ਨਸ਼ਾ ਵਿਰੋਧੀ ਮੁਹਿੰਮ ਚਲਾ ਰਿਹਾ ਨੌਜਵਾਨ ਆਗੂ ਪਰਮਿੰਦਰ ਸਿੰਘ ਝੋਟਾ ਨੂੰ ਅੱਜ ਰਾਤ ਕਰੀਬ 8:30 ਵਜੇ ਸ੍ਰੀ ਮੁਕਤਸਰ ਸਾਹਿਬ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ।
ਦੱਸ ਦਈਏ ਕਿ ਇਸ ਮੌਕੇ ਵੱਡੀ ਗਿਣਤੀ ਵਿਚ ਨੌਜਵਾਨ ਪਹੁੰਚੇ ਹੋਏ ਸਨ ਅਤੇ ਪਰਮਿੰਦਰ ਸਿੰਘ ਸਿਰਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਪਰਮਿੰਦਰ ਸਿੰਘ ਝੋਟਾ ਨਸ਼ਾ ਵਿਰੋਧੀ ਮੁਹਿੰਮ ਚਲਾ ਕੇ ਨਸ਼ੇ ਨੂੰ ਪੰਜਾਬ ਵਿੱਚੋਂ ਬਾਹਰ ਕਰਨਾ ਚਾਹੁੰਦਾ ਹੈ।