November 11, 2026, 3:31 pm
----------- Advertisement -----------
----------- Advertisement -----------
HomeNewsPunjab

Punjab

ਓਮੀਕ੍ਰੋਨ ਨੇ ਦਿੱਤੀ ਭਾਰਤ ‘ਚ ਦਸਤਕ,ਮਰੀਜ਼ ‘ਚ ਪਾਏ ਗਏ ਇਹ ਲੱਛਣ

ਮਹਾਮਾਰੀ ਕੋਰੋਨਾ ਦੇ ਨਵੇਂ ਵਾਇਰਸ ਵੇਰੀਐਂਟ ਓਮੀਕ੍ਰੋਨ ਦਾ ਖ਼ਤਰਾ ਦਿਨੋਂ-ਦਿਨ ਵਧ ਰਿਹਾ ਹੈ। ਕਈ ਦੇਸ਼ਾਂ ਵਿੱਚ ਇੱਕ ਵਾਰ ਫਿਰ ਤੋਂ ਪਾਬੰਦੀਆਂ ਤੇ ਲੋਕਡਾਊਨ ਦਾ ਦੌਰ ਸ਼ੁਰੂ ਹੋ ਗਿਆ ਹੈ। ਭਾਰਤ ਵਿੱਚ ਵੀ ਇਸ ਦੇ ਦੋ ਮਾਮਲਿਆਂ ਕਾਰਨ ਹਲਚਲ ਮਚ...

ਬੁਰਾ ਰਿਹਾ ਵਿਆਹ ਦਾ ਅੰਜਾਮ, ਸਹੁਰਿਆਂ ਤੋਂ ਪਰੇਸ਼ਾਨ ਵਿਆਹੁਤਾ ਨੇ ਖ਼ੁਦ ਨੂੰ ਲਗਾਈ ਅੱਗ

ਗੜ੍ਹਦੀਵਾਲਾ ਦੇ ਪਿੰਡ ਰਾਮਟੁਟਵਾਲੀ ਦੀ ਇਕ ਵਿਆਹੁਤਾ ਵੱਲੋਂ ਸਹੁਰੇ ਪਰਿਵਾਰ ਤੋਂ ਦੁਖ਼ੀ ਹੋ ਕੇ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਹਰਮੇਲ ਸਿੰਘ ਨੇ ਗੜ੍ਹਦੀਵਾਲਾ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸਦੀ ਛੋਟੀ ਕੁੜੀ ਸੁਮਨਦੀਪ...

ਸੰਯੁਕਤ ਕਿਸਾਨ ਮੋਰਚੇ ਨੇ ਸਰਕਾਰ ਨਾਲ ਗੱਲਬਾਤ ਕਰਨ ਲਈ ਬਣਾਈ ਪੰਜ ਮੈਂਬਰੀ ਕਮੇਟੀ

ਨਵੀਂ ਦਿੱਲੀ, 4 ਦਸੰਬਰ 2021 - ਅੱਜ ਸਿੰਘੂ ਬਾਰਡਰ 'ਤੇ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ 'ਚ ਕਿਸਾਨ ਆਗੂਆਂ ਨੇ MSP ਨੂੰ ਲੈ ਕੇ ਸਰਕਾਰ ਨਾਲ ਗੱਲਬਾਤ ਕਰਨ ਲਈ 5 ਮੈਂਬਰੀ ਕਮੇਟੀ ਬਣਾਈ ਹੈ ਜਿਸ...

ਪੁਲਿਸ ਦੇ ਸਖ਼ਤ ਪਹਿਰੇ ਹੇਠ ਡੇਰਾ ਪ੍ਰੇਮੀ ਦਾ ਅੰਤਿਮ ਸਸਕਾਰ, ਅਣਪਛਾਤੇ ਹਮਲਾਵਰਾਂ ਨੇ ਦੁਕਾਨ ਅੰਦਰ ਗੋਲੀਆਂ ਮਾਰ ਕੀਤਾ ਸੀ ਕਤਲ

ਸ਼੍ਰੀ ਮੁਕਤਸਰ ਸਾਹਿਬ, 4 ਦਸੰਬਰ 2021 - ਮੁਕਤਸਰ ਦੇ ਪਿੰਡ ਭੂੰਦੜ ‘ਚ ਬੇਅਦਬੀ ਦੇ ਕੇਸ ‘ਚ ਮੁਲਜ਼ਮ ਇੱਕ ਡੇਰਾ ਪ੍ਰੇਮੀ ਚਰਨਦਾਸ ਨੂੰ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਦਾ ਸ਼ਨੀਵਾਰ ਦੁਪਹਿਰ ਪਿੰਡ...

PSPCLਵਲੋਂ ਕਰਮਚਾਰੀਆ ਦੀ 17 ਦਿਨ ਦੀ ਛੁੱਟੀ ਰੇਗੁਲਾਈਜ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ ਵਲੋਂ ਕਰਮਚਾਰੀਆ ਦੀ 17 ਦਿਨ ਦੀ ਛੁੱਟੀ ਨੂੰ ਰੇਗੁਲਾਈਜ ਕਰ ਦਿੱਤਾ ਗਿਆ ਹੈ । PSPCL ਵਲੋਂ ਵੱਖ ਵੱਖ ਜਥੇਬੰਦੀਆਂ ਦੇ ਸੱਦੇ 'ਤੇ ਉਨ੍ਹਾਂ ਦੀਆਂ ਮੰਗਾ ਦੇ ਸਬੰਧ ਵਿਚ 15 ਨਵੰਬਰ 2021 ਤੋਂ 2 ਦਸੰਬਰ...

