June 18, 2026, 2:33 am
----------- Advertisement -----------
----------- Advertisement -----------
HomeNewsPunjab

Punjab

ਮਨਾਲੀ ਘੁੰਮਣ ਗਏ ਪੰਜਾਬੀਆਂ ਦੀ ਗੱਡੀ 400 ਫੁੱਟ ਡੂੰਘੀ ਖੱਡ ‘ਚ ਡਿੱਗੀ, ਪਿਓ-ਧੀ ਦੀ ਹੋਈ ਮੌਤ

ਮਨਾਲੀ ਘੁੰਮਣ ਗਏ ਪੰਜਾਬੀ ਸੈਲਾਨੀਆਂ ਦੀ ਗੱਡੀ 400 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਹਾਦਸਾ ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿਚ ਵਾਪਰਿਆ। ਇਸ ਹਾਦਸੇ ਵਿੱਚ ਇੱਕ ਪਿਤਾ ਅਤੇ ਧੀ ਦੀ ਮੌਤ ਹੋ ਗਈ, ਜਦੋਂ ਕਿ ਇੱਕ ਮਾਂ, ਪੁੱਤਰ ਅਤੇ ਇੱਕ...

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

ਬਠਿੰਡਾ / ਚੰਡੀਗੜ੍ਹ; 12 ਜੂਨ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਠਿੰਡਾ ਨਗਰ ਨਿਗਮ ਚੋਣਾਂ ਵਿੱਚ 'ਆਪ' ਦੀ ਸ਼ਾਨਦਾਰ ਜਿੱਤ ਦਾ ਸਿਹਰਾ ਭਗਵੰਤ ਮਾਨ ਸਰਕਾਰ ਦੇ ਚਾਰ ਸਾਲਾਂ ਦੇ ਇਮਾਨਦਾਰ ਸ਼ਾਸਨ ਅਤੇ ਲੋਕ-ਪੱਖੀ ਕੰਮਾਂ ਸਿਰ ਬੰਨ੍ਹਿਆ...

ਸਪੀਕਰ ਵੱਲੋਂ ਸੂਬਾ ਵਾਸੀਆਂ ਨੂੰ ਰਿਸ਼ਵਤ ਦਿੱਤੇ ਬਿਨਾਂ ਜ਼ਮੀਨੀ ਰਿਕਾਰਡ ਪ੍ਰਾਪਤ ਕਰਨ ਲਈ ਆਨਲਾਈਨ ਪੋਰਟਲ ਦੀ ਵਰਤੋਂ ਕਰਨ ਦੀ ਅਪੀਲ

ਚੰਡੀਗੜ੍ਹ, 12 ਜੂਨ, 2026:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਇਤਿਹਾਸਕ 'ਈਜ਼ੀ ਰਜਿਸਟਰੀ' ਅਤੇ 'ਈਜ਼ੀ ਜਮ੍ਹਾਂਬੰਦੀ ਪੋਰਟਲ' ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਨਾਗਰਿਕਾਂ ਤੱਕ ਨਿਰਵਿਘਨ ਸਿੱਧੇ...

7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸ

*ਚੰਡੀਗੜ੍ਹ, 12 ਜੂਨ:*ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਲੋਕ-ਪੱਖੀ ਸਹੂਲਤਾਂ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨਗਰ ਕੌਂਸਲਾਂ ਖਰੜ,...

ਗੁਰਦਾਸਪੁਰ ‘ਚ ਸਵੇਰੇ 10 ਵਜੇ ਤੱਕ 15.10 ਫ਼ੀਸਦੀ, ਦੀਨਾਨਗਰ ਵਿਚ 15.38 ਫ਼ੀਸਦੀ ਅਤੇ ਕਾਦੀਆਂ ‘ਚ 16.16 ਫ਼ੀਸਦੀ ਪੋਲਿੰਗ

ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਜਾਰੀ ਹੈ। ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ 'ਚ ਸਵੇਰੇ 10 ਵਜੇ ਤੱਕ 15.10 ਫ਼ੀਸਦੀ, ਦੀਨਾਨਗਰ ਵਿਚ 15.38 ਫ਼ੀਸਦੀ ਅਤੇ ਕਾਦੀਆਂ 'ਚ 16.16 ਫ਼ੀਸਦੀ ਪੋਲਿੰਗ ਹੋਈ ਹੈ।

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਚੰਡੀਗੜ੍ਹ/ ਲੁਧਿਆਣਾ, 12 ਜੂਨ :ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ਼ਹਿਰ ਲੁਧਿਆਣਾ ਨੂੰ “ਮੈਨਹੋਲ ਅਤੇ ਟੋਏ ਮੁਕਤ” ਬਣਾਉਣ ਲਈ 30 ਜੂਨ ਦੀ ਸਮਾਂ ਸੀਮਾ ਨਿਰਧਾਰਤ ਕਰਦਿਆਂ ਸਾਰੇ ਨਗਰ ਨਿਗਮ ਅਧਿਕਾਰੀਆਂ ਨੂੰ ਮੁੱਖ ਮੰਤਰੀ ਸ. ਭਗਵੰਤ...

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ ਦੇ ਇਕ ਹਸਪਤਾਲ ਵਿਚ ਉਨ੍ਹਾਂ ਦਾ ਅੱਜ ਦੇਹਾਂਤ ਹੋ ਗਿਆ। ਉਹ 49 ਸਾਲ ਦੇ ਸਨ। ਸਾਬਕਾ ਕੌਮਾਂਤਰੀ ਨਿਸ਼ਾਨੇਬਾਜ਼ ਜਸਪਾਲ ਰਾਣਾ ਨਿਸ਼ਾਨੇਬਾਜ਼ੀ ਨੂੰ ਅਲਵਿਦਾ ਕਹਿਣ ਦੇ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਲੁਧਿਆਣਾ ਵਿੱਚ ਹਿੰਦੂ ਸੰਗਠਨ, ਸ਼ਿਵ ਸੈਨਾ ਪੰਜਾਬ, ਨੇ ਇਸ ਗੀਤ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਸੰਗਠਨ ਦਾ ਆਰੋਪ ਹੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਬੁੱਧਵਾਰ ਦੇਰ ਸ਼ਾਮ ਹੋਈ। ਨੌਜਵਾਨ ਨੇ ਪਵਿੱਤਰ ਸਰੂਪ ਦੇ ਸਾਹਮਣੇ ਰੱਖੀ ਤਲਵਾਰ ਕੱਢ ਲਈ। ਹਾਲਾਂਕਿ ਸੇਵਾਦਾਰਾਂ ਨੇ ਤੇਜ਼ੀ ਨਾਲ ਕਾਰਵਾਈ ਕੀਤੀ ਅਤੇ ਉਸ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅਜਿਹੀ ਹੀ ਮੰਦਭਾਗੀ ਖਬਰ ਹੁਣ ਖੇਮਕਰਨ ਤੋਂ ਸਾਹਮਣੇ ਆਈ ਹੈ ਜਿਥੋਂ ਦੇ ਨੌਜਵਾਨ ਦਾ ਇੰਗਲੈਂਡ ਵਿਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ...