November 11, 2026, 6:37 pm
----------- Advertisement -----------
----------- Advertisement -----------
HomeNewsPunjab

Punjab

ਸੂਬੇ ਦੇ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ ਮਿਲਣਗੇ 4361 ਟੈਬਲੇਟ: ਪਰਗਟ ਸਿੰਘ

ਚੰਡੀਗੜ੍ਹ, 8 ਦਸੰਬਰ 2021 - ਸਕੂਲੀ ਸਿੱਖਿਆ ਨੂੰ ਗੁਣਾਤਮਕਤਾ ਪ੍ਰਦਾਨ ਕਰਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਲੜੀ ਵਿੱਚ ਸੂਬੇ ਦੇ 872 ਸਰਕਾਰੀ ਸੀਨੀਅਰ ਸੈਕੰਡਰੀ...

ਜੀਐਸਟੀ ਲਾਗੂ ਹੋਣ ਬਾਅਦ ਪੰਜਾਬ ਵਿੱਚ ਦੂਜੀ ਵਾਰ ਸਭ ਤੋਂ ਵੱਧ ਨਕਦੀ ਇਕੱਤਰ

ਨਵੰਬਰ ਵਿੱਚ 1377.77 ਕਰੋੜ ਰੁਪਏ ਜੀਐਸਟੀ ਮਾਲੀਆ ਇਕੱਤਰ; ਵੈਟ ਵਿੱਚ ਵੀ 28.73 ਫ਼ੀਸਦੀ ਵਾਧਾ ਦਰਜ ਚੰਡੀਗੜ੍ਹ, 8 ਦਸੰਬਰ 2021 - ਪੰਜਾਬ ਵਿੱਚ ਵਸਤਾਂ ਅਤੇ ਸੇਵਾਵਾਂ ਕਰ (ਜੀ.ਐੱਸ.ਟੀ.) ਤੋਂ ਨਵੰਬਰ, 2021 ਵਿੱਚ ਕੈਸ਼ ਕੁਲੈਕਸ਼ਨ 32 ਫੀਸਦੀ ਵਾਧੇ ਨਾਲ 1845 ਕਰੋੜ ਰੁਪਏ...

SGPC ਵਲੋਂ ਪੰਜਾਬ ਸਰਕਾਰ ਤੋਂ ਵਿਰਾਸਤੀ ਮਾਰਗ ‘ਤੇ ਚੱਲ ਰਹੇ ਇਸ਼ਤਿਹਾਰਾਂ ਨੂੰ ਰੋਕਣ ਦੀ ਮੰਗ…..

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਸਰਕਾਰ ਵੱਲੋਂ ਹਰਿਮੰਦਰ ਸਾਹਿਬ ਨੂੰ ਜਾਂਦੀ ਵਿਰਾਸਤੀ ਸੜਕ ’ਤੇ ਚੱਲ ਰਹੇ ਇਸ਼ਤਿਹਾਰਾਂ ’ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਰੂਟ ’ਤੇ...

ਪੰਜਾਬ ਵਿਧਾਨ ਸਭਾ ਚੋਣਾਂ 2022: ਪੰਜਾਬ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਕੀਤੀ ਜਾਵੇਗੀ ਵੈਬਕਾਸਟਿੰਗ

ਪੰਜਾਬ ਦੇ ਸੀਈਓ ਡਾ. ਕਰੁਣਾ ਰਾਜੂ ਨੇ ਸਿਆਸੀ ਪਾਰਟੀਆਂ ਨੂੰ ਕਿਸੇ ਵੀ ਵਿਅਕਤੀ ਵੱਲੋਂ ਸ਼ਰਾਬ ਜਾਂ ਪੈਸੇ ਨਾਲ ਵੋਟਰਾਂ ਨੂੰ ਭਰਮਾਉਣ ਦੀ ਕਥਿਤ ਕੋਸ਼ਿਸ਼ ਦੇ ਮਾਮਲੇ ਵਿੱਚ ਤੁਰੰਤ ਸੂਚਿਤ ਕਰਨ ਲਈ ਕਿਹਾਨਵੇਂ ਵੋਟਰ ਵੋਟਰ ਹੈਲਪਲਾਈਨ ਮੋਬਾਈਲ ਐਪ ਦੀ ਵਰਤੋਂ...

ਸਰਕਾਰੀ ਡ੍ਰਾਫਟ ਦੇ ਇਨ੍ਹਾਂ 3 ਬਿੰਦੂਆਂ ’ਤੇ ਫਸੀ ਘੁੰਢੀ, ਅੱਜ ਬਣ ਸਕਦੀ ਹੈ ਗੱਲ……

ਸੰਯੁਕਤ ਕਿਸਾਨ ਮੋਰਚਾ ਤੇ ਸਰਕਾਰ ਵਿਚਾਲੇ ਗੱਲ ਬਣਦੀ ਗੱਲ ਦਿਸ ਰਹੀ ਹੈ। ਮੰਗਲਵਾਰ ਨੂੰ ਮੋਰਚਾ ਦੀ ਅਹਿਮ ਬੈਠਕ ਸ਼ੁਰੂ ਹੋਣ ਤੋਂ ਐਨ ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲਾ ਤੋਂ 6 ਸੂਤਰੀ ਤਜਵੀਜ਼ ਲੈ ਕੇ ਕੁਝ ਨੁਮਾਇੰਦਿਆਂ ਨੇ ਕੁੰਡਲੀ ’ਚ ਮੋਰਚਾ ਕਮੇਟੀ...

