November 11, 2026, 6:01 pm
----------- Advertisement -----------
----------- Advertisement -----------
HomeNewsPunjab

Punjab

ਪੰਜਾਬ ਪੁਲਿਸ ਦੇ ਆਈ.ਏ.ਐੱਸ, ਪੀ.ਸੀ.ਐੱਸ ਅਧਿਕਾਰੀਆਂ ਦਾ ਤਬਾਦਲਾ

ਪੰਜਾਬ ਦੇ ਪ੍ਸ਼ਾਸ਼ਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਅੱਜ ਫਿਰ ਤੋ ਦੋ ਆਈ.ਏ.ਐੱਸ ਅਤੇ ਇੱਕ ਪੀ.ਸੀ.ਐੱਸ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਦੋ ਆਈ.ਏ.ਐੱਸ ਅਤੇ ਇੱਕ ਪੀ.ਸੀ.ਐੱਸ...

ਨਵਜੋਤ ਸਿੱਧੂ ਨੇ ਟਵੀਟ ਕਰ ਕੇਜਰੀਵਾਲ ਨੂੰ ਕਿਹਾ-ਲੋਕਾਂ ਨੂੰ ਮੂਰਖ ਬਣਾਉਣਾ ਬੰਦ ਕਰੋ

ਚੰਡੀਗੜ੍ਹ, 8 ਦਸੰਬਰ 2021 - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬੀਆਂ ਨੂੰ ਨਿੱਤ ਕੀਤੇ ਜਾ ਰਹੇ ਨਵੇਂ ਐਲਾਨਾਂ ਅਤੇ ਦਿੱਤੀਆਂ ਜਾ ਰਹੀਆਂ ਗਰੰਟੀਆਂ 'ਤੇ ਟਵੀਟ ਕਰਦਿਆਂ ਕਿਹਾ ਕੇ, "ਤੁਸੀਂ ਰੋਜ਼ਾਨਾ ਜਿਹੜੇ...

ਕੇਜਰੀਵਾਲ ਤੋਂ ਬਾਅਦ ਹੁਣ ਸੁਖਬੀਰ ਬਾਦਲ ਵੱਲੋਂ ਔਰਤਾਂ ਨੂੰ 2000 ਰੁਪਏ ਦੇਣ ਦਾ ਐਲਾਨ

ਸੰਗਰੂਰ, 8 ਦਸੰਬਰ 2021 - ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਬਾਅਦ ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਔਰਤਾਂ ਨਾਲ ਵਾਅਦਾ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...

ਪੰਜਾਬੀ ਗਾਇਕਾ ਸੋਨੀ ਮਾਨ ਦੇ ਘਰ ‘ਤੇ ਫਾਇਰਿੰਗ, ਲੱਖਾ ਸਿਧਾਣਾ ‘ਤੇ ਲਾਏ ਦੋਸ਼

ਤਰਨ-ਤਾਰਨ, 8 ਦਸੰਬਰ 2021 - ਪੰਜਾਬੀ ਅਦਾਕਾਰਾ ਅਤੇ ਗਾਇਕਾ ਸੋਨੀ ਮਾਨ ਦੇ ਘਰ 'ਤੇ ਅਣਪਛਾਤੇ ਹਮਲਾਵਰਾਂ ਵੱਲੋਂ ਹਮਲਾ ਕਰਕੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰ ਇਸ ਹਮਲੇ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।...

94 ਵਰ੍ਹਿਆਂ ਦੇ ਹੋਏ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ ਪ੍ਰਕਾਸ਼ ਸਿੰਘ ਬਾਦਲ

ਚੰਡੀਗੜ੍ਹ, 8 ਦਸੰਬਰ 2021 - ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਜਨਮ ਦਿਨ ਹੈ। ਉਹ 94 ਵਰ੍ਹਿਆਂ ਦੇ ਹੋ ਗਏ ਹਨ। ਉਹ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਪ੍ਰਕਾਸ਼...

ਸੰਯੁਕਤ ਕਿਸਾਨ ਮੋਰਚੇ ਦੀ 5 ਮੈਂਬਰੀ ਕਮੇਟੀ ਦੀ ਐਮਰਜੈਂਸੀ ਮੀਟਿੰਗ ਅੱਜ, ਕੀ ਖਤਮ ਹੋ ਸਕਦਾ ਹੈ ਅੰਦੋਲਨ ?

ਨਵੀਂ ਦਿੱਲੀ, 8 ਦਸੰਬਰ 2021 - ਸੰਯੁਕਤ ਕਿਸਾਨ ਮੋਰਚੇ ਦੀ 5 ਮੈਂਬਰੀ ਕਮੇਟੀ ਨੇ ਅੱਜ ਸਿੰਘੂ ਬਾਰਡਰ 'ਤੇ ਐਮਰਜੈਂਸੀ ਮੀਟਿੰਗ ਬੁਲਾਈ ਹੈ। ਜਿਸ 'ਚ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਇਹ ਵੀ ਖ਼ਬਰ ਮਿਲ ਰਹੀ ਹੈ ਕੇ ਕਿਸਾਨਾਂ...

