November 11, 2026, 2:40 pm
----------- Advertisement -----------
----------- Advertisement -----------
HomeNewsPunjab

Punjab

ਮੈਂ ਕਿਸੇ ਤੋਂ ਕੋਈ ਮਾਫੀ ਨਹੀਂ ਮੰਗੀ – ਕੰਗਨਾ ਰਣੌਤ

ਰੂਪਨਗਰ, 4 ਦਸੰਬਰ 2021 - ਬੀਤੇ ਦਿਨ 3 ਦਸੰਬਰ ਨੂੰ ਪੰਜਾਬ ਦੇ ਕੀਰਤਪੁਰ ਸਾਹਿਬ 'ਚ ਬਾਲੀਵੁਡ ਅਦਾਕਾਰਾ ਕੰਗਨਾ ਰਣੌਤ ਦੀ ਕਾਰ ਨੂੰ ਕਿਸਾਨਾਂ ਨੇ ਘੇਰਾ ਪਾ ਲਿਆ ਸੀ। ਇਸ ਦੌਰਾਨ ਕਿਸਾਨ ਮੰਗ ਕਰ ਰਹੇ ਸਨ ਕੇ ਕੰਗਨਾ ਰਣੌਤ ਮਾਫੀ...

ਹੁਣ SIT ਡੇਰੇ ਪੁੱਜ ਕੇ ਡੇਰਾ ਦੀ ਚੇਅਰਪਰਸਨ ਅਤੇ ਪ੍ਰਬੰਧਕ ਤੋਂ ਕਰੇਗੀ ਪੁੱਛਗਿੱਛ

ਲੁਧਿਆਣਾ, 4 ਦਸੰਬਰ 2021 - ਫਰੀਦਕੋਟ ਨੇੜੇ ਬੁਰਜ ਜਵਾਹਰ ਸਿੰਘ ਵਾਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਚੋਰੀ ਅਤੇ ਬੇਅਦਬੀ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਸਿਰਸਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਅਤੇ ਪ੍ਰਬੰਧਕ ਪੀਆਰ ਨੈਨ ਐਸ ਆਈ ਟੀ ਵੱਲੋਂ...

ਡੇਰਾ ਪ੍ਰੇਮੀ ਨੂੰ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਮਾਰੀ ਗੋਲੀ, ਬੇਅਦਬੀ ਦੇ ਕੇਸ ‘ਚ ਸੀ ਮੁਲਜ਼ਮ

ਮੁਕਤਸਰ, 4 ਦਸੰਬਰ 2021 - ਮੁਕਤਸਰ ਦੇ ਪਿੰਡ ਭੂੰਦੜ 'ਚ ਬੇਅਦਬੀ ਦੇ ਕੇਸ 'ਚ ਮੁਲਜ਼ਮ ਇੱਕ ਡੇਰਾ ਪ੍ਰੇਮੀ ਨੂੰ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ 'ਚ ਡੇਰਾ ਪ੍ਰੇਮੀ ਦੀ ਮੌਤ ਹੋ ਗਈ...

ਹਾਈਕੋਰਟ ਵੱਲੋਂ ‘ਨਵਜੋਤ ਸਿੱਧੂ’ ਨੂੰ ਵੱਡੀ ਰਾਹਤ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਆਮਦਨ ਟੈਕਸ ਵਿਭਾਗ ਮਾਮਲੇ 'ਚ ਵੱਡੀ ਰਾਹਤ ਦਿੱਤੀ ਗਈ ਹੈ। ਹਾਈਕੋਰਟ ਨੇ ਆਮਦਨ ਟੈਕਸ ਕਮਿਸ਼ਨਰ ਦੇ ਸਾਲ 2016-17 ਦੀ ਆਮਦਨ ਦਾ ਗਲਤ ਮੁਲਾਂਕਣ ਕਰਨ ਦੇ ਹੁਕਮਾਂ...

ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਾਲਾ ਕੇਂਦਰ ਦਾ ਹਰ ਯਤਨ ਅਸਫਲ ਰਹੇਗਾ : ਸੁਖਬੀਰ ਬਾਦਲ

ਨਕੋਦਰ/ਸ਼ਾਹਕੋਟ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਅਕਾਲੀ ਦਲ ਨੁੰ ਕਮਜ਼ੋਰ ਕਰਨਾ ਚਾਹੁੰਦੀ ਹੈ ਪਰ ਉਹ ਸਫਲ ਨਹੀਂ ਹੋਵੇਗੀ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਜਿਹੜੇ ਵੀ ਆਗੂਆਂ ਨੇ...

ਵਿਦੇਸ਼ ਜਾਣ ਦੇ ਚਾਹਵਾਨ ਥੋੜਾ ਧਿਆਨ ਨਾਲ ਪੜਨ ਇਹ ਖਬਰ

ਲੋਕਾਂ ਨੂੰ ਵਰਕ ਪਰਮਿਟ 'ਤੇ ਵਿਦੇਸ਼ ਭੇਜਣ ਦੇ ਨਾਂ ’ਤੇ ਹੁਣ ਸ਼ਾਤਰ ਠੱਗ ਕਈ ਤਰੀਕੇ ਅਪਨਾ ਮਾਸੂਮ ਲੋਕਾਂ ਨਾਲ ਜਾਅਲਸਾਜ਼ੀਆਂ ਕਰ ਰਹੇ ਹਨ। ਹਕੀਕਤ ਇਹ ਹੈ ਕਿ ਫਗਵਾੜਾ ’ਚ ਕੁਝ ਇਕ ਥਾਵਾਂ ’ਤੇ ਕਥਿਤ ਤੌਰ ’ਤੇ ਬਿਨਾਂ ਕਿਸੇ ਸਰਕਾਰੀ...

ਆਪਣੇ ਨਿੱਜੀ ਅਤੇ ਸਿਆਸੀ ਮੰਤਵਾਂ ਲਈ ਸਿੱਖ-ਪੰਥ ਦਾ ਨਾਮ ਨਾ ਵਰਤਣ ਬਾਦਲ: ਕੁਲਤਾਰ ਸੰਧਵਾਂ

-ਬਾਦਲਾਂ ਨੇ ਸਿਆਸੀ ਅਤੇ ਪਰਿਵਾਰਕ ਮੰਤਵਾਂ ਲਈ ਭਾਜਪਾ ਅਤੇ ਆਰ.ਐਸ.ਐਸ ਦੀ ਪੰਥਕ ਸੰਸਥਾਵਾਂ 'ਚ ਘੁਸਪੈਠ ਕਰਵਾਈ-ਅਪੀਲ: ਜਥੇਦਾਰ ਗਿਆਨੀ ਹਰਪ੍ਰਤੀ ਸਿੰਘ ਜੀ ਆਕਲੀ ਦਲ ਬਾਦਲ ਅਤੇ ਬਾਦਲ ਪਰਿਵਾਰ ਦੇ ਨੁਮਾਇੰਦੇ ਨਾ ਬਣਨ-ਬਾਦਲ ਪਰਿਵਾਰ ਅਤੇ ਮੌਜ਼ੂਦਾ ਅਕਾਲੀ ਦਲ ਬਾਦਲ ਦਾ ਪੰਥ...

ਮੁੱਖ ਮੰਤਰੀ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦਿਆਂ ਦਾ ਹਿਸਾਬ ਦੇਣ : ਅਕਾਲੀ ਦਲ

ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਦੀਆਂ ਕਥਿਤ ਪ੍ਰਾਪਤੀਆਂ ਵਾਲੇ ਪੂਰੇ ਸਫੇ ਦੇ ਇਸ਼ਤਿਹਾਰ ਵਿਚ ਕੀਤੇ ਦਾਅਵੇ ਕੀਤੇ ਲੀਰੋ ਲੀਰ, ਦੱਸਿਆ ਝੂਠ ਦਾ ਪੁਲੰਦਾਕਿਹਾ ਕਿ ਮੁੱਖ ਮੰਤਰੀ ਜਿਹਨਾਂ ਨੂੰ ਪਹਿਲਾਂ ਐਲਾਨਜੀਤ ਸਿੰਘ ਵਜੋਂ ਜਾਣਿਆ ਜਾਂਦਾ ਸੀ, ਹੁਣ ਵਿਸ਼ਵਾਸਤਘਾਤ...

ਕਾਂਸਟੇਬਲ ਦੀ ਭਰਤੀ ਨੂੰ ਲੈ ਕੇ ਵੱਡਾ ਖ਼ੁਲਾਸਾ ਆਇਆ ਸਾਹਮਣੇ

ਕਾਂਸਟੇਬਲ ਦੀ ਭਰਤੀ ਨੂੰ ਲੈ ਕੇ ਵੱਡਾ ਖ਼ੁਲਾਸਾ ਸਾਹਮਣੇ ਆਇਆ ਹੈ। ਇਕ ਵਿਦਿਆਰਥੀ ਨੇ ਮੀਡੀਆ ਦੇ ਸਾਹਮਣੇ ਬਿਆਨ ਦਿੱਤਾ ਹੈ ਕਿ ਇਕ ਅਫ਼ਸਰ ਨੇ ਉਸ ਨੂੰ ਡਾਇਰੈਕਟ ਭਰਤੀ ਲਈ 7 ਲੱਖ ਦੀ ਰਿਸ਼ਵਤ ਮੰਗੀ ਸੀ। ਕਾਂਸਟੇਬਲ ਦੀ ਭਰਤੀ ਨੂੰ...

ਲਾਰੈਂਸ ਬਿਸ਼ਨੋਈ ਗੈਂਗ ਅਤੇ ਗੋਲਡੀ ਬਰਾੜ ਗੈਂਗ ਦਾ ਸ਼ਾਰਪ ਸ਼ੂਟਰ ਚੜ੍ਹਿਆ ਅੜਿੱਕੇ

ਮੋਗਾ, 2 ਦਸੰਬਰ 2021 - ਮੋਗਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਸ਼ਾਰਪ ਸ਼ੂਟਰ ਮੋਨੂੰ ਡਗਰ ਪੁੱਤਰ ਰਾਮ ਕੁਮਾਰ ਵਾਸੀ ਰਵੇਲੀ ਪੁਲਿਸ ਸਟੇਸ਼ਨ ਮੁਰਥਲ ਜ਼ਿਲ੍ਹਾ ਸੋਨੀਪਤ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ, ਜਿਸ ਉਪਰ ਹਰਿਆਣਾ ਪੁਲਿਸ...