ਤਿਵਾੜੀ ਨੇ ਰਾਜ ਸਭਾ ‘ਚ ਚੰਡੀਗੜ੍ਹ ਦੀ ਨੁਮਾਇੰਦਗੀ ਮੰਗੀ

ਚੰਡੀਗੜ੍ਹ, 4 ਦਸੰਬਰ 2021 - ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਕਾਂਗਰਸ ਦੇ ਕੌਮੀ ਬੁਲਾਰੇ ਮਨੀਸ਼ ਤਿਵਾੜੀ ਨੇ ਰਾਜ ਸਭਾ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੀ ਨੁਮਾਇੰਦਗੀ ਦੀ ਮੰਗ ਕੀਤੀ ਹੈ, ਜਿਸਨੂੰ ਅਜੇ ਉਪਰਲੇ ਹਾਊਸ ਵਿੱਚ ਨੁਮਾਇੰਦਗੀ ਮਿਲਣੀ...

ਦੱਖਣੀ ਅਫ਼ਰੀਕਾ ਤੋਂ ਆਈ ਔਰਤ ਨੇ ਚੰਡੀਗੜ੍ਹ ‘ਚ ਤੋੜਿਆ ਕੁਆਰੰਟੀਨ ਨਿਯਮ,FIR ਦਰਜ

ਦੱਖਣੀ ਅਫਰੀਕਾ ਤੋਂ ਦੋ ਦਿਨ ਪਹਿਲਾਂ ਚੰਡੀਗੜ੍ਹ ਪਰਤੀ ਇਕ ਔਰਤ ਕਥਿਤ ਤੌਰ ’ਤੇ ਘਰੇਲੂ ਕੁਆਰੰਟੀਨ ਦੇ ਨਿਯਮਾਂ ਨੂੰ ਤੋੜ ਕੇ ਪੰਜ ਤਾਰਾ ਹੋਟਲ ਵਿਚ ਚਲੀ ਗਈ। ਇਸ ਤੋਂ ਬਾਅਦ, ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਕੋਵਿਡ ਪ੍ਰੋਟੋਕੋਲ ਨੂੰ ਤੋੜਨ ਲਈ ਯਾਤਰੀਆਂ,...

ਜਲੰਧਰ : ਵਿਦਿਆਰਥੀਆਂ ਦੇ ਰੂਬਰੂ ਹੋਏ ਨਵਜੋਤ ਸਿੱਧੂ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਕੇ ਐਮ ਵੀ ਕਾਲਜ ਜਲੰਧਰ ਵਿਖੇ ਪੁਹੰਚੇ। ਪੀ. ਪੀ. ਸੀ. ਸੀ ਪ੍ਰਧਾਨ ਸਿੱਧੂ ਨੇ ਕਾਲਜ ਦੇ ਵਿਦਿਆਰਥੀਆਂ ਨਾਲ ਗੱਲ ਬਾਤ ਕੀਤੀ। ਜ਼ਿਕਰਯੋਗ ਹੈ ਕਿ ਕਾਲਜ ਵਿਖੇ "ਪੰਜਾਬ ਦਾ ਭਵਿੱਖ" ਨਾਮਕ ਪ੍ਰੋਗਰਾਮ ਦਾ ਆਯੋਜਨ...

CM ਚੰਨੀ ਨੇ ਫੇਰ ਸੱਦੀ ਕੈਬਨਿਟ ਮੀਟਿੰਗ, ਪੜ੍ਹੋ ਕਦੋਂ ਹੋਏਗੀ ਤੇ ਕਿਸ ਏਜੰਡੇ ‘ਤੇ ਹੋਏਗੀ ?

ਚੰਡੀਗੜ੍ਹ, 4 ਦਸੰਬਰ 2021 - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 9 ਦਸੰਬਰ ਦਿਨ ਵੀਰਵਾਰ ਦੁਪਹਿਰ 3:30 ਵਜੇ ਨੂੰ ਫਿਰ ਕੈਬਿਨੇਟ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਪੰਜਾਬ ਭਵਨ ਸੈਕਟਰ-3 ਚੰਡੀਗੜ੍ਹ 'ਚ ਹੋਏਗੀ ਅਤੇ ਇਸ ਮੀਟਿੰਗ ਦਾ...

ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਤੋਂ ਐਲਾਨਿਆ ਉਮੀਦਵਾਰ

ਵਿਧਾਨ ਸਭਾ ਚੋਣਾਂ ਨੇੜੇ ਆਉਣ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣਾਂ ਦੀਆਂ ਤਿਆਰੀਆਂ ਪੂਰੇ ਜੋਰਾ ਨਾਲ ਚੱਲ ਰਹੀਆਂ ਹਨ। ਅਕਾਲੀ ਦਲ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ...