June 11, 2026, 6:01 am
----------- Advertisement -----------
HomeNewsLatest Newsਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਕੀਤਾ...

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਦੇਹਾਂਤ ਹੋ ਗਿਆ। ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ “ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਨਾਲ ਅਕਾਲੀ ਸਿਆਸਤ ਦੇ ਇਕ ਯੁੱਗ ਦਾ ਅੰਤ ਹੋ ਗਿਆ ਹੈ। ਉਹ ਜ਼ਮੀਨ ਅਤੇ ਲੋਕਾਂ ਨਾਲ ਜੁੜੇ ਆਗੂ ਸਨ ਜੋ ਲੋਕਾਂ ‘ਚ ਵਿਚਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਦੇ ਸਨ। ਪ੍ਰਕਾਸ਼ ਸਿੰਘ ਬਾਦਲ ਦਾ ਤੁਰ ਜਾਣਾ ਪੰਜਾਬ ਅਤੇ ਪੰਜਾਬੀਆਂ ਲਈ ਵੱਡਾ ਘਾਟਾ ਹੈ।”
ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ 95 ਸਾਲ ਦੇ ਸਨ ਅਤੇ ਮੰਗਲਵਾਰ ਦੇਰ ਸ਼ਾਮ ਨੂੰ ਉਨ੍ਹਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਏ। ਉਹ ਪਿਛਲੇ ਬੁੱਧਵਾਰ ਤੋਂ ਹਸਪਤਾਲ ਦੇ ਮੈਡੀਕਲ ਆਈਸੀਯੂ ਵਿੱਚ ਦਾਖ਼ਲ ਸਨ। ਸਾਬਕਾ ਮੁੱਖ ਮੰਤਰੀ ਬਾਦਲ ਦਾ ਅੰਤਿਮ ਸੰਸਕਾਰ 27 ਅਪਰੈਲ ਨੂੰ ਬਾਅਦ ਦੁਪਹਿਰ ਇਕ ਵਜੇ ਪਿੰਡ ਬਾਦਲ ਵਿੱਚ ਹੋਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਅੱਜ 26 ਅਪਰੈਲ ਨੂੰ ਸਵੇਰੇ 10 ਵਜੇ ਤੋਂ 12 ਵਜੇ ਤੱਕ ਪਾਰਟੀ ਦੇ ਚੰਡੀਗੜ੍ਹ ਵਿਚਲੇ ਸੈਕਟਰ 28 ਸਥਿਤ ਦਫਤਰ ਵਿੱਚ ਲੋਕਾਂ ਦੇ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...