August 7, 2026, 4:49 am
----------- Advertisement -----------
----------- Advertisement -----------
HomeNewsPunjab

Punjab

ਪਟਿਆਲਾ ਦੇ ਮੇਅਰ ਨੂੰ ਮੁਅੱਤਲ ਕਰਨ ਦੇ ਮੁੱਦੇ ਨੂੰ ਲੈ ਹਾਈਕੋਰਟ ‘ਚ ਹੋਈ ਸੁਣਵਾਈ, ਪੜ੍ਹੋ ਹਾਈ ਕੋਰਟ ਨੇ ਕੀ ਕਿਹਾ ?

ਪਟਿਆਲਾ, 1 ਦਸੰਬਰ 2021: ਬੀਤੇ ਕੁੱਝ ਦਿਨ ਪਹਿਲਾ ਪਟਿਆਲਾ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਵੱਲੋਂ ਹਾਈ ਕੋਰਟ ਦਾ ਰੁਖ ਕੀਤਾ ਗਿਆ ਸੀ ਅਤੇ ਜਿਸ...

1 ਕਿਲੋ ਆਰ.ਡੀ.ਐਕਸ ਸਮੇਤ ਨੌਜਵਾਨ ਗ੍ਰਿਫਤਾਰ

ਦੀਨਾਨਗਰ ਪੁਲਿਸ ਵੱਲੋ  ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਪੁਲਿਸ ਵੱਲੋ ਉਸ ਕੋਲੋਂ 1 ਕਿਲੋ ਆਰ.ਡੀ.ਐਕਸ ਵੀ ਬਰਾਮਦ ਕੀਤੀ ਗਈ ਹੈ. ਦੋਸ਼ੀ ਨੌਜਵਾਨ ਦਾ ਨਾਮ ਸੁਖਵਿੰਦਰ ਸਿੰਘ ਦੱਸਿਆ ਜਾ ਰਿਹਾ ਹੈ ਜਿਸ ਦੇ ਸੰਬੰਧ ਪਾਕਿਸਤਾਨ ਦੇ ਸਮਗਲਰਾਂ ਦੇ...

ਕੱਚੇ ਅਧਿਆਪਕ ਟਾਵਰ ‘ਤੇ ਚੜ੍ਹੇ

ਮੋਹਾਲੀ 1 ਦਸੰਬਰ 2021: ਕੱਚੇ ਅਧਿਆਪਕ ਖਰੜ ਬੱਸ ਸਟੈਂਡ ਨਜ਼ਦੀਕ ਅਤੇ ਨੇੜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦੇ ਕੋਲ ਹੀ ਟਾਵਰ ਤੇ ਚੜ੍ਹ ਗਏ ਹਨ। ਇਨ੍ਹਾਂ ਕੱਚੇ ਅਧਿਆਪਕਾਂ ਵਿਚ ਕੁਝ ਲੜਕੀਆਂ ਵੀ ਹਨ। ਇਹ ਅਧਿਆਪਕ ਪੰਜਾਬ ਸਰਕਾਰ...

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਿਸਾਨਾਂ ਦੇ ਮੁੱਦੇ ‘ਤੇ ਲਿਆ ਜਾ ਸਕਦਾ ਹੈ ਅਹਿਮ ਫੈਸਲਾ

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ (ਬੁੱਧਵਾਰ) ਹੋਣ ਜਾ ਰਹੀ ਹੈ। ਜਾਣਕਾਰੀ ਮੁਤਾਬਕ ਸਰਕਾਰ ਵਲੋਂ ਕਈ ਅਹਿਮ ਫੈਸਲਿਆਂ 'ਤੇ ਮੋਹਰ ਲੈ ਜਾ ਸਕਦੀ ਹੈ। ਮੀਟਿੰਗ ਵਿਚ ਤਿੰਨ ਨਵੀਆਂ ਸਬ-ਤਹਿਸੀਲਾਂ ਬਣਾਏ ਜਾਣ ਨੂੰ ਵੀ ਪ੍ਰਵਾਨਗੀ ਦਿੱਤੇ ਜਾਣ ਦੀ ਸੰਭਾਵਨਾ...

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਮੰਗਲਵਾਰ ਦੁਪਹਿਰ ਤੋਂ ਖਰੜ-ਚੰਡੀਗੜ੍ਹ ਹਾਈਵੇਅ ਜਾਮ, ਰਾਹੀ ਹੋਏ ਖੱਜਲ

ਖਰੜ, 1 ਦਸੰਬਰ 2021: ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਲਗਾਤਾਰ ਦੁਪਹਿਰ ਦੇ 2:30 ਵਜੇ ਤੋਂ ਚੰਡੀਗੜ੍ਹ-ਖਰੜ ਹਾਈਵੇਅ ਜਾਮ ਕੀਤਾ...

