August 13, 2026, 8:41 pm
----------- Advertisement -----------
HomeNewsLatest Newsਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ...

ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼

Published on

----------- Advertisement -----------

ਚੰਡੀਗੜ੍ਹ, 8 ਜੁਲਾਈ (ਬਲਜੀਤ ਮਰਵਾਹਾ): ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਭਾਨਾ ਦੀ ਪੈਰੋਲ ਰੱਦ ਕਰਨ ਲਈ ਕਾਂਗਰਸ ਅਤੇ ਭਾਜਪਾ ਨੇ ਕਮਿਸ਼ਨ ਕੋਲ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਸਨ।

ਚੋਣ ਕਮਿਸ਼ਨ ਦੇ ਨਿਰਦੇਸ਼ਾਂ ਬਾਬਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਜਾਣੂੰ ਕਰਵਾ ਦਿੱਤਾ ਹੈ। ਚੋਣ ਕਮਿਸ਼ਨ ਨੇ ਨਿਰਦੇਸ਼ ਦਿੱਤੇ ਹਨ ਕਿ ਸੁਚਾਰੂ ਚੋਣ ਪ੍ਰਕਿਰਿਆ ਨੇਪਰੇ ਚਾੜ੍ਹਨ ਲਈ ਅਤੇ ਮਿਲੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕੀਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...

 ਡੋਰਬੈੱਲ ਵਜਾਉਂਦਿਆਂ ਹੀ ਪਿੱਟਬੁੱਲ ਕੁੱਤੇ ਨੇ ਜੋੜੇ ਨੂੰ ਨੋਚਿਆ

ਪਟਿਆਲਾ ਸ਼ਹਿਰ ਦੇ ਘੁੰਮਣ ਨਗਰ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਪਾਲਤੂ ਪਿੱਟਬੁੱਲ ਵਲੋਂ ਕੀਤੇ...

ਪੰਜਾਬ ਸਰਕਾਰ ਦਾ ਰਾਜਸਥਾਨ ਨੂੰ ਅਲਟੀਮੇਟਮ, ₹1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ

ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1,44,083 ਕਰੋੜ ਰੁਪਏ ਦੇ ਬਕਾਏ...

ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 12 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ...