July 26, 2026, 5:40 am
----------- Advertisement -----------
HomeNewsLatest Newsਪੰਜਾਬ ਦਾ ਇਕ ਹੋਰ ਟੋਲ ਪਲਾਜ਼ਾ ਜਲਦ ਹੋਵੇਗਾ ਬੰਦ

ਪੰਜਾਬ ਦਾ ਇਕ ਹੋਰ ਟੋਲ ਪਲਾਜ਼ਾ ਜਲਦ ਹੋਵੇਗਾ ਬੰਦ

Published on

----------- Advertisement -----------

ਪੰਜਾਬ ਦਾ ਇਕ ਹੋਰ ਟੋਲ ਪਲਾਜ਼ਾ ਜਲਦ ਬੰਦ ਹੋਣ ਜਾ ਰਿਹਾ ਹੈ। ਪਟਿਆਲਾ ਫੇਰੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਸਿਆਣਾ-ਸਮਾਣਾ ਰੋਡ ਤੋਂ ਲੰਘਣ ਵਾਲੇ ਵਾਹਨਾਂ ਨੂੰ ਜਲਦ ਹੀ ਟੋਲ ਤੋਂ ਮੁਕਤ ਕਰ ਦੇਵੇਗੀ।
ਦੱਸਣਯੋਗ ਹੈ ਕਿ 23 ਅਕਤੂਬਰ 2022 ਨੂੰ ਟੋਲ ਦੀ ਮੁੜ ਤੋਂ ਮਿਆਦ ਪੂਰੀ ਹੋ ਚੁੱਕੀ ਹੈ, ਜਿਸ ਉਪਰੰਤ ਟੋਲ ਕੰਪਨੀ ਨੇ ਮਾਣਯੋਗ ਅਦਾਲਤ ’ਚ ਹੋਰ ਵਾਧੇ ਲਈ ਮੰਗ ਕੀਤੀ ਹੈ ਪਰ ਲੋਕ ਨਿਰਮਾਣ ਵਿਭਾਗ ਨੇ ਅਦਾਲਤ ਨੂੰ ਆਪਣਾ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਜਦੋਂ ਤੱਕ ਟੋਲ ਦੀ ਮਿਆਦ ਨਹੀਂ ਵਧਦੀ, ਉਦੋਂ ਤੱਕ ਟੋਲ-ਪਲਾਜ਼ੇ ਤੋਂ ਇਕੱਠੀ ਹੋਣ ਵਾਲੀ ਰਕਮ ਸਰਕਾਰ ਦੇ ਖਜ਼ਾਨੇ ’ਚ ਜਾਵੇਗੀ। ਹੁਣ ਟੋਲ ਕੰਪਨੀ ਵੱਲੋਂ ਇਕੱਤਰ ਹੋਣ ਵਾਲੀ ਰਕਮ ਸਰਕਾਰ ਦੇ ਖਾਤੇ ’ਚ ਜਾਣੀ ਸ਼ੁਰੂ ਹੋ ਗਈ ਹੈ।
ਜਾਣਕਾਰੀ ਮੁਤਾਬਿਕ ਟੋਲ-ਪਲਾਜ਼ੇ ਦੀ ਮਿਆਦ ਖਤਮ ਹੋਣ ਤੋਂ ਬਾਅਦ ਵੀ ਵਸੂਲੀ ਜਾ ਰਹੀ ਟੋਲ ਰਕਮ ਸਬੰਧੀ ਕੰਪਨੀ ਦੇ ਮੈਨੇਜਰ ਨੇ ਕਿਹਾ ਕਿ ਮਿਆਦ ਵਧਣ ਤੱਕ ਸਰਕਾਰ ਟੋਲ ਦੀ ਰਕਮ ਵਸੂਲ ਕਰ ਰਹੀ ਹੈ, ਜੋ ਵੀ ਅਦਾਲਤ ਦਾ ਹੁਕਮ ਆਵੇਗਾ, ਉਸ ’ਤੇ ਅਮਲ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...