November 11, 2026, 7:13 pm
----------- Advertisement -----------
----------- Advertisement -----------
HomeNewsPunjab

Punjab

ਚੰਨੀ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਦੇ ਬੁੱਤ ਦਾ ਉਦਘਾਟਨ

ਪਿੰਡ ਦੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕਥੋੜੇ ਸਮੇਂ ਦੇ ਠਹਿਰਾਅ ਮੌਕੇ ਇਲਾਕਾ ਨਿਵਾਸੀਆਂ ਨਾਲ ਸੜਕ ਦੇ ਕਿਨਾਰੇ ਖੜੋ ਕੇ ਕੀਤੀ ਗੱਲਬਾਤ ਰੱਬੋਂ ਉੱਚੀ (ਲੁਧਿਆਣਾ), 9 ਦਸੰਬਰ 2021 - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ...

ਕਿਸਾਨ ਅੰਦੋਲਨ ਖ਼ਤਮ ਦਾ ਹੋਇਆ ਐਲਾਨ, ਸਾਰੇ ਪਾਸੇ ਖੁਸ਼ੀ ਦਾ ਮਾਹੌਲ

ਇੱਕ ਸਾਲ 14 ਦਿਨ ਤੋਂ ਚੱਲ ਰਹੇ ਸੰਘਰਸ਼ ਤੋਂ ਬਾਅਦ ਕਿਸਾਨਾਂ ਦੀ 11 ਦਸੰਬਰ ਤੋਂ ਘਰ ਵਾਪਸੀ ਹੋਵੇਗੀ ਕਿਸਾਨਾਂ ਦਾ ਸ਼ਾਂਤਮਈ ਅੰਦੋਲਨ ਜਿੱਤ ਹਾਸਲ ਕਰਕੇ ਵਾਪਸ ਆ ਰਿਹਾ ਹੈ ਕੇਂਦਰ ਸਰਕਾਰ ਵਲੋਂ ਅਧਿਕਾਰਕ ਤੋਰ ਤੇ ਪ੍ਰਸਤਾਵ ਅੱਜ ਕਿਸਾਨਾਂ ਨੂੰ...

ਕਿਸਾਨ ਅੰਦੋਲਨ ਫ਼ਤਹਿ, ਪੜ੍ਹੋ ਕੀ ਹੋਣਗੇ ਅਗਲੇ ਪ੍ਰੋਗਰਾਮ

ਕਿਸਾਨ ਅੰਦੋਲਨ ਨੂੰ ਚਲਦਿਆਂ ਅੱਜ ਇਕ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਦਸ ਦਈਏ ਕਿ ਕਿਸਾਨ ਅੰਦੋਲਨ ਅੱਜ ਸ਼ਾਮ ਨੂੰ ਖਤਮ ਹੋ ਜਾਵੇਗਾ। ਇਸ ਲਈ ਕਿਸਾਨ ਜਥੇਬੰਦੀਆਂ ਦੀ ਸਹਿਮਤੀ ਬਣ ਚੁੱਕੀ ਹੈ। ਉਨ੍ਹਾਂ ਨੂੰ ਕਿਸਾਨਾਂ ਦੀ ਮੰਗ...

ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ, ਭੇਜਿਆ ਅਧਿਕਾਰਤ ਪੱਤਰ

ਨਵੀਂ ਦਿੱਲੀ, 9 ਦਸੰਬਰ 2021 - ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ ਅਤੇ ਇਸ ਸੰਬੰਧੀ ਭਾਰਤ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਮੰਗਾਂ ਮੰਨਣ ਸੰਬੰਧੀ ਅਧਿਕਾਰਤ ਪੱਤਰ ਵੀ ਭੇਜ ਦਿੱਤਾ ਗਿਆ ਹੈ। ਖੇਤੀ ਕਾਨੂੰਨਾਂ ਖਿਲਾਫ...

ਹੈਲੀਕਾਪਟਰ ਕਰੈਸ਼ ਹਾਦਸੇ ਦੇ ਸ਼ਹੀਦਾ ਲਈ ਨਵਜੋਤ ਕੌਰ ਨੇ ਕੀਤਾ ਇਹ ਟਵੀਟ,ਲਿਖਿਆ……….

ਬੁੱਧਵਾਰ ਦੁਪਹਿਰ ਨੂੰ ਦੇਸ਼ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ (ਸੀਡੀਐਸ) ਬਿਪਿਨ ਰਾਵਤ ਦੇ ਹੈਲੀਕਾਪਟਰ ਹਾਦਸੇ ਦੌਰਾਨ ਨਾਡੂ, ਰਾਵਤ ਦੀ ਪਤਨੀ ਮਧੁਲਿਕਾ ਰਾਵਤ ਸਮੇਤ 13 ਜਵਾਨ ਸ਼ਹੀਦ ਹੋ ਗਏ ਇਹ ਹੈਲੀਕਾਪਟਰ ਹਾਦਸਾ ਕੱਲ੍ਹ ਵਾਪਰਿਆ ਸੀ। ਜਿਸ ਉੱਤੇ ਨਵਜੋਤ ਕੌਰ...

ਪਨਬੱਸ ਅਤੇ ਪੀ.ਆਰ.ਟੀ.ਸੀ ਕਰਮਚਾਰੀਆਂ ਵੱਲੋਂ ਹੜਤਾਲ ਜਾਰੀ, ਰੋਕੇ ਨਵੇਂ ਡਰਾਇਵਰ

ਪੰਜਾਬ ਵਿੱਚ ਪਨਬੱਸ ਅਤੇ ਪੀ. ਆਰ. ਟੀ. ਸੀ. ਕਰਮਚਾਰੀਆਂ ਵੱਲੋਂ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਹੜਤਾਲ ਜਾਰੀ ਹੈ ਜਿਸ ਕਾਰਨ ਯਾਤਰਾ ਕਰਨ ਵਾਲਿਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਟਰਾਂਸਪੋਰਟ ਮਹਿਕਮੇ ਵੱਲੋਂ ਬੱਸਾਂ...

ਗੁਰੂ ਨਾਨਕ ਜੀ ਖਿਲਾਫ਼ ਭੱਦੀ ਸ਼ਬਦਾਵਲੀ ਵਰਤਣ ਵਾਲਾ Anil Arora ਗ੍ਰਿਫ਼ਤਾਰ

ਗੁਰੂ ਨਾਨਕ ਜੀ ਖਿਲਾਫ਼ ਭੱਦੀ ਸ਼ਾਦਵਾਲੀ ਵਰਤਣ ਵਾਲਾ Anil Arora ਗ੍ਰਿਫ਼ਤਾਰ ਲੁਧਿਆਣਾ, 9 ਦਸੰਬਰ 2021 - ਲੁਧਿਆਣਾ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਗੁਰੂ ਸਹਿਬਾਨ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਮੁੱਖ ਕਥਿਤ ਦੋਸ਼ੀ ਅਨਿਲ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ...

ਜੇ ਡੇਰੇ ਦੇ ਵਾਈਸ ਚੇਅਰਮੈਨ ਤੋਂ ਪੁੱਛਗਿੱਛ ਕਰਨੀ ਹੈ ਤਾਂ ਡੇਰੇ ‘ਚ ਹੀ ਜਾਵੇ SIT – ਹਾਈ ਕੋਰਟ

ਚੰਡੀਗੜ੍ਹ, 9 ਦਸੰਬਰ 2021 - ਵੀਰਵਾਰ ਨੂੰ ਹਾਈਕੋਰਟ 'ਚ ਸੁਣਵਾਈ ਕਰਦੇ ਹੋਏ ਅਦਾਲਤ ਨੇ ਐੱਸ.ਆਈ.ਟੀ. ਨੂੰ ਹੁਕਮ ਦਿੱਤੇ ਹਨ ਕਿ ਜੇ ਬੇਅਦਬੀ ਮਾਮਲੇ 'ਚ ਹੁਣ ਜੇ ਐੱਸ.ਆਈ.ਟੀ ਨੇ ਡੇਰਾ ਸੱਚਾ-ਸੌਦਾ ਦੇ ਵਾਈਸ ਚੇਅਰਮੈਨ ਡਾਕਟਰ ਪ੍ਰਿਥਵੀ ਰਾਜ ਨੈਨ ਤੋਂ ਜੋ...

ਦਿੱਲੀ ਸਮੇਤ ਭਾਰਤ ਦੇ ਇਨ੍ਹਾਂ ਹਿੱਸਿਆਂ ‘ਚ ਡਿੱਗੇਗਾ ਪਾਰਾ,ਜਾਣੋ ਮੌਸਮ ਦਾ ਹਾਲ

ਭਾਰਤ ਦੇ ਕਈ ਹਿੱਸਿਆਂ ਵਿੱਚ ਠੰਡ ਵਧਣ ਜਾ ਰਹੀ ਹੈ। ਭਾਰਤੀ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਇਸ ਦੇ ਸੰਕੇਤ ਦਿੱਤੇ ਹਨ। ਵਿਭਾਗ ਨੇ ਕਿਹਾ ਕਿ ਉੱਤਰ ਪੱਛਮ ਸਮੇਤ ਭਾਰਤ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਡਿੱਗਣ ਦੀ ਸੰਭਾਵਨਾ ਹੈ,...

ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ

ਚੰਡੀਗੜ੍ਹ, 9 ਦਸੰਬਰ 2021 - ਸੁੱਚਾ ਸਿੰਘ ਛੋਟੇਪੁਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ 'ਚ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ। ਇਸ ਮੌਕੇ ਸੁਖਬੀਰ ਬਾਦਲ ਨੇ ਬਟਾਲਾ ਹਲਕੇ ਤੋਂ ਸੁੱਚਾ ਸਿੰਘ ਛੋਟੇਪੁਰ ਨੂੰ ਟਿਕਟ ਦੇਣ...