October 8, 2026, 3:56 am
----------- Advertisement -----------
HomeNewsBreaking Newsਲਾਵਾਰਿਸ ਬੈਗ ਮਿਲਣ ਕਰਕੇ ਫੈਲੀ ਦਹਿਸ਼ਤ, ਮੌਕੇ ਪਹੁੰਚੀ ਪੁਲਿਸ, ਤਲਾਸ਼ੀ ਲੈਣ 'ਤੇ...

ਲਾਵਾਰਿਸ ਬੈਗ ਮਿਲਣ ਕਰਕੇ ਫੈਲੀ ਦਹਿਸ਼ਤ, ਮੌਕੇ ਪਹੁੰਚੀ ਪੁਲਿਸ, ਤਲਾਸ਼ੀ ਲੈਣ ‘ਤੇ ਵਿੱਚੋਂ ਨਿੱਕਲੇ ਕੱਪੜੇ

Published on

----------- Advertisement -----------

ਗੁਰਦਾਸਪੁਰ, 21 ਜਨਵਰੀ 2024 – ਗੁਰਦਾਸਪੁਰ ਦੇ ਮਿਹਰ ਚੰਦ ਰੋਡ ਤੇ ਉਸ ਵੇਲੇ ਸੜਕਾਂ ਹੜਕੰਪ ਗਿਆ ਇੱਕ ਨਿੱਜੀ ਸਕੂਲ ਦੇ ਬਾਹਰ ਲਾਵਾਰਿਸ ਬੈਗ ਮਿਲਿਆ। ਜਦੋਂ ਇਸਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਮਿਲੀ ਤਾਂ ਗੁਰਦਾਸਪੁਰ ਪੁਲਿਸ ਤੁਰੰਤ ਹਰਕਤ ਵਿੱਚ ਆ ਗਈ ਅਤੇ ਸਿਟੀ ਪੁਲਿਸ ਦੇ ਐਸਐਚਓ ਅਤੇ ਡਾਗ ਸਵੈਟ ਟੀਮਾਂ,ਬੰਬ ਰੋਧਕ ਦੱਸਤਾ ਪੀਸੀਆਰ ਪੁਲਿਸ ਨਾਲ ਮੌਕੇ ਤੇ ਪਹੁੰਚ ਕੇ ਬੈਗ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ।

ਉਸ ਰਸਤੇ ਦੀ ਟਰੈਫਿਕ ਡਾਈਵਰਟ ਕਰ ਦਿੱਤੀ ਗਈ ਅਤੇ ਬੈਗ ਨੂੰ ਚੈੱਕ ਕੀਤਾ ਗਿਆ ਤਾਂ ਉਸ ਵਿੱਚ ਕੱਪੜੇ ਮਿਲੇ। ਸ਼ਾਇਦ ਇਹ ਬੈਕ ਕਿਸੇ ਦਾ ਗਲਤੀ ਨਾਲ ਇੱਥੇ ਡਿੱਗ ਪਿਆ ਸੀ।

ਜਿਕਰਯੋਗ ਹੈ ਕਿ 22 ਜਨਵਰੀ ਨੂੰ ਸ੍ਰੀ ਰਾਮ ਮੰਦਿਰ ਅਤੇ ਗਣਤੰਤਰ ਦਿਵਸ ਵੀ ਨੇੜੇ ਹੈ ਜਿਸਦੇ ਕਰਕੇ ਪੁਲਿਸ ਪ੍ਰਸਾਸ਼ਨ ਪੂਰੀ ਤਰ੍ਹਾਂ ਮੁਸਤੈਦ ਹੈ। ਉਥੇ ਹੀ ਡੀਐਸਪੀ ਸਿਟੀ ਸੁਖਪਾਲ ਸਿੰਘ ਨੇ ਕਿਹਾ ਕਿ ਕਿਸੇ ਨੂੰ ਵੀ ਲਵਾਰਸ ਵਸਤੂ ਜਾਂ ਲਾਵਾਰਸ ਬੈਗ, ਲੁਵਾਰਸ ਵਿਅਕਤੀ ਘੁੰਮਦਾ ਦਿਖਾਈ ਦਿੰਦਾ ਹੈ ਤਾਂ ਇਸੇ ਤਰਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...