November 11, 2026, 5:36 pm
----------- Advertisement -----------
----------- Advertisement -----------
HomeNewsPunjab

Punjab

ਲੋਕਾਂ ਨਾਲ ਧੋਖਾਧੜੀ ਅਤੇ ਠੱਗੀਆਂ ਮਾਰਨ ਵਾਲੇ ‘ASI’ ਦਾ ਹੋਇਆ ਪਰਦਾਫਾਸ਼

ਲੁਧਿਆਣਾ ਡੀਸੀ ਦਫ਼ਤਰ ਸਥਿਤ ਸੇਵਾ ਕੇਂਦਰ ਦੇ ਬਾਹਰ ਪੰਜਾਬ ਪੁਲਿਸ ਦਾ ਏਐਸਆਈ ਹੋਣ ਦਾ ਬਹਾਨਾ ਲਗਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਮੁਲਜ਼ਮ ਨੂੰ ਲੋਕਾਂ ਨੇ ਫੜ ਲਿਆ ਸੀ। ਮੌਕੇ ’ਤੇ ਥਾਣਾ ਡਵੀਜ਼ਨ ਨੰਬਰ 5 ਦੀ ਕੋਚਰ ਮਾਰਕੀਟ ਚੌਕੀ...

ਰੇਲ ਯਾਤਰੀਆਂ ਲਈ ਖੁਸ਼ਖਬਰੀ! ਫਿਰ ਤੋਂ ਸ਼ੁਰੂ ਹੋਈ ਆਨ ਦ ਸਪਾਟ ਜਨਰਲ ਟਿਕਟ ਬੁਕਿੰਗ

ਭਾਰਤੀ ਰੇਲ ਯਾਤਰੀਆਂ ਲਈ ਵੱਡੀ ਰਾਹਤ ਦੀ ਖਬਰ ਸਾਹਮਣੇ ਆਈ ਹੈ। ਜੀ ਹਾਂ ਕੋਵਿਡ ਕਾਲ ਦੌਰਾਨ ਟ੍ਰੇਨਾਂ ਬੰਦ ਕਰ ਦਿੱਤੀਆਂ ਗਈਆਂ ਸਨ। ਖੁਸ਼ੀ ਦੀ ਗੱਲ ਇਹ ਸਾਹਮਣੇ ਆਈ ਹੈ। ਆਨ ਦ ਸਪਾਟ ਟਿਕਟ ਸਹੂਲਤ ਨੂੰ ਇਕ ਵਾਰ ਫਿਰ ਤੋਂ...

ਸੜਕ ਵਿਚਾਲੇ ਨੌਜਵਾਨ ‘ਤੇ ਹਥੌੜਿਆਂ ਨਾਲ ਕੀਤਾ ਗਿਆ ਹਮਲਾ

ਖ਼ਬਰ ਹਰਿਆਣਾ (Haryana) ਦੇ ਫਰੀਦਾਬਾਦ (Faridabad)ਤੋਂ ਹੈ ਜਿਥੋਂ ਇਕ ਰੂਹ ਕੰਬਾਊ ਦੇਣ ਵਾਲਾ ਵੀਡੀਓ (Viral Video) ਸੋਸ਼ਲ ਮੀਡੀਆ (Social Media) 'ਤੇ ਵਾਇਰਲ ਹੋਇਆ ਹੈ। ਇਸ ਵੀਡੀਓ ਵਿਚ ਤਿੰਨ ਲੋਕ ਮਿਲ ਕੇ ਇਕ ਨੌਜਵਾਨ ਨੂੰ ਡੰਡਿਆਂ ਅਤੇ ਹਥੌੜਿਆਂ ਨਾਲ ਬੁਰੀ...

ਕੈਪਟਨ ਅਮਰਿੰਦਰ BJP ਲੀਡਰ ਸ਼ੇਖਾਵਤ ਨੂੰ ਮਿਲਣਗੇ, ਸੀਟਾਂ ਦੀ ਵੰਡ ਨੂੰ ਲੈ ਕੇ ਕਰਨਗੇ ਚਰਚਾ

ਚੰਡੀਗੜ੍ਹ, 7 ਦਸੰਬਰ 2021 - ਪੰਜਾਬ ਲੋਕ ਕਾਂਗਰਸ ਦਾ ਦਫ਼ਤਰ ਖੁੱਲ੍ਹਦੇ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਮੰਗਲਵਾਰ ਨੂੰ ਉਹ ਭਾਜਪਾ ਦੇ ਪੰਜਾਬ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕਰਨਗੇ।...

ਲਾਪਰਵਾਹੀ ਤੇ ਤੇਜ਼ ਰਫ਼ਤਾਰ ਨੇ ਲਈ ਮਾਸੂਮ ਦੀ ਜਾਨ

ਰਮਕੋਟ ਸਬ ਡਿਵੀਜ਼ਨ ਅਧੀਨ ਪਿੰਡ ਕੋਟ ਸਦਰ ਖਾਂ ਵਿਖੇ ਨਿੱਜੀ ਸਕੂਲ ਦੀ ਵੈਨ ਦੇ ਚਾਲਕ ਦੀ ਕਥਿਤ ਲਾਪ੍ਰਵਾਹੀ ਕਾਰਨ ਡੇਢ ਸਾਲਾ ਬੱਚੇ ਦੀ ਜਾਨ ਚਲੀ ਗਈ। ਬੱਚਾ ਘਰ ਵਿੱਚ ਖੇਡ ਰਿਹਾ ਸੀ ਤੇ ਚਾਲਕ ਨੇ ਬਿਨਾ ਦੇਖੇ ਵੈਨ ਬੈਕ...

