November 11, 2026, 5:12 pm
----------- Advertisement -----------
----------- Advertisement -----------
HomeNewsPunjab

Punjab

1984 ਸਿੱਖ ਕਤਲੇਆਮ ਦੇ ਇੱਕ ਹੋਰ ਕੇਸ ਵਿੱਚ ਸੱਜਣ ਕੁਮਾਰ ਦੋਸ਼ੀ ਕਰਾਰ

ਨਵੀਂ ਦਿੱਲੀ, 6 ਦਸੰਬਰ : 1984 ਦੇ ਸਿੱਖ ਕਤਲੇਆਮ ਮਾਮਲਿਆਂ ਵਿਚ ਦਿੱਲੀ ਗੁਰਦੁਆਰਾ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਇਕ ਹੋਰ ਵੱਡੀ ਸਫਲਤਾ ਮਿਲੀ ਜਦੋਂ ਦਿੱਲੀ ਦੀ ਇਕ ਅਦਾਲਤ ਨੇ ਸਰਸਵਤੀ ਵਿਹਾਰ ਪੁਲਿਸ ਥਾਣੇ ਵਿਚ ਦਰਜ ਇਕ...

ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਤਿਆਰ: ਜਲਦ ਹੋਵੇਗਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਮਾਛੀਵਾੜਾ ਵਿਖੇ ਪੁਰਾਣੇ ਟਕਸਾਲੀ ਆਗੂ ਜਥੇਦਾਰ ਕੇਵਲ ਸਿੰਘ ਕੱਦੋਂ ਨੂੰ ਪਾਰਟੀ ’ਚ ਸ਼ਾਮਲ ਕਰਵਾਉਣ ਉਨ੍ਹਾਂ ਦੇ ਘਰ ਪਹੁੰਚੇ। ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 2022 ਦੀਆਂ ਵਿਧਾਨ ਸਭਾ...

GNDU ਪੁੱਜੇ CM ਚੰਨੀ ਦਾ ਹੋਇਆ ਜ਼ਬਰਦਸਤ ਵਿਰੋਧ, ਗੇਟ ਦੇ ਬਾਹਰ ਅਧਿਆਪਕਾਂ ਨੇ ਕੀਤੀ ਨਾਅਰੇਬਾਜ਼ੀ

ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜੀਐੱਨਡੀਯੂ ਦੇ ਮੁੱਖ ਗੇਟ 'ਤੇ ਧਰਨੇ 'ਤੇ ਬੈਠੇ ਅਧਿਆਪਕਾਂ ਨੇ ਚੰਨੀ ਦਾ ਜ਼ਬਰਦਸਤ ਵਿਰੋਧ ਕੀਤਾ। ਅੰਮ੍ਰਿਤਸਰ ਦੇ ਵੱਖ-ਵੱਖ ਕਾਲਜਾਂ ਤੋਂ ਵੱਡੀ ਗਿਣਤੀ 'ਚ...

ਨਵਵਿਆਹੁਤਾ ਦੀ 8ਵੀਂ ਮੰਜ਼ਲ ਤੋਂ ਡਿੱਗ ਕੇ ਹੋਈ ਮੌਤ,ਸੋਹਰਿਆਂ ਤੇ ਲੱਗਾ ਕਤਲ ਦਾ ਦੋਸ਼

ਖ਼ਬਰ ਉੱਤਰ ਪ੍ਰਦੇਸ਼ ਤੋਂ ਹੈ ਜਿੱਥੇ ਨਵਵਿਆਹੁਤਾ ਦੀ ਐਤਵਾਰ ਦੇਰ ਰਾਤ 8ਵੀਂ ਮੰਜ਼ਲ ਤੋਂ ਡਿੱਗ ਕੇ ਮੌਤ ਹੋ ਗਈ। ਉੱਥੇ ਹੀ ਪੇਕੇ ਪੱਖ ਨੇ ਦਾਜ ਕਤਲ ਦਾ ਦੋਸ਼ ਲਗਾ ਪਤੀ, ਸਹੁਰੇ ਅਤੇ ਸੱਸ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ। ਅਧਿਕਾਰੀ...

ਪੰਜਾਬ ਦੀਆਂ ਚੋਣਾਂ ਲੜਨ ਸਬੰਧੀ ਕੈਪਟਨ ਦੀ ਧੀ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਨੇ ਚੋਣ ਲੜਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਚੋਣਾਂ ਲੜਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪਿਤਾ ਕੈਪਟਨ ਅਮਰਿੰਦਰ...

ਬਜ਼ੁਰਗਾਂ ਨੂੰ ਨਹੀਂ ਭਰਨੀ ਪਵੇਗੀ ITR, ਕੇਂਦਰ ਸਰਕਾਰ ਨੇ ਕੀਤਾ ਇਹ ਜ਼ਰੂਰੀ ਕੰਮ

75 ਸਾਲ ਤੋਂ ਜ਼ਿਆਦਾ ਦੀ ਉਮਰ ਦੇ ਸੀਨੀਅਰ ਨਾਗਰਿਕ ਜਿਨ੍ਹਾਂ ਦੀ ਆਮਦਨ ਦਾ ਇਕ ਮਾਤਰ ਜ਼ਰੀਆ ਪੈਨਸ਼ਨ ਤੇ ਬੈਂਕ 'ਚ ਰੱਖੇ ਗਏ ਪੈਸੇ ਤੋਂ ਮਿਲਣ ਵਾਲਾ ਵਿਆਜ ਹੈ, ਉਨ੍ਹਾਂ ਨੂੰ ਹੁਣ ਆਪਣੀ ਇਨਕਮ ਟੈਕਸ ਰਿਟਰਨ ਦਾਖ਼ਲ ਕਰਨ ਦੀ ਲੋੜ...

ਕੈਪਟਨ ਦੀ ‘ਪੰਜਾਬ ਲੋਕ ਕਾਂਗਰਸ’ ਦਾ ਭਾਜਪਾ ਨਾਲ ਗਠਬੰਧਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਯਾਨੀ ਅੱਜ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਦਫ਼ਤਰ ਦਾ ਚੰਡੀਗੜ੍ਹ ਵਿਖੇ ਉਦਘਾਟਨ ਕੀਤਾ ਸੈਕਟਰ 9 ਡੀ ਸਥਿਤ ਦਫਤਰ ਦਾ ਉਦਘਾਟਨ ਕਰਨ ਲਈ ਕੈਪਟਨ ਖੁਦ ਪਹੁੰਚੇ। ਇਸ ਦੌਰਾਨ...

ਪੰਜਾਬ 2022 ਚੋਣਾਂ: ਚੋਣਾਂ ਨੂੰ ਲੈ ਕੇ ਮੁੱਖ ਚੋਣ ਅਧਿਕਾਰੀ ਨੇ ਸੱਦੀ ਪ੍ਰੈੱਸ ਕਾਨਫਰੰਸ

ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ ਸੱਦੀ ਗਈ ਹੈ। ਇਹ ਪ੍ਰੈਸ ਕਾਨਫਰੰਸ ਸੋਮਵਾਰ ਯਾਨੀ ਕਿ ਅੱਜ ਦੁਪਹਿਰ 2 ਵਜੇ CEO ਪੰਜਾਬ ਦੇ ਦਫਤਰ ਚੰਡੀਗੜ੍ਹ ਵਿਖੇ ਹੋਵੇਗੀ। 2022 ਦੀਆਂ ਚੋਣਾਂ...

ਕੈਪਟਨ ਕਰਨਗੇ ‘ਪੰਜਾਬ ਲੋਕ ਕਾਂਗਰਸ’ ਦਫ਼ਤਰ ਦਾ ਉਦਘਾਟਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਯਾਨੀ ਅੱਜ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਦਫ਼ਤਰ ਦਾ ਚੰਡੀਗੜ੍ਹ ਵਿਖੇ ਉਦਘਾਟਨ ਕਰਨਗੇ । ਕੈਪਟਨ ਦੁਪਹਿਰ 12 ਵਜੇ ਇਸ ਦਾ ਉਦਘਾਟਨ ਕਰਨਗੇ। ਇਹ ਦਫਤਰ ਚੰਡੀਗੜ੍ਹ ਦੇ ਸੈਕਟਰ 9...

ਕਿਸਾਨ ਬੀਬੀਆਂ ਨੇ ਕਰਤਾ ਵੱਡਾ ਐਲਾਨ, ‘ਕੰਗਨਾ ਦੇਵੇ ਲਿਖਤੀ ਮੁਆਫ਼ੀਨਾਮਾ ਨਹੀਂ ਤਾ ਪੰਜਾਬ ’ਚ ਹੋਵੇਗੀ ਐਂਟਰੀ ਬੈਨ

ਬੀਤੇ ਦਿਨੀ ਕਿਸਾਨਾਂ ਵੱਲੋ ਅਦਾਕਾਰਾ ਕੰਗਨਾ ਦੀ ਗੱਡੀ ਘੇਰੀ ਸੀ ਜਿਸ ਤੋਂ ਬਾਅਦ ਕੰਗਨਾ ਨੇ ਕਿਸਾਨਾਂ ਤੋਂ ਮਾਫੀ ਮੰਗੀ ਪਰ ਬਾਅਦ ਵਿੱਚ ਕੰਗਨਾ ਵੱਲੋ ਇਸ ਗੱਲ ਨੂੰ ਬਿਲਕੁਲ ਨਕਾਰਿਆ ਗਿਆ। ਅਜਿਹਾ ਕਰਨ 'ਤੇ ਕਿਸਾਨ ਬੀਬੀਆਂ ਵੱਲੋ ਫ਼ਿਲਮੀ ਅਦਾਕਾਰਾ ਕੰਗਨਾ...