August 7, 2026, 6:10 am
----------- Advertisement -----------
----------- Advertisement -----------
HomeNewsPunjab

Punjab

ਪੰਜਾਬੀਆਂ ਨੂੰ ਚੌਥੀ ਗਾਰੰਟੀ ਦੇਣ ਅੱਜ ਪੰਜਾਬ ਆਉਣਗੇ ਕੇਜਰੀਵਾਲ, ਪਠਾਨਕੋਟ ‘ਚ ਸਿਸੋਦੀਆ ਨਾਲ ਕੱਢਣਗੇ ਤਿਰੰਗਾ ਯਾਤਰਾ

ਪਠਾਨਕੋਟ, 2 ਦਸੰਬਰ 2021 - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਸੰਬਰ (ਵੀਰਵਾਰ) ਨੂੰ ਇੱਕ ਰੋਜ਼ਾ ਪੰਜਾਬ ਦੌਰੇ ’ਤੇ ਪਠਾਨਕੋਟ ਆਉਣਗੇ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ...

ਰਾਹੁਲ ਗਾਂਧੀ ਵੱਲੋਂ ਪੰਜਾਬ ਕਾਂਗਰਸ ਨੂੰ ‘ਮਿਸ਼ਨ ਪੰਜਾਬ’ ਲਈ ਥਾਪੜਾ, ਮਿਲ ਕੇ ਕੰਮ ਕਰਨ ਦੀ ਹਦਾਇਤ

ਨਵੀਂ ਦਿੱਲੀ, 2 ਦਸੰਬਰ 2021 - ਸੀਨੀਅਰ ਲੀਡਰ ਰਾਹੁਲ ਗਾਂਧੀ ਨੇ ਬੁੱਧਵਾਰ ਸ਼ਾਮ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ, ਪਾਰਟੀ ਪ੍ਰਧਾਨ ਨਵਜੋਤ ਸਿੱਧੂ ਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨਾਲ ਮੀਟਿੰਗ ਕੀਤੀ ਅਤੇ ਉਹਨਾਂ ਨੂੰ ‘ਮਿਸ਼ਨ ਪੰਜਾਬ-2022’ ਲਈ ਥਾਪੜਾ...

ਖੇਤੀ ਕਾਨੂੰਨ ਹੋਏ ਪੂਰੀ ਤਰ੍ਹਾਂ ਰੱਦ; ਕਾਨੂੰਨ ਵਾਪਸੀ ‘ਤੇ ਰਾਸ਼ਟਰਪਤੀ ਨੇ ਵੀ ਦਿੱਤੀ ਸਹਿਮਤੀ

ਨਵੀਂ ਦਿੱਲੀ, 2 ਦਸੰਬਰ 2021: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਤਿੰਨੋਂ ਖੇਤੀਬਾੜੀ ਕਾਨੂੰਨ ਹੁਣ ਰਸਮੀ ਤੌਰ 'ਤੇ ਮੂਲ ਤੋਂ ਹੀ ਰੱਦ ਹੋ...

ਮੁੱਖ ਮੰਤਰੀ ਚਰਨਜੀਤ ਚੰਨੀ ਪੰਜਾਬ ਦੇ ਲੋਕਾਂ ਲਈ ਅੱਜ ਕਰਨਗੇ ਇੱਕ ਵੱਡਾ ਐਲਾਨ

ਚੰਡੀਗੜ੍ਹ, 2 ਦਸੰਬਰ 2021 - ਮੁੱਖ ਮੰਤਰੀ ਚਰਨਜੀਤ ਚੰਨੀ ਪੰਜਾਬੀਆਂ ਨੂੰ ਇਕ ਹੋਰ ਵੱਡਾ ਤੋਹਫਾ ਦੇਣ ਜਾ ਰਹੇ ਹਨ। ਜਿਸ ਦਾ ਐਲਾਨ ਮੁੱਖ ਮੰਤਰੀ ਅੱਜ 2 ਦਸੰਬਰ ਨੂੰ ਦੁਪਹਿਰ 3 ਵਜੇ ਕਰਨਗੇ। ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ...

ਕੈਪਟਨ ਅਤੇ ਭਾਜਪਾ ਨੂੰ 2022 ‘ਚ ਸਬਕ ਸਿਖਾਉਣਗੇ ਪੰਜਾਬ ਦੇ ਲੋਕ: ਰਾਜਾ ਵੜਿੰਗ

ਘਨੌਰ - ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਰ ਅਪਰਾਧੀ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਪਾਰਟੀ ਅਤੇ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਅੱਜ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬੇ ਦਾ ਦੇਣਦਾਰ ਹੈ...

ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕੇਜਰੀਵਾਲ ਤੇ ਸਿਸੋਦੀਆ ਨੂੰ ਪੁੱਛੇ ਇਹ ਸਵਾਲ

ਪਰਗਟ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਤਿੱਖੇ ਸਵਾਲਪੁੱਛੇ ਉਹਨਾਂ ਨੇ ਸਵਾਲ ਕਰਦਿਆਂ ਪੁੱਛਿਆ ਕਿ ਸ਼ੀਲਾ ਦੀਕਸ਼ਤ ਅਤੇ ਕੇਜਰੀਵਾਲ ਦੇ ਸਮੇਂ ਵਿੱਚ ਦਿੱਲੀ ਦੀ ਸਿੱਖਿਆ ਦਾ ਕੀ ਮੁਕਾਬਲਾ ਸੀ? ਜੇ ਦਿੱਲੀ...

ਪੰਜਾਬ ਦੀ ਸਿੱਖਿਆ ਪ੍ਰਣਾਲੀ ਬਾਰੇ ਪਰਗਟ ਸਿੰਘ ਦਾ ਮਨੀਸ਼ ਸਿਸੋਦੀਆ ਤੇ ਤਿੱਖਾ ਸ਼ਬਦੀ ਹਮਲਾ, ਦਿੱਤਾ ਠੋਕਵਾਂ ਜਵਾਬ

ਪੰਜਾਬ ਤੇ ਦਿੱਲੀ ਦੇ ਸਿੱਖਿਆ ਮਾਡਲਾਂ ਦੀ ਤੁਲਨਾ ਦੇ ਸੰਦਰਭ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ‘ਆਮ ਆਦਮੀ ਪਾਰਟੀ’ ਦੇ ਦਿੱਲੀ ਮਾਡਲ ਦੇ ਪਾਜ਼ ਉਘੇੜਦਿਆਂ ਸਵਾਲ ਕੀਤਾ ਕਿ ਦਿੱਲੀ ਦੇ 1060 ਵਿੱਚੋਂ 760 ਸਕੂਲਾਂ ਵਿੱਚ ਪ੍ਰਿੰਸੀਪਲ...

ਭਲਕੇ ਪੰਜਾਬ ਆਉਣਗੇ ਕੇਜਰੀਵਾਲ, ਦੇਣਗੇ ਚੋਥੀ ਗਰੰਟੀ

ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਸੰਬਰ (ਵੀਰਵਾਰ) ਨੂੰ ਇੱਕ ਰੋਜ਼ਾ ਪੰਜਾਬ ਦੌਰੇ ’ਤੇ ਪਠਾਨਕੋਟ ਆਉਣਗੇ। ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਅਤੇ ਸੰਸਦ...

ਇਸ ਨਵੀ ਨੀਤੀ ਨਾਲ ਹੋਣਗੇ ਲਟਕਦੇ ਮੁਕੱਦਮੇ ਮੁਕਦਮਿਆਂ ਦੇ ਨਬੇੜੇ, ਮੁੱਖ ਮੰਤਰੀ ਨੇ ਲਿਆ ਫੈਸਲਾ

ਚੰਡੀਗੜ੍ਹ : ਅੱਜ ਚੰਡੀਗੜ੍ਹ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ਵਿੱਚ ਉਦਯੋਗਾਂ ਦੀ ਪੁਨਰ ਸਥਾਪਤੀ ਅਤੇ ਬਹਾਲੀ ਲਈ ਫੈਸਲੇ ਲਏ ਗਏ। ਇਸ ਦੌਰਾਨ ਉੱਦਮੀ ਅਤੇ ਕਰਜ਼ਦਾਰ ਕੰਪਨੀਆਂ ਦੇ ਉਦਯੋਗਪਤੀਆਂ ਨੂੰ ਇੱਕ ਵਿਲੱਖਣ ਮੌਕਾ ਪ੍ਰਦਾਨ ਕਰਨ ਲਈ ਮੰਤਰੀ...

ਕੈਪਟਨ ਅਤੇ ਬਾਦਲ ਪੰਜਾਬ ਨੂੰ ਤਬਾਹ ਕਰਨ ਲਈ ਮੋਦੀ ਨਾਲ ਰਲੇ ਹੋਏ: ਚੰਨੀ

ਮੁੱਖ ਮੰਤਰੀ ਵੱਲੋਂ ਨਿਹਾਲ ਸਿੰਘ ਵਾਲਾ ਵਿਚ ਡਿਗਰੀ ਕਾਲਜ਼ ਖੋਲਣ ਅਤੇ ਸਰਬਪੱਖੀ ਵਿਕਾਸ ਲਈ 15 ਕਰੋੜ ਰੁਪਏ ਦਾ ਐਲਾਨਕਿਹਾ! ਬਹਿਰੂਪੀਆ ਕੇਜਰੀਵਾਲ ਬਾਹਰੋਂ ਆ ਕੇ ਪੰਜਾਬ ‘ਤੇ ਕਬਜ਼ਾ ਕਰਨਾ ਚਾਹੁੰਦਾਮੋਗਾ ਜ਼ਿਲ੍ਹੇ ਦੇ 1294 ਲਾਭਪਾਤਰੀਆਂ ਨੂੰ 5-5 ਮਰਲੇ ਦੇ ਪਲਾਟਾ ਦੀਆਂ...