Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 11, 2026, 2:20 pm
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ
ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ
ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ
ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ
ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ
ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ
ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ
ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ
34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ
ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
----------- Advertisement -----------
----------- Advertisement -----------
Home
News
Punjab
Punjab
ਪੰਜਾਬ ਦੇ ਸਾਰੇ ਬੱਸ ਸਟੈਂਡ 2 ਘੰਟੇ ਲਈ ਬੰਦ, ਰਾਹਗੀਰ ਹੋਏ ਪਰੇਸ਼ਾਨ
Scroll Punjab
-
December 3, 2021
ਚੰਡੀਗੜ੍ਹ, 3 ਦਸੰਬਰ 2021 - ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਅੱਜ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਪੀਆਰਟੀਸੀ ਅਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਨੇ ਅੱਜ ਸਾਰੇ ਪੰਜਾਬ ਦੇ ਬੱਸ ਸਟੈਂਡ 2 ਘੰਟੇ...
ਭਾਰਤ ‘ਚ ਹੀ ਨਹੀਂ ਬਲਕਿ ਪੂਰੀ ਦੁਨੀਆ ਵਿੱਚ ਹੋ ਰਿਹਾ ਮੌਸਮ ਦਾ ਬਦਲਾਅ,ਪਹਾੜਾਂ ‘ਤੇ ਬਰਫ਼ਬਾਰੀ ਕਾਰਨ ਵਧੀ ਠੰਢ
Scroll Punjab
-
December 3, 2021
ਭਾਰਤ ਵਿੱਚ ਹੀ ਨਹੀਂ ਬਲਕਿ ਪੂਰੀ ਦੁਨੀਆ ਵਿੱਚ ਮੌਸਮ ‘ਚ ਬਦਲਾਅ ਹੋ ਰਿਹਾ ਹੈ। ਸ਼ੁੱਕਰਵਾਰ ਯਾਨਿ 3 ਦਸੰਬਰ ਨੂੰ ਪੰਜਾਬ ‘ਚ ਕਈ ਥਾਵਾਂ ‘ਤੇ ਹਲਕੀ ਬੂੰਦਾ ਬਾਂਦੀ ਹੋਈ, ਪਰ ਧੁੰਦ ਨੇ ਕਾਫ਼ੀ ਪਰੇਸ਼ਾਨ ਕੀਤਾ। ਪਹਾੜਾਂ ‘ਤੇ ਹੋ ਰਹੀ ਬਰਫ਼ਬਾਰੀ...
ਗੁਰਦਾਸਪੁਰ ‘ਚ ਮਿਲੇ ਹੈਂਡ ਗ੍ਰੇਨੇਡ ਅਤੇ ਟਿਫਿਨ ਬੰਬ
Scroll Punjab
-
December 3, 2021
ਗੁਰਦਾਸਪੁਰ, 3 ਦਸੰਬਰ 2021 - ਗੁਰਦਾਸਪੁਰ ਪੁਲਸ ਵੱਲੋਂ ਬੀਤੀ ਦੇਰ ਰਾਤ ਟਿਫਨ ਬੰਬ ਅਤੇ ਵਿਸਫੋਟਕ ਸਮੱਗਰੀ (ਹੈਂਡ ਗ੍ਰੇਨੇਡ) ਬਰਾਮਦ ਕੀਤੀ ਗਈ ਹੈ। ਪੁਲਿਸ ਨੂੰ ਇਹ ਟਿਫਨ ਬੰਬ ਅਤੇ ਹੈਂਡ ਗ੍ਰੇਨੇਡ ਗੁਰਦਾਸਪੁਰ ਦੇ ਪਿੰਡ ਸਲਿਮਪੁਰ ਅਫਗਾਨਾ 'ਚੋਂ ਮਿਲੇ ਹਨ। ਜਿਸ...
ਪੰਜਾਬ ‘ਚ ਦਿਨ ਬ ਦਿਨ ਵੱਧਦਾ ਜਾ ਰਿਹਾ ਓਮੀਕ੍ਰੋਨ ਦਾ ਖ਼ਤਰਾ, ਸਿਹਤ ਵਿਭਾਗ ਵੱਲੋਂ ਅਲਰਟ ਜਾਰੀ
Scroll Punjab
-
December 3, 2021
ਕੋਰੋਨਾ ਵਾਇਰਸ ਦੀ ਲਾਗ ਦਾ ਨਵਾਂ ਰੂਪ ਓਮੀਕ੍ਰੋਨ ਵਿਸ਼ਵ ਭਰ ਵਿੱਚ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ।29 ਨਵੰਬਰ ਨੂੰ ਪੰਜਾਬ 'ਚ 325 ਐਕਟਿਵ ਕੇਸ ਸਨ, ਜੋ 2 ਦਸੰਬਰ ਤਕ ਵੱਧ ਕੇ 344 ਹੋ ਗਏ ਹਨ। ਹੁਣ ਸੂਬੇ 'ਚ...
ਸਿੱਧੂ ਮੂਸੇਵਾਲਾ ਹੋਇਆ ਕਾਂਗਰਸ ‘ਚ ਸ਼ਾਮਿਲ
Scroll Punjab
-
December 3, 2021
ਚੰਡੀਗੜ੍ਹ, 3 ਦਸੰਬਰ 2021 - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਵਿਚ ਸ਼ਾਮਿਲ ਹੋ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਇੰਚਾਰਜ ਹਰੀਸ਼ ਚੌਧਰੀ ਨੇ ਸਿੱਧੂ ਮੂਸੇਵਾਲਾ ਨੂੰ ਪਾਰਟੀ 'ਚ...
