾਈ ਸਿਆਸਤ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਿਆ ਹੈ | ਉਨ੍ਹਾਂ ਰਾਹੁਲ ਗਾਂਧੀ ਨੂੰ ਦੇਸ਼ ਦਾ ਸਭ ਤੋਂ ਵੱਡਾ ਅੱਤਵਾਦੀ ਕਰਾਰ ਦਿੰਦਿਆਂ ਕਿਹਾ ਕਿ ਉਹ ਵਿਦੇਸ਼ੀ ਹਨ। ਭਾਗਲਪੁਰ ਰੇਲਵੇ ਸਟੇਸ਼ਨ ‘ਤੇ ਵੰਦੇ ਭਾਰਤ ਟਰੇਨ ਦੇ...

 ਫਰਜ਼ੀ ਜੱਜ ਬਣਨ ਵਾਲੇ ਸੁਪਰ ਨਟਵਰਲਾਲ ਖਿਲਾਫ ਦਰਜ ਚੋਰੀ ਦਾ ਮਾਮਲਾ

    40 ਦਿਨਾਂ ਤੱਕ ਫਰਜ਼ੀ ਜੱਜ ਬਣ ਕੇ 2700 ਦੋਸ਼ੀਆਂ ਨੂੰ ਜ਼ਮਾਨਤ ਦੇਣ ਵਾਲੇ ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਧਨੀਰਾਮ ਮਿੱਤਲ ਖ਼ਿਲਾਫ਼ 20 ਸਾਲ ਪਹਿਲਾਂ ਚੰਡੀਗੜ੍ਹ ਵਿੱਚ ਦਰਜ ਬਲਾਤਕਾਰ ਦਾ ਕੇਸ ਜ਼ਿਲ੍ਹਾ ਅਦਾਲਤ ਨੇ ਬੰਦ ਕਰ ਦਿੱਤਾ ਹੈ। ਕਿਉਂਕਿ ਧਨੀਰਾਮ...