June 26, 2026, 5:11 pm
----------- Advertisement -----------
HomeNewsBreaking Newsਹੋਲੇ-ਮਹੱਲੇ 'ਤੇ ਕੈਨੇਡਾ ਤੋਂ ਆਏ ਨਿਹੰਗ ਸਿੰਘ ਦਾ ਕ.ਤਲ

ਹੋਲੇ-ਮਹੱਲੇ ‘ਤੇ ਕੈਨੇਡਾ ਤੋਂ ਆਏ ਨਿਹੰਗ ਸਿੰਘ ਦਾ ਕ.ਤਲ

Published on

----------- Advertisement -----------

ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ‘ਚ ਝਗੜੇ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 24 ਸਾਲਾ ਪ੍ਰਦੀਪ ਸਿੰਘ ਉਰਫ਼ ਪ੍ਰਿੰਸ ਵਜੋਂ ਹੋਈ ਹੈ। ਇਹ ਘਟਨਾ ਦੇਰ ਰਾਤ ਕੀਰਤਪੁਰ ਸਾਹਿਬ ਨੇੜੇ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਵੇਸ਼ ਦੁਆਰ ‘ਤੇ ਵਾਪਰੀ। ਪ੍ਰਾਪਤ ਜਾਣਕਾਰੀ ਮੁਤਾਬਕ ਇੱਸ਼੍ਰੀ ਅਨੰਦਪੁਰ ਸਾਹਿਬ ਇਕ ਕੈਨੇਡਾ ਤੋ ਆਏ ਨਿਹੰਗ ਸਿੰਘ ਨੇ ਲੰਡੀ ਜੀਪ ਤੇ ਸਵਾਰ ਕੁੱਝ ਨੌਜਵਾਨਾਂ ਨੂੰ ਉੱਚੀ ਅਵਾਜ਼ ‘ਚ ਲਗਾਏ ਗਾਣੇ ਵਜਾਉਣ ਤੋਂ ਰੋਕਿਆ ਤਾਂ ਨੌਜਵਾਨ ਨਿਹੰਗ ਸਿੰਘ ਨਾਲ਼ ਹੱਥੋ ਪਾਈ ਹੋ ਗਏ ਤੇ ਪ੍ਰਿੰਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਅੱਜ ਜੇਰੇ ਇਲਾਜ ਨਿਹੰਗ ਸਿੰਘ ਵੀਰ ਮੌਤ ਹੋ ਗਈ। ਦੱਸ ਦਈਏ ਮ੍ਰਿਤਕ ਨੌਜਵਾਨ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਗਾਜੀਕੋਟ ਦਾ ਵਾਸੀ ਸੀ। ਜ਼ਿਕਰਯੋਗ ਹੈ ਕਿ ਇਹ ਨਿਹੰਗ ਸਿੰਘ ਕੈਨੇਡਾ ਦਾ PR ਸੀ ਤੇ ਕੈਨੇਡਾ ਤੋਂ ਸਿਰਫ ਹੋਲਾ ਮਹੱਲਾ ਵੇਖਣ ਆਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...