ਸਾਡੀ ਪਹਿਲੀ ਅਤੇ ਆਖਰੀ ਗਾਰੰਟੀ ‘AAP’ ਦਾ ਪੰਜਾਬ ‘ਚੋਂ ਸਫਾਇਆ – ਰਾਜਾ ਵੜਿੰਗ
Scroll Punjab
-
December 3, 2021
ਚੰਡੀਗੜ੍ਹ, 3 ਦਸੰਬਰ 2021 - ਪੰਜਾਬ 'ਚ 2022 ਦੀਆਂ ਚੋਣਾਂ ਨੇੜੇ ਹਨ ਬਸ ਚੋਣ ਜਾਬਤੇ ਅਤੇ ਵੋਟਾਂ ਦੀ ਤਾਰੀਕ ਦਾ ਹੀ ਐਲਾਨ ਕੀਤਾ ਜਾਣਾ ਬਾਕੀ ਹੈ। ਇਸ ਲਈ ਸਭ ਪਾਰਟੀਆਂ ਵੋਟਰਾਂ ਨੂੰ ਲੁਭਾਉਣ ਲਈ ਤਰ੍ਹਾਂ-ਤਰ੍ਹਾਂ ਦੇ ਐਲਾਨ ਕਰ ਰਹੀਆਂ...
2022 ਦੀਆਂ ਚੋਣਾਂ ਲਈ ਵਿਧਾਇਕ ਕੰਵਰ ਸੰਧੂ ਦਾ ਵੱਡਾ ਐਲਾਨ, ਪੜ੍ਹੋ ਕੀ ਕਿਹਾ ?
Scroll Punjab
-
December 3, 2021
ਚੰਡੀਗੜ੍ਹ, 3 ਦਸੰਬਰ 2021 - ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਨੂੰ ਲੈ ਕੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੀਆਂ 2022 ਦੀਆਂ ਚੋਣਾਂ ਨਹੀਂ ਲੜਨਗੇ। ਕੰਵਰ ਸੰਧੂ...
ਪਹਾੜਾਂ ‘ਚ ਹੋਈ ਬਰਫਬਾਰੀ ਕਾਰਨ ਠਰਿਆ ਪੰਜਾਬ, ਵਧੇਗੀ ਹੋਰ ਠੰਢ
Scroll Punjab
-
December 3, 2021
ਚੰਡੀਗੜ੍ਹ, 3 ਦਸੰਬਰ 2021 - ਦਸੰਬਰ ਚੜ੍ਹਦਿਆਂ ਹੀ ਮੌਸਮ ਨੇ ਕਰਵਟ ਬਦਲ ਲਈ ਹੈ। ਮੌਸਮ ਵਿਭਾਗ ਵੱਲੋਂ ਪਹਾੜੀ ਇਲਾਕਿਆਂ 'ਚ ਮੀਂਹ ਤੇ ਬਰਫਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਅਗਲੇ ਚਾਰ ਤੋਂ ਪੰਜ ਦਿਨਾਂ...
ਕੇਜਰੀਵਾਲ, ਚੰਨੀ ਤੇ ਅਕਾਲੀ ਦਲ ’ਚ ਝੂਠੇ ਵਾਅਦੇ ਕਰਨ ਦਾ ਚੱਲ ਰਿਹਾ ਮੁਕਾਬਲਾ : ਅਸ਼ਵਨੀ ਸ਼ਰਮਾ
Scroll Punjab
-
December 2, 2021
ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਸੱਤਾ ’ਤੇ ਕਬਜ਼ਾ ਕਰਨ ਲਈ ਕੇਜਰੀਵਾਲ, ਚਰਨਜੀਤ ਸਿੰਘ ਚੰਨੀ ਤੇ ਸ਼੍ਰੋਮਣੀ ਅਕਾਲੀ ਦਲ ’ਚ ਝੂਠੇ ਵਾਅਦੇ ਕਰਨ ਦਾ ਜ਼ਬਰਦਸਤ ਮੁਕਾਬਲਾ ਚੱਲ ਰਿਹਾ...
ਸਿੱਧੂ ਤੇ ਜਾਖੜ ‘ਚ ਵਧੀ ਦੂਰੀ
Scroll Punjab
-
December 2, 2021
ਬੀਤੇ ਦਿਨ ਦਿੱਲੀ ਹਾਈਕਮਾਨ ਕੋਲ ਪਹੁੰਚੇ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ ਅਤੇ ਸੁਨੀਲ ਜਾਖੜ ਦੀ ਤਿੱਕੜੀ ਨੂੰ ਇਕਜੁੱਟ ਕਰਨ ਵਿੱਚ ਰਾਹੁਲ ਗਾਂਧੀ ਕਾਮਯਾਬ ਹੁੰਦੇ ਨਜ਼ਰ ਨਹੀਂ ਆ ਰਹੇ। ਦਰਅਸਲ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਹੁਲ ਗਾਂਧੀ ਨੇ...
1
...
3,114
3,115
3,116
...
3,123
Page 3,115 of 3,123
ਤਾਜ਼ਾ ਖਬਰਾਂ
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ,...
ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ
ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼!...
ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ...
ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ
ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ...
ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ
ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ
34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ....
ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