Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 11, 2026, 2:29 pm
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ
ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ
ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ
ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ
ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ
ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ
ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ
ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ
34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ
ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
----------- Advertisement -----------
----------- Advertisement -----------
Home
News
Punjab
Punjab
ਕਿਸਾਨਾਂ ਨੇ ਰੂਪਨਗਰ ਨੇੜੇ ਘੇਰੀ ਕੰਗਣਾ ਰਣੌਤ, ਕੰਗਣਾ ਨੇ ਕਿਸਾਨਾਂ ਕੋਲੋਂ ਮੰਗੀ ਮੁਆਫ਼ੀ
Scroll Punjab
-
December 3, 2021
ਰੂਪਨਗਰ, 3 ਦਸੰਬਰ 2021 - ਪੰਜਾਬ 'ਚ ਪਹੁੰਚੀ ਕੰਗਨਾ ਰਣੌਤ ਨੂੰ ਪੰਜਾਬ ਦੇ ਕਿਸਾਨਾਂ ਨੇ ਘੇਰਿਆ ਅਤੇ ਰੱਜ ਕੇ ਹੰਗਾਮਾ ਕੀਤਾ। ਕਿਸਾਨਾਂ ਨੂੰ ਮੰਦੇ ਬੋਲ ਬੋਲਣ ਕਰਕੇ ਅੱਜ ਅਦਾਕਾਰਾ ਕੰਗਣਾ ਰਣੌਤ ਨੂੰ ਕਿਸਾਨਾਂ ਨੇ ਰੂਪਨਗਰ ਜ਼ਿਲ੍ਹੇ ਦੇ ਬੁੰਗਾ ਸਾਹਿਬ...
ਘਰ ਦੇ ਹਾਲਾਤਾਂ ਨੂੰ ਸੁਧਾਰਨ ਦਾ ਸੁਪਨਾ ਲੈ ਅਮਰੀਕਾ ਗਿਆ ਸੀ ਪੁੱਤ, ਅੱਜ ਮਾਪੇ ਲਾਸ਼ ਲਿਆਉਣ ‘ਚ ਵੀ ਅਸਮਰਥ
Scroll Punjab
-
December 3, 2021
ਘਰ ਦੇ ਹਾਲਾਤਾਂ ਨੂੰ ਸੁਧਾਰਨ ਦਾ ਸੁਪਨਾ ਲੈ ਕੇ 2014 ਵਿਚ ਅਮਰੀਕਾ ਗਏ ਤਿੰਨਾ ਭੈਣ ਭਰਾਵਾਂ ਚੋ ਸਭ ਤੋਂ ਛੋਟੇ ਬਲਜੀਤ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਭੈਲ ਢਾਏ ਵਾਲਾ ਦੀ ਅਮਰੀਕਾ ਦੇ ਬੈਨਸਾਲੇਮ ਵਿਚ ਅਚਾਨਕ ਮੌਤ ਹੋ ਜਾਣ ਦਾ...
ਐੱਨ.ਐੱਚ.ਐਮ ਮੁਲਾਜ਼ਮਾਂ ਦੀ ਅੱਣਮਿਥੇ ਸਮੇਂ ਲਈ ਕੀਤੀ ਹੜਤਾਲ 18 ਵੇ ਦਿਨ ਵੀ ਜਾਰੀ, ਆਖਰ ਕਦੋ ਮੁਕੇਗਾ ਧਰਨਾ
Scroll Punjab
-
December 3, 2021
ਆਪਣੀਆਂ ਮੰਗਾਂ ਨੂੰ ਲੈ ਕੇ ਐਨਐਚਐਮ ਮੁਲਾਜ਼ਮਾਂ ਨੇ ਸਿਵਲ ਹਸਪਤਾਲ ਗੁਰੂਹਰਸਹਾਏ ਵਿੱਚ 18ਵੇ ਦਿਨ ਵੀ ਧਰਨਾ ਲਗਾਇਆ । ਇਸ ਧਰਨੇ ਦੌਰਾਨ ਵੱਡੀ ਗਿਣਤੀ ਵਿਚ ਐਨਐਚਐਮ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ ਅਤੇ ਮੌਜੂਦਾ ਸਰਕਾਰ ਖ਼ਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ । ਇਸ...
