July 29, 2026, 3:21 am
----------- Advertisement -----------
HomeNewsLatest Newsਫਿਲਹਾਲ ICU 'ਚ ਰਹਿਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ,...

ਫਿਲਹਾਲ ICU ‘ਚ ਰਹਿਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਹਸਪਤਾਲ ਨੇ ਜਾਰੀ ਕੀਤਾ ਹੈਲਥ ਬੁਲੇਟਿਨ

Published on

----------- Advertisement -----------

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਿਛਲੇ ਕੁੱਝ ਦਿਨਾਂ ਤੋਂ ਇੱਕ ਨਿੱਜੀ ਹਸਪਤਾਲ ਦੇ ਆਈ. ਸੀ.ਯੂ ਵਿੱਚ ਦਾਖਲ ਹਨ ਅਤੇ ਡਾਕਟਰ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੇ ਹਨ।ਪ੍ਰਕਾਸ਼ ਸਿੰਘ ਬਾਦਲ ਨੂੰ ਇੱਕ ਹਫ਼ਤੇ ਤੋਂ ਵੱਧ ਸਮਾਂ ਪਹਿਲਾਂ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਅੱਜ ਹਸਪਤਾਲ ਵੱਲੋਂ ਉਨ੍ਹਾਂ ਦੀ ਸਿਹਤ ਸਬੰਧੀ ਜਾਰੀ ਕੀਤੇ ਗਏ ਹੈਲਥ ਬੁਲੇਟਿਨ ਵਿੱਚ ਦੱਸਿਆ ਗਿਆ ਹੈ ਕਿ ਅਜੇ ਬਾਦਲ ਆਈਸੀਯੂ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਹੀ ਰਹਿਣਗੇ।
ਹਸਪਤਾਲ ਦੇ ਸੂਤਰਾਂ ਮੁਤਾਬਿਕ ਜੇਕਰ ਅਗਲੇ ਕੁਝ ਦਿਨਾਂ ਵਿੱਚ ਬਾਦਲ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੁੰਦਾ ਹੈ ਤਾਂ ਉਨ੍ਹਾਂ ਨੂੰ ਪ੍ਰਾਈਵੇਟ ਵਾਰਡ ਵਿੱਚ ਸ਼ਿਫਟ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਪਿਛਲੇ ਹਫਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ ਸੀ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...