ਪੰਜਾਬ ‘ਚ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਲਾਏ ਜ਼ਿਲ੍ਹਾ ਕੋਆਰਡੀਨੇਟਰ, ਦੇਖੋ ਲਿਸਟ

ਨਵੀਂ ਦਿੱਲੀ, 7 ਦਸੰਬਰ 2021 - ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 22 ਪਾਰਟੀ ਵਰਕਰਾਂ ਨੂੰ ਏ.ਆਈ.ਸੀ.ਸੀ. ਦੇ ਜ਼ਿਲ੍ਹਾ ਕੋਆਰਡੀਨੇਟਰ ਵਜੋਂ ਨਿਯੁਕਤ ਕੀਤਾ ਹੈ। ਪੰਜਾਬ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 22 ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ...

ਮੁੱਖ ਮੰਤਰੀ ਮੈਂ ਨਹੀਂ, ਨਵਜੋਤ ਸਿੰਘ ਸਿੱਧੂ ਹੈ – ਚੰਨੀ

ਅੰਮ੍ਰਿਤਸਰ 7 ਦਸੰਬਰ 2021 - ਅੰਮ੍ਰਿਤਸਰ ਦੇ ਵਾਰਡ ਨੰਬਰ-29 ’ਚ ਸੌਰਭ ਮਦਾਨ ਮਿੱਠੂ ਦੀ ਪ੍ਰਧਾਨਗੀ ਹੇਠ ਤਹਿਸੀਲ ਪੁਰਾ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ’ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ...

ਦਿੱਲੀ ਸਣੇ ਕਈ ਰਾਜਾਂ ਵਿਚ ਕੱਲ੍ਹ ਤੋਂ ਵਧੇਗੀ ਠੰਢ,ਚੱਲਣਗੀਆਂ ਬਰਫੀਲੀਆਂ ਹਵਾਵਾਂ

28 ਦਸੰਬਰ ਤੋਂ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਉੱਤਰ ਰਾਜਸਥਾਨ ਵਿੱਚ ਕੜਾਕੇ ਦੀ ਠੰਡ ਪੈਣ ਦੀ ਉਮੀਦ ਹੈ। ਇਸ ਨਾਲ ਜ਼ੁਕਾਮ ਅਤੇ ਬੁਖ਼ਾਰ ਸਮੇਤ ਕਈ ਸਮੱਸਿਆਵਾਂ ਹੋ ਸਕਦੀਆਂ ਹਨ।ਮੌਸਮ ਵਿਭਾਗ ਮੁਤਾਬਕ 8 ਦਸੰਬਰ ਤੋਂ ਦਿੱਲੀ 'ਚ ਸੀਤ ਲਹਿਰ...

ਕੇਜਰੀਵਾਲ ਨੇ ਅੰਮ੍ਰਿਤਸਰ ਪਹੁੰਚਦੇ ਸਾਰ ਮਾਈਨਿੰਗ ਨੂੰ ਲੈ ਕੇ ਚੰਨੀ ’ਤੇ ਫਿਰ ਕੀਤਾ ਹਮਲਾ

ਅੰਮ੍ਰਿਤਸਰ, 7 ਦਸੰਬਰ 2021 - ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਤੋਂ ਫਲਾਈਟ ਰਾਹੀਂ ਇਥੇ ਪਹੁੰਚੇ। ਏਅਰਪੋਰਟ ਪਹੁੰਚਦੇ ਸਾਰ ਹੀ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਵੱਡਾ ਹਮਲਾ ਬੋਲਦਿਆਂ...

ATM ਦੀ ਵਰਤੋਂ ਕਰਨ ਤੋਂ ਪਹਿਲਾਂ ਯਾਦ ਰੱਖੋ ਇਹ ਜ਼ਰੂਰੀ ਗੱਲਾਂ

ਏਟੀਐਮ ਦੀ ਵਰਤੋਂ ਅੱਜ ਸਾਡੀ ਲੋੜ ਬਣ ਗਈ ਹੈ। ਅਸੀਂ ਆਪਣਾ ਬੈਂਕ ਆਪਣੇ ਹੱਥ 'ਚ ਲੈ ਕੇ ਚੱਲਦੇ ਹਾਂ। ਜੇ ਸਾਨੂੰ ਕਿਸੇ ਥਾਂ ਨਕਦੀ ਦੀ ਲੋੜ ਪੈ ਜਾਵੇ ਤਾਂ ਸਾਨੂੰ ਪ੍ਰੇਸ਼ਾਨ ਨਹੀਂ ਹੋਣਾ ਪੈਂਦਾ। ਅਸੀ ਕਾਰਡ ਨਾਲ ਭੁਗਤਾਨ ਕਰ...