November 11, 2026, 4:02 pm
----------- Advertisement -----------
----------- Advertisement -----------
HomeNewsPunjab

Punjab

ਡਾ. ਸਵੈਮਾਣ ਸਿੰਘ ਪਰਿਵਾਰ ਸਮੇਤ ਅਮਰੀਕਾ ਤੋਂ ਪਹੁੰਚਿਆ ਟਿਕਰੀ ਬਾਰਡਰ, ਕੀਤੀ ਲੰਗਰ ਦੀ ਸੇਵਾ, ਦੇਖੋ ਤਸਵੀਰਾਂ……

ਨਵੀਂ ਦਿੱਲੀ, 4 ਦਸੰਬਰ 2021 - ਕਿਸਾਨੀ ਸੰਘਰਸ਼ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਡਾ. ਸਵੈਮਾਣ ਸਿੰਘ ਵਿਸ਼ੇਸ਼ ਤੌਰ 'ਤੇ ਅਮਰੀਕਾ ਤੋਂ ਦਿੱਲੀ ਦੇ ਟਿਕਰੀ ਬਾਰਡਰ 'ਤੇ ਪੁੱਜੇ। ਉਹ ਟਿਕਰੀ ਬਾਰਡਰ 'ਤੇ ਆਪਣੇ ਪਰਿਵਾਰ (ਬੇਟੀ ਅਤੇ ਪਤਨੀ) ਸਮੇਤ ਆਏ। ਟਿਕਰੀ...

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਉੱਪ ਚੋਣ ਕਮਿਸ਼ਨਰ ਨੇ ਚੋਣ ਡਿਊਟੀ ’ਤੇ ਤਾਇਨਾਤ ਸਟਾਫ ਲਈ ਕੋਵਿਡ-19 ਵੈਕਸੀਨੇਸ਼ਨ ਯਕੀਨੀ ਬਣਾਉਣ ਲਈ ਜ਼ਿਲਾ ਚੋਣ ਅਫ਼ਸਰਾਂ ਨੂੰ ਦਿੱਤੇ ਨਿਰਦੇਸ਼ ਚੰਡੀਗੜ੍ਹ, 4 ਦਸੰਬਰ 2021 - ਪੰਜਾਬ ਵਿਧਾਨ ਸਭਾ- 2022 ਦੀਆਂ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਸ਼ਨੀਵਾਰ...

ਮੋਗਾ ਦੇ ਸਰਕਾਰੀ ਹਸਪਤਾਲ ‘ਚੋਂ ਬੱਚਾ ਚੋਰੀ, ਬੱਚਾ ਲੈ ਜਾਂਦਾ ਨੌਜਵਾਨ ਸੀਸੀਟੀਵੀ ਕੈਮਰੇ ‘ਚ ਕੈਦ

ਮੋਗਾ, 5 ਦਸੰਬਰ 2021 - ਪੰਜਾਬ ਦੇ ਮੋਗਾ ਵਿੱਚ ਸ਼ਨੀਵਾਰ ਦੁਪਹਿਰ ਇੱਕ ਨੌਜਵਾਨ ਨੇ ਸਰਕਾਰੀ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ 8 ਮਹੀਨੇ ਦੇ ਬੱਚੇ ਨੂੰ ਦੁੱਧ ਪਿਲਾਉਣ ਦੇ ਬਹਾਨੇ ਅਗਵਾ ਕਰ ਲਿਆ ਅਤੇ ਫਰਾਰ ਹੋ ਗਿਆ। ਜਦੋਂ ਤੱਕ ਮਾਂ...

ਬੇਰਹਿਮ ਪਿਓ ਦਾ ਹੈਵਾਨੀਅਤ ਭਰਿਆ ਕਾਰਾ

ਬੇਰਹਿਮ ਪਿਓ ਦਾ ਹੈਵਾਨੀਅਤ ਭਰਿਆ ਕਾਰਾ ਸਾਮਹਣੇ ਆਇਆ ਜਿਥੇ ਭੈਣ-ਭਰਾ ਤੇ ਮਾਂ ਨਾਲ ਮਿਲ ਕੇ ਕੀਤਾ ਆਪਣੇ 2 ਬੱਚਿਆਂ ਦਾ ਕਤਲ ਕਰ ਦਿਤਾ ।ਜਲੰਧਰ ’ਚ ਇਕ ਸਾਲ ਪਹਿਲਾਂ ਦਸੰਬਰ 2020 ਵਿਚ ਆਪਣੇ ਮਾਸੂਮ ਬੱਚਿਆਂ ਦਾ ਗਲਾ ਘੁੱਟ ਕੇ ਕੀਤੇ...

ਓਮੀਕਰੋਨ ਦੇ ਖ਼ਤਰੇ ਦਰਮਿਆਨ ‘ਚੰਡੀਗੜ੍ਹ’ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, ਪੂਰੇ ਸ਼ਹਿਰ ‘ਚ ਲਾਗੂ ਕੀਤੇ ਇਹ ਸਖ਼ਤ ਹੁਕਮ

ਕੋਵਿਡ ਦੇ ਨਵੇਂ ਵੈਰੀਐਂਟ ਓਮੀਕਰੋਨ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਡੀ. ਸੀ. ਵਿਨੇ ਪ੍ਰਤਾਪ ਨੇ ਹੁਕਮ ਜਾਰੀ ਕਰ ਕੇ ਮਾਸਕ ਨਾ ਪਾਉਣ ਅਤੇ ਸਮਾਜਿਕ ਦੂਰੀ ਦਾ ਨਿਯਮ ਨਾ ਮੰਨਣ ਵਾਲਿਆਂ ਖ਼ਿਲਾਫ਼ ਸਖ਼ਤੀ ਵਰਤਣ ਲਈ ਕਿਹਾ ਹੈ। ਨਾਲ...

ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਘਰਸ਼ ਨੂੰ ਜਾਰੀ ਰੱਖਣ ਦਾ ਫ਼ੈਸਲਾ,ਅਗਲੀ ਮੀਟਿੰਗ 7 ਦਸੰਬਰ ਨੂੰ

ਦਿੱਲੀ, 4 ਦਸੰਬਰ, 2021: ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਅੰਦੋਲਨ ਦੀਆਂ ਲਟਕਦੀਆਂ ਅਹਿਮ ਮੰਗਾਂ ਦੀ ਪੂਰਤੀ ਲਈ ਅਤੇ ਭਾਰਤ ਸਰਕਾਰ ਵੱਲੋਂ ਕੋਈ ਰਸਮੀ ਹੁੰਗਾਰਾ ਨਾ ਮਿਲਣ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਅੱਜ ਸਾਂਝੇ ਕਿਸਾਨ ਮੋਰਚਾ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ...

ਬੀ.ਐੱਡ ਟੈੱਟ ਪਾਸ ਬੇਰੁਜ਼ਗਾਰਾਂ ਵੱਲੋਂ ਪਰਗਟ ਸਿੰਘ ਦੀ ਕੋਠੀ ਅੱਗੇ ਦਿੱਤਾ ਗਿਆ ਧਰਨਾ

ਜਲੰਧਰ ਚ ਬੇਰੁਜ਼ਗਾਰ ਬੀ-ਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਫਿਰ ਤੋਂ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ। ਬੇਰੁਜ਼ਗਾਰਾਂ ਵੱਲੋਂ ਪਰਗਟ ਸਿੰਘ ਦੀ ਕੋਠੀ ਅੱਗੇ ਚੁੱਪ ਚੁਪੀਤੇ ਧਰਨਾ ਲਗਾ ਦਿੱਤਾ ਗਿਆ। ਇਸ ਦੌਰਾਨ ਵੀਡੀਓ ਬਣਾ ਰਹੇ...

ਕਿ ਸਿੱਧੂ ਨੂੰ ਸੀ.ਐਮ ਦਾ ਚਿਹਰਾ ਬਣਾਉਣਗੇ ਕੇਜਰੀਵਾਲ, ਪੜੋ ਪੂਰੀ ਖ਼ਬਰ

ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਲਈ ਪਿਆਰ ਮੁੜ ਸੁਰਜੀਤ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਕੋਈ ਦੁਸ਼ਮਣ ਜਾਂ ਦੋਸਤ ਨਹੀਂ ਹੁੰਦਾ। ਜਦੋਂ...

ਕ੍ਰਿਸਟੀਆਨੋ ਰੋਨਾਲਡੋ ਨੇ ਪਾਰ ਕੀਤਾ 800 ਗੋਲ ਦਾ ਅੰਕੜਾ

ਦਿੱਗਜ ਖਿਡਾਰੀ ਕ੍ਰਿਸਟੀਆਨੋ ਰੋਨਾਲਡੋ ਦੇ ਦੋ ਗੋਲਾਂ ਦੀ ਮਦਦ ਨਾਲ ਮਾਨਚੈਸਟਰ ਯੂਨਾਈਟਿਡ ਨੇ ਇੰਗਲਿਸ਼ ਪ੍ਰਰੀਮੀਅਰ ਲੀਗ ਫੁੱਟਬਾਲ ਵਿਚ ਆਰਸੇਨਲ 'ਤੇ 3-2 ਦੀ ਰੋਮਾਂਚਕ ਜਿੱਤ ਦਰਜ ਕੀਤੀ। ਸਟੀਆਨੋ ਰੋਨਾਲਡੋ 800 ਗੋਲ ਕਰਨ ਵਾਲੇ ਦੁਨੀਆ ਦੇ ਪਹਿਲੇ ਖਿਡਾਰੀ ਬਣ ਗਏ ਹਨ।...

ਤਰਨਤਾਰਨ: ਨਕਲੀ ਪੁਲਿਸ ਨੇ ਲੁੱਟਿਆ ਬੈਂਕ

ਸੂਬੇ ਵਿੱਚ ਲੁੱਟ ਖੋਹ ਦੀਆ ਘਟਨਾਵਾਂ ਦਿਨ ਬ ਦਿਨ ਵਧਦੀਆਂ ਜਾ ਰਹੀਆਂ ਹਨ। ਸ਼ਨੀਵਾਰ ਸਵੇਰ ਤਰਨਤਾਰਨ ਵਿਖੇ ਅਜਿਹੀ ਇੱਕ ਘਟਨਾ ਸਾਹਮਣੇ ਆਈ ਹੈ ਜਿਥੇ ਚੋਰਾਂ ਨੇ ਐੱਚ. ਡੀ. ਐੱਫ. ਸੀ. ਬੈਂਕ ਦੀ ਸ਼ਾਖਾ ਨੂੰ ਆਪਣਾ ਨਿਸ਼ਾਨਾ ਬਣਾਇਆ। ਮਿਲੀ ਜਾਣਕਾਰੀ...