ਕੋਰੋਨਾ ਨੂੰ ਲੈ ਕੇ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ਤੋਂ ਆਈ ਵੱਡੀ ਖ਼ਬਰ

ਮਿਲਾਨ ਤੋਂ ਆਏ ਦੋ ਯਾਤਰੀ ਕੋਰੋਨਾ ਪੌਜ਼ਟਿਵ ਪਾਏ ਗਏ ਹਨ। ਯਾਤਰੀਆਂ ਦੀ ਪਛਾਣ ਗੁਰਕੀਰਤ ਸਿੰਘ ਅਤੇ ਸੁਰਜੀਤ ਕੌਰ ਵਜੋਂ ਹੋਈ ਜਿਨਾਂ ਦੀ ਕੋਰੋਨਾ ਰਿਪੋਰਟ ਪੌਜ਼ਟਿਵ ਸਨ । ਦੋਵਾਂ ਯਾਤਰੀਆਂ ਨੂੰ ਪ੍ਰਸ਼ਾਸਨ ਵੱਲੋਂ ਕੁਆਰੈਨਟਾਈਨ ਕਰ ਦਿੱਤਾ ਗਿਆ ਹੈ । ਯਾਤਰੀਆਂ...

ਕਿਸਾਨਾਂ ਦੀਆਂ ਮੰਗਾਂ ਮੰਨਣ ਨੂੰ ਤਿਆਰ ਕੇਂਦਰ ਸਰਕਾਰ ! ਕੀ ਕਿਸਾਨ ਘਰ ਵਾਪਸੀ ਦਾ ਕਰ ਸਕਦੇ ਨੇ ਐਲਾਨ ?

ਨਵੀਂ ਦਿੱਲੀ, 8 ਦਸੰਬਰ 2021 - ਕਿਸਾਨ ਅੰਦੋਲਨ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕੇ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਪਹਿਲਾਂ ਨਵੀਂ ਚਿੱਠੀ ਲਿਖ ਕੇ ਸਾਰੀਆਂ ਮੰਗਾਂ...

ਨਾਭਾ ਜ਼ਿਲ੍ਹਾ ਜੇਲ੍ਹ ਦੇ ਸਾਹਮਣੇ ਵਾਪਰਿਆ ਭਿਆਨਕ ਹਾਦਸਾ

ਨਾਭਾ ਜ਼ਿਲ੍ਹਾ ਜੇਲ੍ਹ ਦੇ ਸਾਹਮਣੇ ਇਕ ਵੱਡਾ ਭਿਆਨਕ ਸੜਕ ਹਾਦਸਾ ਵਾਪਰਿਆ 4 ਵਿਅਕਤੀਆਂ ਸਣੇ ਇੱਕ ਬੱਚੇ ਦੀ ਮੌਤ ਹੋ ਗਈ ਹੈ। ਇਹ ਸਾਰਾ ਪ੍ਰਵਾਰ ਇੱਕ ਵਿਆਹ ਸਮਾਗਮ ਤੋਂ ਵਾਪਸ ਪਰਤ ਰਿਹਾ ਸੀ ਅਤੇ ਆਪਣੀ ਹੀ ਗੱਡੀ ਵਿੱਚ ਅੱਠ ਵਿਅਕਤੀ...

ਗੋਲ਼ੀਆਂ ਨਾਲ ਦਹਿਲਾਇਆ ਮੁੱਖ ਮੰਤਰੀ ਦਾ ਹਲਕਾ !

ਮੋਰਿੰਡਾ ਨੇਡ਼ਲੈ ਪਿੰਡ ਉਧਮਪੁਰ ਨਲਾ ਦੇ ਸਾਬਕਾ ਸਰਪੰਚ ਅਵਤਾਰ ਸਿੰਘ ਦੀ ਮੋਟਰਸਾਈਕਲ ਤੇ ਸਵਾਰ 2 ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਕਰੀਬ ਸਵੇਰੇ 7:30 ਵਜੇ ਜਦੋ ਅਵਤਾਰ ਸਿੰਘ ਜੋ ਮੁੱਖ ਮੰਤਰੀ ਚਰਨਜੀਤ...

2 ਆਬਕਾਰੀ ਅਫਸਰਾਂ ਦੀਆਂ ਬਦਲੀਆਂ

ਚੰਡੀਗੜ੍ਹ, 08 ਦਸੰਬਰ 2021 - ਪੰਜਾਬ ਸਰਕਾਰ ਵਲੋਂ 2 ਆਬਕਾਰੀ ਅਫਸਰਾਂ ਦਾ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਦੇਖੋ ਲਿਸਟ….