October 8, 2026, 6:36 am
----------- Advertisement -----------
HomeNewsBreaking Newsਟਰੇਨ 'ਚੋਂ ਧੂੰਆਂ ਨਿਕਲਣ 'ਤੇ ਯਾਤਰੀਆਂ 'ਚ ਫੈਲੀ ਦਹਿਸ਼ਤ, ਫਾਇਰ ਬ੍ਰਿਗੇਡ ਦੀ...

ਟਰੇਨ ‘ਚੋਂ ਧੂੰਆਂ ਨਿਕਲਣ ‘ਤੇ ਯਾਤਰੀਆਂ ‘ਚ ਫੈਲੀ ਦਹਿਸ਼ਤ, ਫਾਇਰ ਬ੍ਰਿਗੇਡ ਦੀ ਟੀਮ ਵੀ ਮੌਕੇ ‘ਤੇ ਪਹੁੰਚੀ

Published on

----------- Advertisement -----------

ਹੁਸ਼ਿਆਰਪੁਰ, 30 ਸਤੰਬਰ 2023 – ਹੁਸ਼ਿਆਰਪੁਰ ਦੇ ਟਾਂਡਾ ‘ਚ ਚੱਲਦੀ ਟਰੇਨ ਦੇ ਏਸੀ ਡੱਬੇ ‘ਚੋਂ ਧੂੰਆਂ ਨਿਕਲਣ ਕਾਰਨ ਯਾਤਰੀਆਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ ਧੂੰਆਂ ਅੱਗ ਕਾਰਨ ਨਹੀਂ ਸਗੋਂ ਬਰੇਕ ਰਬੜ ਦੇ ਟੁੱਟਣ ਕਾਰਨ ਨਿਕਲ ਰਿਹਾ ਸੀ। ਮੌਕੇ ‘ਤੇ ਟਰੇਨ ਦੇ ਅੰਦਰ ਮੌਜੂਦ ਕਰਮਚਾਰੀਆਂ ਨੇ ਤੁਰੰਤ ਅੱਗ ਬੁਝਾਊ ਯੰਤਰਾਂ ਦੀ ਮਦਦ ਨਾਲ ਧੂੰਏਂ ਨੂੰ ਬੁਝਾ ਦਿੱਤਾ ਅਤੇ ਟਰੇਨ ਮੁੜ ਆਪਣੇ ਰਸਤੇ ‘ਤੇ ਚੱਲ ਪਈ।

ਦੱਸ ਦੇਈਏ ਕਿ ਧੂੰਆਂ ਨਿਕਲਣ ਤੋਂ ਬਾਅਦ ਟਰੇਨ ‘ਚ ਸਫਰ ਕਰ ਰਹੇ ਯਾਤਰੀਆਂ ਨੂੰ ਸਾਹ ਲੈਣ ‘ਚ ਦਿੱਕਤ ਆਉਣ ਲੱਗੀ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਨੇੜਲੇ ਸਟੇਸ਼ਨ ਮਾਸਟਰ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਇਲਾਕੇ ਦੀ ਫਾਇਰ ਬ੍ਰਿਗੇਡ ਦੀ ਟੀਮ ਵੀ ਜਾਂਚ ਲਈ ਮੌਕੇ ‘ਤੇ ਪਹੁੰਚ ਗਈ। ਹਾਲਾਂਕਿ ਇਸ ਘਟਨਾ ‘ਚ ਡਰਨ ਵਾਲੀ ਕੋਈ ਗੱਲ ਨਹੀਂ ਸੀ। ਮਾਮੂਲੀ ਮੁਰੰਮਤ ਤੋਂ ਬਾਅਦ ਟਰੇਨ ਨੂੰ ਦੁਬਾਰਾ ਰਵਾਨਾ ਕੀਤਾ ਗਿਆ। ਟਰੇਨ ਦੇ ਬੀ-5 ਕੋਚ ‘ਚੋਂ ਧੂੰਆਂ ਨਿਕਲ ਰਿਹਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...