June 8, 2026, 1:03 pm
----------- Advertisement -----------
HomeNewsBreaking Newsਜਲੰਧਰ 'ਚ ਰੇਲਵੇ ਲਾਈਨ 'ਤੇ ਹੋਇਆ ਦਰਦਨਾਕ ਹਾਦ.ਸਾ, ਵਿਅਕਤੀ ਦੀ ਹੋਈ ਮੌ.ਤ

ਜਲੰਧਰ ‘ਚ ਰੇਲਵੇ ਲਾਈਨ ‘ਤੇ ਹੋਇਆ ਦਰਦਨਾਕ ਹਾਦ.ਸਾ, ਵਿਅਕਤੀ ਦੀ ਹੋਈ ਮੌ.ਤ

Published on

----------- Advertisement -----------

ਜਲੰਧਰ ‘ਚ ਸੁੱਚੀਪਿੰਡ ਰੇਲਵੇ ਲਾਈਨ ‘ਤੇ ਰੇਲ ਗੱਡੀ ਦੀ ਲਪੇਟ ‘ਚ ਆਉਣ ਨਾਲ 60 ਸਾਲਾ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ। 

ਮਿਲੀ ਜਾਣਕਾਰੀ ਅਨੁਸਾਰ 60 ਸਾਲਾ ਮ੍ਰਿਤਕ ਗੋਵਿੰਦਾ ਰੇਲਵੇ ਲਾਈਨ ਪਾਰ ਕਰ ਰਿਹਾ ਸੀ ਕਿ ਅਚਾਨਕ ਰੇਲ ਗੱਡੀ ਆ ਗਈ, ਜਿਸ ਕਾਰਨ ਉਹ ਟਰੇਨ ਦੀ ਲਪੇਟ ‘ਚ ਆ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੌਰਾਨ ਪੁਲਿਸ ਨੇ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। 

ਨਾਲ ਹੀ ਸੂਚਨਾ ਮਿਲਣ ‘ਤੇ ਬਜ਼ੁਰਗ ਦੇ ਪਰਿਵਾਰਕ ਮੈਂਬਰ ਵੀ ਮੌਕੇ ‘ਤੇ ਪਹੁੰਚ ਗਏ। ਬਜ਼ੁਰਗ ਦੀ ਅਚਨਚੇਤ ਮੌਤ ਕਾਰਨ ਪਰਿਵਾਰ ਵਿੱਚ ਮਾਤਮ ਛਾ ਗਿਆ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...