June 29, 2026, 10:34 am
----------- Advertisement -----------
HomeNewsLatest Newsਨਸ਼ੇ ਦੀ ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌ+ਤ

ਨਸ਼ੇ ਦੀ ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌ+ਤ

Published on

----------- Advertisement -----------

ਤਲਵੰਡੀ ਸਾਬੋ ਵਿੱਚ ਅੱਜ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਆਪਣੇ ਪਿੱਛੇ ਦੋ ਧੀਆਂ ਅਤੇ ਪਤਨੀ ਛੱਡ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਾਫੀ ਸਮੇਂ ਤੋਂ ਨਸ਼ੇ ਦਾ ਆਦੀ ਸੀ, ਪਰਿਵਾਰ ਵਾਲਿਆਂ ਨੇ ਉਸਦਾ ਨਸ਼ਾ ਛੁਡਾਉਣ ਲਈ ਕਾਫੀ ਯਤਨ ਵੀ ਕੀਤੇ ਸਨ।

ਜਾਣਕਾਰੀ ਅਨੁਸਾਰ ਮ੍ਰਿਤਕ ਗੁਰਵਿੰਦਰ ਸਿੰਘ ਦੀ ਲਾਸ਼ ਤਲਵੰਡੀ ਸਾਬੋ ਦੇ ਇੱਕ ਪਾਰਕ ਵਿੱਚ ਪਈ ਮਿਲੀ। ਇਸ ਦੌਰਾਨ ਉਸ ਕੋਲੋਂ ਕਈ ਸੂਈਆਂ ਅਤੇ ਸਰਿੰਜਾਂ ਵੀ ਬਰਾਮਦ ਹੋਈਆਂ। ਇਸ ਬਾਰੇ ਜਿਵੇਂ ਹੀ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਪੁਲਿਸ ਨੂੰ ਸੂਚਨਾ ਦਿੱਤੀ। ਪਰ ਪਰਿਵਾਰਕ ਮੈਂਬਰਾਂ ਨੇ ਕੋਈ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਉਹ ਲਾਸ਼ ਨੂੰ ਘਰ ਲੈ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...