ਕਾਂਗਰਸ ਚ ਸ਼ਾਮਿਲ ਹੋਣ ਮਗਰੋਂ ਮੂਸੇਵਾਲੇ ਨੇ ਸਿੱਖ ਨਸਲਕੁਸ਼ੀ ਦੀਆ ਤਸਵੀਰਾਂ ਸੋਸ਼ਲ ਮੀਡਿਆ ਤੋਂ ਹਟਾਈਆਂ
Scroll Punjab
-
December 3, 2021
ਅਕਸਰ ਹੀ ਵਿਵਾਦਾਂ ਵਿਚ ਘਿਰੇ ਰਹਿਣ ਵਾਲੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਅੱਜ ਪੰਜਾਬ ਮੁੱਖ ਮੰਤਰੀ ਚੰਨੀ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਸਿੱਧੂ ਮੂਸੇਵਾਲੇ ਨੇ ਕਾਂਗਰਸ ਪਾਰਟੀ ‘ਚ ਸ਼ਾਮਲ ਹੋਣ ਤੋਂ ਬਾਅਦ ਸਿੱਖ ਨਸਲਕੁਸ਼ੀ ਸਬੰਧੀ ਪੋਸਟਾਂ...
ਸਾਬਕਾ ਡੀਜੀਪੀ ਵਿਰਕ, ਸਰਬਜੀਤ ਮੱਕੜ, ਜ਼ੀਰਾ ਸਮੇਤ ਪੰਜਾਬ ਦੀਆਂ 24 ਉੱਘੀਆਂ ਹਸਤੀਆਂ ਬੀਜੇਪੀ ‘ਚ ਸ਼ਾਮਲ
Scroll Punjab
-
December 3, 2021
ਦਿੱਲੀ, 3 ਦਸੰਬਰ 2021 - ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਸਾਬਕਾ ਡੀਜੀਪੀ ਸਰਬਜੀਤ ਸਿੰਘ ਵਿਰਕ ਤੇ ਸਾਬਕਾ ਚੇਅਰਮੈਨ ਅਵਤਾਰ ਸਿੰਘ ਜ਼ੀਰਾ ਸਣੇ 24 ਲੀਡਰ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਇਹ ਸਾਰੀਆਂ ਉੱਘੀਆਂ ਹਸਤੀਆਂ ਦਿੱਲੀ 'ਚ ਭਾਜਪਾ...
ਪੰਜਾਬ ਤੇ ਮਹਾਰਾਸ਼ਟਰ ਦੇ ਸਾਬਕਾ DGP ਸਰਬਦੀਪ ਸਿੰਘ ਵਿਰਕ ਭਾਜਪਾ ਚ ਸ਼ਾਮਿਲ
Scroll Punjab
-
December 3, 2021
ਪੰਜਾਬ ਦੀ ਸਿਆਸਤ ਦੇ ਨਾਲ ਜੁੜੀ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ, ਸਰਬਦੀਪ ਸਿੰਘ ਵਿਰਕ ਅੱਜ ਭਾਜਪਾ ‘ਚ ਸ਼ਾਮਿਲ ਹੋ ਗਏ ਹਨ। ਦੱਸ ਦਇਏ ਕਿ ਸਰਬਦੀਪ ਸਿੰਘ ਵਿਰਕ ਪੰਜਾਬ ਅਤੇ ਮਹਾਰਾਸ਼ਟਰ ਦੇ ਸਾਬਕਾ ਡੀਜੀਪੀ ਰਹਿ ਚੁੱਕੇ ਹਨ ।...
