September 26, 2026, 7:26 am
----------- Advertisement -----------
----------- Advertisement -----------
HomeNewsPunjab

Punjab

ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕੇਜਰੀਵਾਲ ਤੇ ਸਿਸੋਦੀਆ ਨੂੰ ਪੁੱਛੇ ਇਹ ਸਵਾਲ

ਪਰਗਟ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਤਿੱਖੇ ਸਵਾਲਪੁੱਛੇ ਉਹਨਾਂ ਨੇ ਸਵਾਲ ਕਰਦਿਆਂ ਪੁੱਛਿਆ ਕਿ ਸ਼ੀਲਾ ਦੀਕਸ਼ਤ ਅਤੇ ਕੇਜਰੀਵਾਲ ਦੇ ਸਮੇਂ ਵਿੱਚ ਦਿੱਲੀ ਦੀ ਸਿੱਖਿਆ ਦਾ ਕੀ ਮੁਕਾਬਲਾ ਸੀ? ਜੇ ਦਿੱਲੀ...

ਪੰਜਾਬ ਦੀ ਸਿੱਖਿਆ ਪ੍ਰਣਾਲੀ ਬਾਰੇ ਪਰਗਟ ਸਿੰਘ ਦਾ ਮਨੀਸ਼ ਸਿਸੋਦੀਆ ਤੇ ਤਿੱਖਾ ਸ਼ਬਦੀ ਹਮਲਾ, ਦਿੱਤਾ ਠੋਕਵਾਂ ਜਵਾਬ

ਪੰਜਾਬ ਤੇ ਦਿੱਲੀ ਦੇ ਸਿੱਖਿਆ ਮਾਡਲਾਂ ਦੀ ਤੁਲਨਾ ਦੇ ਸੰਦਰਭ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ‘ਆਮ ਆਦਮੀ ਪਾਰਟੀ’ ਦੇ ਦਿੱਲੀ ਮਾਡਲ ਦੇ ਪਾਜ਼ ਉਘੇੜਦਿਆਂ ਸਵਾਲ ਕੀਤਾ ਕਿ ਦਿੱਲੀ ਦੇ 1060 ਵਿੱਚੋਂ 760 ਸਕੂਲਾਂ ਵਿੱਚ ਪ੍ਰਿੰਸੀਪਲ...

ਭਲਕੇ ਪੰਜਾਬ ਆਉਣਗੇ ਕੇਜਰੀਵਾਲ, ਦੇਣਗੇ ਚੋਥੀ ਗਰੰਟੀ

ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਸੰਬਰ (ਵੀਰਵਾਰ) ਨੂੰ ਇੱਕ ਰੋਜ਼ਾ ਪੰਜਾਬ ਦੌਰੇ ’ਤੇ ਪਠਾਨਕੋਟ ਆਉਣਗੇ। ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਅਤੇ ਸੰਸਦ...

ਇਸ ਨਵੀ ਨੀਤੀ ਨਾਲ ਹੋਣਗੇ ਲਟਕਦੇ ਮੁਕੱਦਮੇ ਮੁਕਦਮਿਆਂ ਦੇ ਨਬੇੜੇ, ਮੁੱਖ ਮੰਤਰੀ ਨੇ ਲਿਆ ਫੈਸਲਾ

ਚੰਡੀਗੜ੍ਹ : ਅੱਜ ਚੰਡੀਗੜ੍ਹ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ਵਿੱਚ ਉਦਯੋਗਾਂ ਦੀ ਪੁਨਰ ਸਥਾਪਤੀ ਅਤੇ ਬਹਾਲੀ ਲਈ ਫੈਸਲੇ ਲਏ ਗਏ। ਇਸ ਦੌਰਾਨ ਉੱਦਮੀ ਅਤੇ ਕਰਜ਼ਦਾਰ ਕੰਪਨੀਆਂ ਦੇ ਉਦਯੋਗਪਤੀਆਂ ਨੂੰ ਇੱਕ ਵਿਲੱਖਣ ਮੌਕਾ ਪ੍ਰਦਾਨ ਕਰਨ ਲਈ ਮੰਤਰੀ...

ਕੈਪਟਨ ਅਤੇ ਬਾਦਲ ਪੰਜਾਬ ਨੂੰ ਤਬਾਹ ਕਰਨ ਲਈ ਮੋਦੀ ਨਾਲ ਰਲੇ ਹੋਏ: ਚੰਨੀ

ਮੁੱਖ ਮੰਤਰੀ ਵੱਲੋਂ ਨਿਹਾਲ ਸਿੰਘ ਵਾਲਾ ਵਿਚ ਡਿਗਰੀ ਕਾਲਜ਼ ਖੋਲਣ ਅਤੇ ਸਰਬਪੱਖੀ ਵਿਕਾਸ ਲਈ 15 ਕਰੋੜ ਰੁਪਏ ਦਾ ਐਲਾਨਕਿਹਾ! ਬਹਿਰੂਪੀਆ ਕੇਜਰੀਵਾਲ ਬਾਹਰੋਂ ਆ ਕੇ ਪੰਜਾਬ ‘ਤੇ ਕਬਜ਼ਾ ਕਰਨਾ ਚਾਹੁੰਦਾਮੋਗਾ ਜ਼ਿਲ੍ਹੇ ਦੇ 1294 ਲਾਭਪਾਤਰੀਆਂ ਨੂੰ 5-5 ਮਰਲੇ ਦੇ ਪਲਾਟਾ ਦੀਆਂ...

