November 11, 2026, 5:48 pm
----------- Advertisement -----------
----------- Advertisement -----------
HomeNewsPunjab

Punjab

ਆਖਿਰ ਗਠਜੋੜ ਨੂੰ ਲੈ ਕੇ ਕੀ ਬੋਲੇ ਢੀਂਡਸਾ

ਪੰਜਾਬ ਵਿਧਾਨ ਸਭਾ ਚੋਣਾਂ ਦਰਮਿਆਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗਠਜੋੜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਫਿਰ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੀਤੇ ਦਿਨ ਪਾਰਟੀ...

ਅਕਾਲੀ ਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ, ਐਸ.ਓ.ਆਈ ਦੇ ਸਰਪ੍ਰਸਤ ਸ. ਭੀਮ ਸਿੰਘ ਵੜੈਚ ਅਤੇ ਪ੍ਰਧਾਨ ਸ. ਅਰਸ਼ਦੀਪ ਸਿੰਘ ਰੋਬਿਨ ਬਰਾੜ ਨਾਲ...

ਮੰਤਰੀ ਸੰਗਤ ਸਿੰਘ ਗਿਲਜੀ਼ਆਂ ਨੇ ਕੀਤਾ ਲੱਕੜ ਆਧਾਰਤ ਉਦਯੋਗਾਂ ਲਈ ਆਨਲਾਈਨ ਵੈਬ ਪੋਰਟਲ ਲਾਂਚ

ਪੰਜਾਬ ਦੇ ਜੰਗਲਾਤ ਤੇ ਵਣ ਜੀਵ ਸੁਰੱਖਿਆ ਵਿਭਾਗ ਦੇ ਮੰਤਰੀ ਸ੍ਰੀ ਸੰਗਤ ਸਿੰਘ ਗਿਲਜੀ਼ਆਂ ਨੇ ਅੱਜ ਇਥੇ ਲੱਕੜ ਆਧਾਰਤ ਉਦਯੋਗਾਂ ਲਈ ਆਨਲਾਈਨ ਵੈਬ ਪੋਰਟਲ ਅਤੇ ਵਿਭਾਗ ਵਲੋਂ ਫ਼ੀਲਡ ਵਿਚ ਕੀਤੀ ਜਾ ਰਹੀ ਪਲਾਂਟੇਸ਼ਨ ਅਤੇ ਪ੍ਰੋਟੈਕਸ਼ਨ ਸਬੰਧੀ ਕਾਰਜਾਂ ਦੀ ਨਿਗਰਾਨੀ...

ਕਿਸਾਨ ਅੰਦੋਲਨ ਤੇ ਕੱਲ੍ਹ ਹੋਵੇਗਾ ਫਾਈਨਲ ਫੈਸਲਾ

ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ ਇਕ ਸਾਲ ਤੋਂ ਜਾਰੀ ਕਿਸਾਨ ਅੰਦੋਲਨ ਖ਼ਤਮ ਹੋ ਸਕਦਾ ਹੈ। ਸਿੰਘੂ ਸਰਹੱਦ ’ਤੇ ਹੋ ਰਹੀ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਖ਼ਤਮ ਹੋ ਗਈ ਹੈ। ਬੈਠਕ ਤੋਂ ਬਾਅਦ ਮੋਰਚੇ ਨੇ ਪ੍ਰੈੱਸ ਕਾਨਫਰੰਸ ਕਰ ਕੇ ਉਹ...

ਚੋਣ ਕਮਿਸ਼ਨ ਵੱਲੋ 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ, ਦਿਵਿਆਂਗ, ਕੋਰੋਨਾ ਮਰੀਜ਼ਾਂ ਨੂੰ ਵੋਟ ਪਾਉਣ ਲਈ ਦਿੱਤੀ ਜਾਵੇਗੀ ਵਿਸ਼ੇਸ਼ ਸਹੂਲਤ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ, ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ, ਦਿਵਿਆਂਗਾਂ (40 ਫ਼ੀਸਦੀ ਤੋਂ ਵੱਧ) ਅਤੇ ਕੋਵਿਡ-19 ਪਾਜ਼ੇਟਿਵ ਮਰੀਜ਼ਾਂ...

ਬਾਦਲਾਂ ਨੇ ਪੰਜਾਬ ‘ਚ ਮਾਫੀਆ ਰਾਜ ਪੈਦਾ ਕੀਤਾ ‘ਤੇ ਕੈਪਟਨ ਨਾਲ ਮਿਲੀਭੁਗਤ ਨਾਲ ਜਾਰੀ ਰੱਖਿਆ – ਚੰਨੀ

ਮੁੱਖ ਮੰਤਰੀ ਨੇ ਫਾਜਿ਼ਲਕਾ ਵਿਖੇ ਮੈਡੀਕਲ ਕਾਲਜ ਬਣਾਉਣ ਦਾ ਐਲਾਨਫਾਜਿ਼ਲਕਾ ਦੇ ਸਿਵਲ ਹਸਪਤਾਲ ਅਤੇ ਨਵੇਂ ਬੱਸ ਅੱਡੇ ਦਾ ਕੀਤਾ ਉਦਘਾਟਨਬਾਹਰੋਂ ਆ ਕੇ ਪੰਜਾਬੀਆਂ ਨੂੰ ਝੂਠੇ ਸਬਜਬਾਗ ਵਿਖਾਉਣ ਵਾਲੇ ਅਸਲ ਵਿਚ ਦਿਲ ਦੇ ਕਾਲੇ ਬਹਿਰੁਪੀਏ ਫਾਜ਼ਿਲਕਾ, 7 ਦਸੰਬਰ 2021 - ਪੰਜਾਬ...

ਕੇਜਰੀਵਾਲ ਵੱਲੋਂ ਐਸ.ਸੀ ਭਾਈਚਾਰੇ ਨੂੰ ਇਹ 5 ਸਹੂਲਤਾਂ ਦੇਣ ਦਾ ਐਲਾਨ

ਆਮ ਆਦਮੀ ਪਾਰਟੀ(ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਹੁਸ਼ਿਆਰਪੁਰ ਪਹੁਚੇ । ਇਸ ਦੌਰਾਨ ਕੇਜਰੀਵਾਲ ਵਲੋਂ ਅੱਜ ਐੱਸ.ਸੀ ਭਾਈਚਾਰੇ ਨਾਲ ਸੰਬਧਿਤ ਲੋਕਾਂ ਨੂੰ ਸਹੂਲਤਾਵਾਂ ਦੇਣ ਦਾ ਐਲਾਨ ਕੀਤਾ ਗਿਆ। ਕੇਜਰੀਵਾਲ ਨੇ ਸੰਬੋਧਨ ਕਰਦੇ ਹੋਏ...

ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਖਾਰਜ

ਮੋਹਾਲੀ 7 ਦਸੰਬਰ 2021 - ਮੋਹਾਲੀ ਕੋਰਟ ਵੱਲੋਂ ਮੰਗਲਵਾਰ ਨੂੰ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ। ਸੁਖਪਾਲ ਖਹਿਰਾ ਨੇ ਆਪਣੀ ਗ੍ਰਿਫਤਾਰੀ ਦੇ ਖਿਲਾਫ ਮੋਹਾਲੀ ਕੋਰਟ 'ਚ ਅਰਜ਼ੀ ਦਿੱਤੀ ਸੀ, ਜਿਸ ਤੇ ਅੱਜ ਇਸ ਤੋਂ ਪਹਿਲਾ...

ਕਿਸਾਨਾਂ ਨੂੰ ਪਹੁੰਚੀ ਅਮਿਤ ਸ਼ਾਹ ਦੀ ਚਿੱਠੀ, ਕੀ ਹੁਣ ਖਤਮ ਹੋ ਸਕਦਾ ਹੈ ਅੰਦੋਲਨ ?

ਨਵੀਂ ਦਿੱਲੀ, 7 ਦਸੰਬਰ 2021 - ਦਿੱਲੀ ਦੇ ਬਰਡਰਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਇੱਕ ਬਹੁਤ ਵੱਡੀ ਖਬਰ ਸਾਹਮਣੇ ਆਈ ਹੈ ਕਿ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਿਸਾਨਾਂ ਨੂੰ ਇੱਕ ਚਿੱਠੀ ਭੇਜੀ ਗਈ ਹੈ।...

ਚੰਨੀ ਵੱਲੋਂ ਸਰਕਾਰੀ ਸਕੂਲ ਦੀ ਅਚਨਚੇਤ ਚੈਕਿੰਗ, ਸਕੂਲ ਸਟਾਫ ਦੀ ਕੀਤੀ ਸ਼ਲਾਘਾ

ਸਕੂਲ ਦੇ ਵਧੀਆ ਪ੍ਬੰਧਨ ਲਈ ਕੀਤੀ ਅਧਿਆਪਕਾਂ ਦੀ ਸਰਾਹਨਾ ਅੰਮ੍ਰਿਤਸਰ, 7 ਦਸੰਬਰ 2021 - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਸਵੇਰੇ ਅਚਨਚੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਡ ਦਾ ਦੌਰਾ ਕੀਤਾ। ਸਾਰੇ ਸਕੂਲ ਦਾ ਜਾਇਜ਼ਾ ਲੈਣ ਅਤੇ...