ਪਾਵਰਕਾਮ ਡਾਇਰੈਕਟਰ ਬਣੇ ਮਦਨ ਲਾਲ ਜਲਾਲਪੁਰ ਦੇ ਪੁੱਤਰ ਗਗਨਦੀਪ ਸਿੰਘ

ਪੰਜਾਬ ਸਰਕਾਰ ਨੇ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਪੁੱਤਰ ਗਗਨਦੀਪ ਸਿੰਘ ਜਲਾਲਪੁਰ ਦੀ ਵੱਡੇ ਅਹੁਦੇ ਤੇ ਨਿਯੁਕਤੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਗਗਨਦੀਪ ਸਿੰਘ ਜਲਾਲਪੁਰ ਨੂੰ ਪਾਵਰਕਾਮ ਦਾ ਡਾਇਰੈਕਟਰ ਬਣਾਇਆ ਗਿਆ ਹੈ। ਗਗਨਦੀਪ ਸਿੰਘ ਜਲਾਲਪੁਰ ਨੂੰ ਤੁਰੰਤ ਪ੍ਰਭਾਵ ਨਾਲ...

ਕਾਂਗਰਸ MLA ਦੇ ਗਗਨਦੀਪ ਸਿੰਘ ਜੌਲੀ ਪਾਵਰਕਾਮ ਦਾ ਡਾਇਰੈਕਟਰ ਨਿਯੁਕਤ

ਚੰਡੀਗੜ੍ਹ: ਵਿਧਾਇਕ ਮਦਨ ਲਾਲ ਜਲਾਲਪੁਰ ਦੇ ਪੁੱਤਰ ਗਗਨਦੀਪ ਸਿੰਘ ਜਲਾਲਪੁਰ ਨੂੰ ਵੱਡੀ ਜ਼ਿੰਮੇਵਾਰੀ ਮਿਲੀ ਹੈ। ਉਨ੍ਹਾਂ ਨੂੰ ਪਾਵਰਕਾਮ ਦਾ ਡਾਇਰੈਕਟਰ ਬਣਾਇਆ ਗਿਆ ਹੈ। ਗਗਨਦੀਪ ਸਿੰਘ ਜਲਾਲਪੁਰ ਨੂੰ ਤੁਰੰਤ ਪ੍ਰਭਾਵ ਨਾਲ 2 ਸਾਲਾਂ ਲਈ ਇਹ ਅਹੁਦਾ ਸੌਂਪਿਆ ਗਿਆ ਹੈ। ਜ਼ਿਕਰਯੋਗ ਹੈ...

ਸਿੱਖਿਆ ਮੰਤਰੀ ਪਰਗਟ ਸਿੰਘ ਨੇ 26 ਸਟਾਫ਼ ਮੈਂਬਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ: ਅੱਜ  ਸਿੱਖਿਆ ਮੰਤਰੀ ਪਰਗਟ ਸਿੰਘ ਨੇ ਚੰਡੀਗੜ੍ਹ ਵਿਖੇ  ਸਿੱਖਿਆ ਵਿਭਾਗ ਵੱਲੋਂ ਪੰਜਾਬ ਸਿਵਲ ਸਕੱਤਰੇਤ ਵਿਖੇ 26 ਮ੍ਰਿਤਕ ਸਟਾਫ਼ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀ ਪੱਤਰ ਸੌਂਪੇ ਇਸ ਮੌਕੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਦੁੱਖ ਦੀ ਘੜੀ ਵਿੱਚ...

ਕਿਸਾਨਾਂ ਦੇ ਹਿਮਾਇਤੀ CM ਚੰਨੀ ਨੇ PM ਨਰਿੰਦਰ ਮੋਦੀ ਨੂੰ ਲਿਖੀ ਚਿੱਠੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਹਰ ਰੋਜ ਪੰਜਾਬ ਦੇ ਵਿਕਾਸ ਲਈ ਨਵੇਂ ਨਵੇਂ ਐਲਾਨ ਕੀਤੇ ਜਾ ਰਹੇ ਹਨ । ਕਿਸਾਨਾਂ ਦੇ ਮਸਲੇ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ...

CM ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ, ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫ਼ੀ ਦੀ ਕੀਤੀ ਮੰਗ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਵਾਰ ਫਿਰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ ਪੀਐੱਮ ਨੂੰ ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫ਼ੀ ਦੀ ਮੰਗ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਪੰਜਾਬ ਦੇ...