ਲੋਕ ਸਭਾ ‘ਚ ਨੌਜਵਾਨਾਂ ਦੀ ਆਵਾਜ਼ ਬਣੇ ਭਗਵੰਤ ਮਾਨ, ਚੁੱਕਿਆ ਨੌਜਵਾਨਾਂ ਦੀ ਫੌਜ ‘ਚ ਭਰਤੀ ਦਾ ਮੁੱਦਾ

ਰੱਖਿਆ ਮੰਤਰਾਲਾ 20 ਹਜ਼ਾਰ ਨੌਜਵਾਨਾਂ ਦੀ ਫੌਜੀ ਭਰਤੀ ਲਈ ਲਿਖਤੀ ਪ੍ਰੀਖਿਆ ਤੁਰੰਤ ਲਵੇ: ਭਗਵੰਤ ਮਾਨ ਚੰਡੀਗੜ੍ਹ/ਨਵੀਂ ਦਿੱਲੀ, 1 ਦਸੰਬਰ 2021 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਸਰਦ ਰੁੱਤ ਇਜਲਾਸ ਦੌਰਾਨ ਬੁੱਧਵਾਰ ਨੂੰ ਇੱਕ...

ਘੜੂੰਆਂ, ਰਾਜਾਸਾਂਸੀ ਅਤੇ ਦੋਰਾਂਗਲਾ ਸਬ-ਤਹਿਸੀਲਾਂ ਵਜੋਂ ਅੱਪਗ੍ਰੇਡ

ਸੀ.ਐਮ ਚੰਨੀ ਦੀ ਅਗਵਾਈ 'ਚ ਮੰਤਰੀ ਮੰਡਲ ਦੀ ਮੀਟਿੰਗ ਜਿਸ ਵਿੱਚ ਕਈ ਅਹਿਮ ਮੁੱਦਿਆਂ ਤੇ ਮੰਤਰੀ ਮੰਡਲ ਵੱਲੋਂ ਕਈ ਵੱਡੇ ਫੈਸਲਿਆਂ ਨੂੰ ਹਰੀ ਝੰਡੀ ਦਿੱਤੀ ਗਈ। ਘੜੂੰਆਂ, ਰਾਜਾਸਾਂਸੀ ਅਤੇ ਦੋਰਾਂਗਲਾ ਨੂੰ ਸਬ-ਤਹਿਸੀਲਾਂ ਵਜੋਂ ਅੱਪਗ੍ਰੇਡ ਕਰਨ ਨੂੰ ਹਰੀ ਝੰਡੀ ਦਿੱਤੀ...

ਪੁਲਿਸ ਪੁਲਿਸ ਦੇ 35 ਅਫਸਰਾਂ ਦੀਆਂ ਬਦਲੀਆਂ

ਚੰਡੀਗੜ੍ਹ, 1 ਦਸੰਬਰ 2021 - ਇੱਕ ਆਈ ਜੀ ਪੀ ਸਣੇ ਪੁਲਿਸ ਪੁਲਿਸ ਦੇ 35 ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਦੇਖੋ ਲਿਸਟ

ਸੀ ਐਮ ਚੰਨੀ ਦੀ ਅਗਵਾਈ ‘ਚ ਹੋਈ ਮੀਟਿੰਗ, ਵਪਾਰੀਆਂ ਦੇ ਹਿੱਤ ਵਿੱਚ 1140 ਕਰੋੜ ਰੁਪਏ ਦੇ ਫੈਸਲਿਆਂ ਨੂੰ ਪ੍ਰਵਾਨਗੀ

ਚੰਡੀਗੜ੍ਹ: ਅੱਜ ਚੰਡੀਗੜ੍ਹ ਵਿਖੇ ਸੀ ਐਮ ਚੰਨੀ ਦੀ ਅਗਵਾਈ 'ਚ ਮੰਤਰੀ ਮੰਡਲ ਦੀ ਮੀਟਿੰਗ ਜਿਸ ਵਿੱਚ ਕਈ ਅਹਿਮ ਮੁੱਦਿਆਂ ਤੇ ਚਰਚਾ ਹੋਈ ਜਿਸ ਵਿੱਚ ਮੰਤਰੀ ਮੰਡਲ ਵੱਲੋਂ ਵਪਾਰੀਆਂ ਦੇ ਹਿੱਤ ਵਿੱਚ 1140 ਕਰੋੜ ਰੁਪਏ ਦੇ ਫੈਸਲਿਆਂ ਨੂੰ ਹਰੀ ਝੰਡੀ...

ਕਿਸਾਨੀ ਕਰਜ਼ਿਆਂ ਬਾਰੇ ਮੋਦੀ ਨੂੰ ਚਿੱਠੀ ਲਿਖ ਕੇ ਕਾਂਗਰਸ ਦੇ ਧੋਖ਼ੇ ‘ਤੇ ਪੋਚਾ ਨਹੀਂ ਫੇਰ ਸਕਦੇ ਚੰਨੀ – ਸੰਧਵਾਂ

ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਮੁਕੰਮਲ ਕਰਜਾ ਮੁਆਫ਼ੀ ਤੋਂ ਭੱਜੀਆਂ ਪੰਜਾਬ ਅਤੇ ਕੇਂਦਰ ਸਰਕਾਰਾਂ: 'ਆਪ'ਕਿਹਾ, ਕਿਸਾਨੀ ਕਰਜ਼ਿਆਂ ਬਾਰੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਰੱਖਦੀ ਬਾਦਲ ਐਂਡ ਕੰਪਨੀਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਹੈ ਹੁਣ ਅੰਨਦਾਤਾ ਦੀ...