July 23, 2026, 6:45 pm
----------- Advertisement -----------
HomeNewsBreaking Newsਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਸੰਸਦੀ ਬੋਰਡ ਬਣਿਆ, ਬਲਵਿੰਦਰ ਸਿੰਘ ਭੂੰਦੜ...

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਸੰਸਦੀ ਬੋਰਡ ਬਣਿਆ, ਬਲਵਿੰਦਰ ਸਿੰਘ ਭੂੰਦੜ ਨੂੰ ਬੋਰਡ ਦਾ ਚੇਅਰਮੈਨ ਨਿਯੁਕਤ

Published on

----------- Advertisement -----------

ਕਮੇਟੀ ਬਣਾਉਣ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦਾ ਪਾਰਲੀਮਾਨੀ ਬੋਰਡ ਵੀ ਬਣਾ ਲਿਆ ਹੈ। ਬੋਰਡ ਵਿੱਚ ਇੱਕ ਚੇਅਰਮੈਨ ਅਤੇ ਪੰਜ ਮੈਂਬਰ ਹੁੰਦੇ ਹਨ। ਇਹ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਆ ਹੈ।

ਦੱਸ ਦਈਏ ਕਿ ਬਲਵਿੰਦਰ ਸਿੰਘ ਭੂੰਦੜ ਨੂੰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਹੋਰਨਾਂ ਮੈਂਬਰਾਂ ਵਿੱਚ ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾਕਟਰ ਦਲਜੀਤ ਸਿੰਘ ਚੀਮਾ ਅਤੇ ਹੀਰਾ ਸਿੰਘ ਗਾਬੜੀਆ ਸ਼ਾਮਲ ਹਨ। ਪਾਰਟੀ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਅਕਾਲੀ ਦਲ ਵਿੱਚ ਬਗਾਵਤ ਤੋਂ ਬਾਅਦ ਪੁਰਾਣੀ ਕੋਰ ਕਮੇਟੀ ਨੂੰ ਭੰਗ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ 4 ਅਗਸਤ ਨੂੰ ਨਵੀਂ ਕੋਰ ਕਮੇਟੀ ਬਣਾਈ ਗਈ ਸੀ। ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾ: ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਅਨਿਲ ਜੋਸ਼ੀ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਹੀਰਾ ਸਿੰਘ ਗਾਬੜੀਆ, ਸ. ਪਰਮਰਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ.ਇਕਬਾਲ ਸਿੰਘ ਝੂੰਦਾਂ, ਪ੍ਰੋ. ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਡਾ: ਸੁਖਵਿੰਦਰ ਸੁੱਖੀ ਲਖਬੀਰ ਸਿੰਘ ਲੋਧੀਨੰਗਲ, ਐਨ.ਕੇ.ਸ਼ਰਮਾ, ਮਨਤਾਰ ਸਿੰਘ ਬਰਾੜ, ਹਰਮੀਤ ਸਿੰਘ ਸੰਧੂ, ਸੋਹਣ ਸਿੰਘ ਠੰਡਲ ਅਤੇ ਬਲਦੇਵ ਸਿੰਘ ਖਹਿਰਾ ਸ਼ਾਮਲ ਸਨ।

ਸਬੰਧਿਤ ਹੋਰ ਖ਼ਬਰਾਂ

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...