October 1, 2026, 1:51 pm
----------- Advertisement -----------
HomeNewsLatest Newsਫਿਰੋਜ਼ਪੁਰ: ਭਾਰਤ-ਪਾਕਿਸਤਾਨ ਸਰਹੱਦ 'ਤੇ ਦੋ ਵਾਰ ਪਾਕਿਸਤਾਨੀ ਡਰੋਨ ਦਾਖਿਲ, ਬੀਐਸਐਫ ਜਵਾਨਾਂ ਨੇ...

ਫਿਰੋਜ਼ਪੁਰ: ਭਾਰਤ-ਪਾਕਿਸਤਾਨ ਸਰਹੱਦ ‘ਤੇ ਦੋ ਵਾਰ ਪਾਕਿਸਤਾਨੀ ਡਰੋਨ ਦਾਖਿਲ, ਬੀਐਸਐਫ ਜਵਾਨਾਂ ਨੇ ਕੀਤੀ ਫਾਇਰਿੰਗ

Published on

----------- Advertisement -----------

ਪਾਕਿਸਤਾਨੀ ਡਰੋਨ ਦੇ ਇੱਕ ਵਾਰ ਫਿਰ ਭਾਰਤੀ ਸਰਹੱਦ ਦੇ ਪਾਰ ਕਰ ਆਉਣ ਦੀ ਜਾਣਕਾਰੀ ਸਾਹਮਣੇ ਆਈ, ਪਰ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਇੱਕ ਵਾਰ ਫਿਰ ਇਸ ਨੂੰ ਪਾਕਿਸਤਾਨੀ ਸਰਹੱਦ ਵਿੱਚ ਵਾਪਸ ਜਾਣ ਲਈ ਮਜਬੂਰ ਕਰ ਦਿੱਤਾ ਹੈ। ਜਾਣਕਾਰੀ ਮੁਤਾਬਿਕ ਫਿਰੋਜ਼ਪੁਰ ਵਿਖੇ ਭਾਰਤ-ਪਾਕਿ ਸਰਹੱਦ ‘ਤੇ ਬੀਐਸਐਫ ਦੀ ਚੈਕ ਪੋਸਟ ਜਗਦੀਸ਼ ਚੌਕੀ ‘ਤੇ ਬੀਤੀ ਰਾਤ ਨੂੰ ਦੋ ਵਾਰ ਪਾਕਿਸਤਾਨੀ ਡਰੋਨ ਦੀ ਹਰਕਤ ਦੇਖਣ ਤੋਂ ਬਾਅਦ ਬੀਐਸਐਫ ਜਵਾਨਾਂ ਨੇ ਪਾਕਿਸਤਾਨੀ ਡਰੋਨ ‘ਤੇ ਗੋਲੀਬਾਰੀ ਕੀਤੀ। ਇਸ ਤੋਂ ਇਲਾਵਾ ਰੋਸ਼ਨੀ ਲਈ ਦੋ ਇਲੂ ਬੰਬ ਵੀ ਵਰਤੇ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਹੋਵੇਗੀ ਜਾਰੀ, ਮਹਿਲਾਵਾਂ ਦੇ ਖਾਤਿਆਂ ‘ਚ ਅੱਜ ਮੁੜ ਤੋਂ ਹੋਵੇਗੀ ਟੂੰ-ਟੂੰ

ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਹੋਵੇਗੀ ਤੇ ਬੀਬੀਆਂ ਦੇ ਖਾਤੇ ਵਿਚ...

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਨੇ 7 ਮੈਂਬਰੀ ਕਮੇਟੀ ਦਾ ਕੀਤਾ ਗਠਨ, ਜਥੇਦਾਰ ਗੜਗੱਜ ਨੂੰ ਪੱਤਰ ਲਿਖ ਕੇ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ 2026’ ਨੂੰ ਲੈ ਕੇ...

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...