ਕੈਪਟਨ ਅਮਰਿੰਦਰ ਨੇ ਚੰਡੀਗੜ੍ਹ ‘ਚ ਖੋਲ੍ਹਿਆ ਪਾਰਟੀ ਦਫ਼ਤਰ, ਜਲਦ ਭਾਜਪਾ ਨਾਲ ਮੀਟਿੰਗ ਕਰਨਗੇ
Scroll Punjab
-
December 3, 2021
ਚੰਡੀਗੜ੍ਹ, 03 ਦਸੰਬਰ 2021- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਿਆਸੀ ਖੇਡ ਸ਼ੁਰੂ ਕਰ ਦਿੱਤੀ ਹੈ ਆਏ ਚੰਡੀਗੜ੍ਹ ਦੇ ਸੈਕਟਰ 9 ਵਿੱਚ ਪੰਜਾਬ ਲੋਕ ਕਾਂਗਰਸ ਪਾਰਟੀ ਦਾ ਨਵਾਂ ਦਫ਼ਤਰ ਖੋਲ੍ਹ ਦਿੱਤਾ ਗਿਆ ਹੈ। ਕੱਲ੍ਹ 4...
6 ਆਈ ਏ ਐਸ ਅਤੇ 5 ਪੀ ਸੀ ਐਸ ਅਫ਼ਸਰਾਂ ਦੀਆਂ ਬਦਲੀਆਂ
Scroll Punjab
-
December 3, 2021
ਚੰਡੀਗੜ੍ਹ, 3 ਦਸੰਬਰ 2021- ਪੰਜਾਬ ਸਰਕਾਰ ਵੱਲੋਂ 6 ਆਈ ਏ ਐਸ ਅਤੇ 5 ਪੀ ਸੀ ਐਸ ਅਫ਼ਸਰਾਂ ਦੀਆਂ ਬਦਲੀਆਂ ਕਿਤਿਨਾ ਗਈਆਂ ਹਨ। ਦੇਖੋ ਸੂਚੀ…
ਚੱਕਰਵਾਤੀ ਤੂਫ਼ਾਨ ‘ਜਵਾਦ’ ਨੇ ਮਚਾਈ ਦਹਿਸ਼ਤ,ਰੱਦ ਕੀਤੀਆਂ ਲੰਬੀ ਦੂਰੀ ਦੀਆਂ ਟਰੇਨਾਂ
Scroll Punjab
-
December 3, 2021
ਬੰਗਾਲ ਦੀ ਖਾੜੀ ਤੋਂ ਮੁੜ ਉੱਭਰ ਰਿਹਾ ਚੱਕਰਵਾਤੀ ਤੂਫ਼ਾਨ ਜਵਾਦ ਭਲਕੇ ਮਤਲਬ ਸ਼ਨੀਵਾਰ ਨੂੰ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਏਗਾ। ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਵਿਚ ਤੇਜ਼ ਹਵਾ ਨਾਲ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਚੱਕਰਵਾਤੀ ਤੂਫ਼ਾਨ...
ਮੂਸੇਵਾਲੇ ਦੇ ਕਾਂਗਰਸ ‘ਚ ਸ਼ਾਮਿਲ ਹੋਣ ਤੇ ਭੜਕੇ ਜਾਖੜ, ਕਿਹਾ -ਗੈਂਗਸਟਰ ਵਰਕਰਾਂ ਵਿਚ ਬਦਲ ਜਾਂਦੇ ਹਨ
Scroll Punjab
-
December 3, 2021
ਸ਼ੁੱਕਰਵਾਰ ਸਵੇਰ ਪੰਜਾਬੀ ਇੰਡਸਟਰੀ ਦੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਪੰਜਾਬ ਮੁੱਖ ਮੰਤਰੀ ਚੰਨੀ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ । ਸੀ.ਐੱਮ ਚੰਨੀ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ਅੱਜ ਕ੍ਰਾਂਤੀਕਾਰੀ ਦਿਨ ਹੈ ਕਿ ਸਿੱਧੂ...
1
...
3,113
3,114
3,115
...
3,123
Page 3,114 of 3,123
ਤਾਜ਼ਾ ਖਬਰਾਂ
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ,...
ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ
ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼!...
ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ...
ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ
ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ...
ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ
ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ
34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ....
ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