June 5, 2026, 1:18 pm
----------- Advertisement -----------
HomeNewsBreaking Newsਪੰਡਿਤ ਧੀਰੇਂਦਰ ਸ਼ਾਸਤਰੀ ਨੇ ਭਜਨ ਗਾਇਕ ਕਨ੍ਹਈਆ ਮਿੱਤਲ ਨਾਲ ਕੀਤੀ ਮੁਲਾਕਾਤ

ਪੰਡਿਤ ਧੀਰੇਂਦਰ ਸ਼ਾਸਤਰੀ ਨੇ ਭਜਨ ਗਾਇਕ ਕਨ੍ਹਈਆ ਮਿੱਤਲ ਨਾਲ ਕੀਤੀ ਮੁਲਾਕਾਤ

Published on

----------- Advertisement -----------

ਪੰਡਿਤ ਧੀਰੇਂਦਰ ਸ਼ਾਸਤਰੀ ਅੱਜ ਚੰਡੀਗੜ੍ਹ ਪਹੁੰਚ ਸਨ। ਉਹ ਚੰਡੀਗੜ੍ਹ ਦੇ ਸੈਕਟਰ 32 ਸਥਿਤ ਭਜਨ ਗਾਇਕ ਕਨ੍ਹਈਆ ਮਿੱਤਲ ਦੇ ਘਰ ਆਏ ਤੇ ਇਹ ਉਨ੍ਹਾਂ ਦਾ ਨਿੱਜੀ ਦੌਰਾ ਸੀ। ਉਹਨਾਂ ਕਿਸੇ ਕਿਸਮ ਦੇ ਭਜਨ ਜਾਂ ਕਥਾ ਦਾ ਆਯੋਜਨ ਨਹੀਂ ਕੀਤਾ। ਉਹ ਚੰਡੀਗੜ੍ਹ ਏਅਰਪੋਰਟ ਤੋਂ ਸਿੱਧਾ ਕਨ੍ਹਈਆ ਮਿੱਤਲ ਦੇ ਘਰ ਪਹੁੰਚੇ ਅਤੇ ਕਨ੍ਹਈਆ ਮਿੱਤਲ ਨਾਲ ਮੁਲਾਕਾਤ ਕੀਤੀ।

ਦਈਏ ਕਿ ਪੰਡਿਤ ਧੀਰੇਂਦਰ ਸ਼ਾਸਤਰੀ ਪਹਿਲੀ ਵਾਰ ਚੰਡੀਗੜ੍ਹ ਆਏ ਸਨ। ਅਜਿਹੇ ‘ਚ ਭਜਨ ਗਾਇਕ ਕਨ੍ਹਈਆ ਮਿੱਤਲ ਦੇ ਘਰ ਉਨ੍ਹਾਂ ਦੇ ਸਮਰਥਕ ਵੱਡੀ ਗਿਣਤੀ ‘ਚ ਇਕੱਠੇ ਹੋ ਗਏ ਸਨ। ਪੁਲਿਸ ਵਲੋਂ ਬੈਰੀਕੇਡਿੰਗ ਵੀ ਕੀਤੀ ਗਈ।

ਇਸਤੋਂ ਇਲਾਵਾ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਦੇ ਚੰਡੀਗੜ੍ਹ ਆਉਣ ਨੂੰ ਵੀ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...