ਗਾਂਧੀ ਪਰਿਵਾਰ 1984 ਦੇ ਸਿੱਖ ਕਤਲੇਆਮ ਲਈ ਜ਼ਿੰਮੇਵਾਰ ਆਗੂਆਂ ਨੂੰ ਸਿਖ਼ਰਲੀਆਂ ਪੋਸਟਾਂ ’ਤੇ ਲਾਉਣ ਲਈ ਪੱਬਾਂ ਭਾਰ – ਮਜੀਠੀਆ

ਹੈਰਾਨੀ ਪ੍ਰਗਟਾਈ ਕਿ ਨਾ ਤਾਂ ਮੁੱਖ ਮੰਤਰੀ, ਨਾ ਗ੍ਰਹਿ ਮੰਤਰੀ ਤੇ ਨਾ ਨਵਜੋਤ ਸਿੱਧੂ ਨੇ ਅਜੈ ਮਾਕਣ ਦੀ ਸਿਖ਼ਰਲੀ ਕਮੇਟੀ ਵਿਚ ਨਿਯੁਕਤੀ ’ਤੇ ਇਤਰਾਜ਼ ਪ੍ਰਗਟਾਇਆ ਚੰਡੀਗੜ੍ਹ, 8 ਦਸੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਗਾਂਧੀ ਪਰਿਵਾਰ 1984 ਦੇ...

ਉਮੀਦਵਾਰਾਂ ਦੀ ਸਕਰੀਨਿੰਗ ਵਾਸਤੇ ਕਾਂਗਰਸ ਵੱਲੋਂ ਮਾਕਨ ਨੂੰ ਜ਼ਿੰਮੇਵਾਰੀ ਦੇਣ ‘ਤੇ ਕੈਪਟਨ ਅਮਰਿੰਦਰ ਨੇ ਕੀਤਾ ਸਵਾਲ

ਚੰਡੀਗੜ੍ਹ, 8 ਦਸੰਬਰ 2021 - ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਹਾਈ ਕਮਾਂਡ ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਵਾਸਤੇ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਅਜੈ ਮਾਕਨ ਨੂੰ ਬਣਾਏ ਜਾਣ ਦੀ ਨਿੰਦਾ ਕੀਤੀ ਹੈ। ਇੱਥੇ ਜਾਰੀ...

ਚੰਨੀ ਦੱਸਣ ਕਿ ਉਹਨਾਂ ਨੇ ਐਸ ਐਫ ਜੇ ਦੇ ਆਗੂ ਪੰਨੂ ਦੇ ਰਿਸ਼ਤੇਵਾਰ ਨੂੰ ਪੰਜਾਬ ਜੈਨਕੋ ਦਾ ਚੇਅਰਮੈਨ ਕਿਉਂ ਲਾਇਆ ? – ਮਜੀਠੀਆ

ਅਕਾਲੀ ਦਲ ਦੇ ਦਬਾਅ ਹੇਠ ਭਾਵੇਂ ਨਿਯੁਕਤੀ ਰੱਦ ਹੋਈ ਪਰ ਇਹ ਜਾਂਚ ਹੋਣੀ ਚਾਹੀਦੀ ਹੈ ਕਿ ਇਹ ਨਿਯੁਕਤੀ ਕਿਉਂ ਹੋਈ ਤੇ ਬਲਵਿੰਦਰ ਸਿੰਘ ਕੋਟਲਾਬਾਮਾ ਦੀਆਂ ਗਤੀਵਿਧੀਆਂ ਦੀ ਵੀ ਜਾਂਚ ਹੋਵੇ ਚੰਡੀਗੜ੍ਹ, 8 ਦਸੰਬਰ 2021 - ਸ਼੍ਰੋਮਣੀ ਅਕਾਲੀ ਦਲ ਨੇ ਅੱਜ...

ਸਿੱਖ ਸਿਆਸੀ ਕੈਦੀ ਹਰਨੇਕ ਸਿੰਘ ਭੱਪ ਬੁਟਾਹਰੀ ਹੋਏ ਰਿਹਾਅ

ਭਾਈ ਹਰਨੇਕ ਸਿੰਘ ਭੱਪ ਨੂੰ 26 ਨਵੰਬਰ 2021 ਨੂੰ ਜੈਪੁਰ ਹਾਈ ਕੋਰਟ ਵੱਲੋਂ ਸਥਾਈ ਪੈਰੋਲ ਦਿੱਤੀ ਗਈ ਹੈ । ਜ਼ਿਕਰਯੋਗ ਹੈ ਕਿ ਭਾਈ ਹਰਨੇਕ ਸਿੰਘ ਭੱਪ ਨੂੰ 2004 ਵਿੱਚ ਕਾਂਗਰਸੀ ਆਗੂ ਮਿਰਧਾ ਨੂੰ ਅਗਵਾ ਕਰਨ ਦੇ ਕੇਸ ਵਿੱਚ...